ਪੜਚੋਲ ਕਰੋ

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਬੈਠਕ ਅੱਜ, ਪੰਜ ਤਖ਼ਤਾਂ ਦੇ ਜਥੇਦਾਰ ਅੱਜ ਅਕਾਲੀ ਦਲ ਦੇ ਸਾਬਕਾ ਮੰਤਰੀਆਂ ਨੂੰ ਸੁਣਾਉਣਗੇ ਸਜ਼ਾ, ਸੁਖਬੀਰ ਬਾਦਲ ਵੀ ਪਹੁੰਚਣਗੇ

Punjab News: ਅੱਜ ਸੋਮਵਾਰ ਦੁਪਹਿਰ 1 ਵਜੇ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਹੈ।

Punjab News: ਅੱਜ ਸੋਮਵਾਰ ਦੁਪਹਿਰ 1 ਵਜੇ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਹੈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 2007-2017 ਦੌਰਾਨ ਅਹੁਦਾ ਸਾਂਭ ਰਹੇ ਮੰਤਰੀਆਂ, ਸਾਬਕਾ ਜਥੇਦਾਰਾਂ, 2015 ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੱਦਿਆ ਗਿਆ ਹੈ।

ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਮੰਤਰੀਆਂ ਨੂੰ 2007-17 ਦੌਰਾਨ ਸਜ਼ਾਵਾਂ ਦਿੱਤੀਆਂ ਜਾ ਸਕਦੀਆਂ ਹਨ। ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤਿਆਂ ਹੋਇਆਂ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ ਅਤੇ ਹੁਣ ਉਨ੍ਹਾਂ ਨੂੰ ਸਜ਼ਾ ਸੁਣਾਈ ਜਾਣੀ ਚਾਹੀਦੀ ਹੈ।ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਰੀਬ ਇੱਕ ਹਫ਼ਤਾ ਪਹਿਲਾਂ ਇਹ ਮੀਟਿੰਗ ਸੱਦਣ ਦਾ ਐਲਾਨ ਕੀਤਾ ਗਿਆ ਸੀ।

ਸੁਖਬੀਰ ਨੇ ਲਿਖਿਆ- ਸਾਰੇ ਵਰਕਰ ਚਾਹੁੰਦੇ ਸਨ ਕਿ ਮੈਂ ਚੋਣ ਲੜਾਂ

ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਸੁਖਬੀਰ ਬਾਦਲ ਨੇ ਆਪਣੇ ਲਿਖਤੀ ਦਰਖਾਸਤ ਵਿੱਚ ਕਿਹਾ ਸੀ ਕਿ ਪਾਰਟੀ ਦੇ ਸਾਰੇ ਵਰਕਰ ਚਾਹੁੰਦੇ ਹਨ ਕਿ ਵਿਸ਼ੇਸ਼ ਹਾਲਾਤਾਂ ਦੇ ਚੱਲਦਿਆਂ ਮੈਨੂੰ ਹੋ ਰਹੀਆਂ ਉਪ ਚੋਣਾਂ ਵਿੱਚ ਚੋਣ ਲੜਨ ਅਤੇ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

ਜ਼ਿਮਨੀ ਚੋਣ ਨਾ ਲੜ ਸਕਣ ਕਰਕੇ ਪੰਥ ਅਤੇ ਪੰਜਾਬ ਦਾ ਬਹੁਤ ਨੁਕਸਾਨ ਹੋਇਆ ਹੈ ਪਰ ਅਕਾਲ ਪੁਰਖ ਦੀ ਰਜਾ ਵਿੱਚ ਇਹ ਨੁਕਸਾਨ ਉਨ੍ਹਾਂ ਨੂੰ ਝੱਲਣਾ ਪਿਆ ਹੈ। ਇਸ ਲਈ ਉਨ੍ਹਾਂ ਦੀ ਸਜ਼ਾ ਬਾਰੇ ਜਲਦੀ ਤੋਂ ਜਲਦੀ ਫੈਸਲਾ ਲਿਆ ਜਾਣਾ ਚਾਹੀਦਾ ਹੈ ਤਾਂ ਕਿ ਉਹ ਪੰਥ ਵਿਰੋਧੀ ਤਾਕਤਾਂ ਦਾ ਡੱਟ ਦੇ ਮੁਕਾਬਲਾ ਕਰ ਸਕਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget