ਪੜਚੋਲ ਕਰੋ

ਸਿੱਪੀ ਸਿੱਧੂ ਕਤਲ ਕੇਸ : CBI ਨੇ ਅਦਾਲਤ 'ਚ ਕਲਿਆਣੀ ਸਿੰਘ ਨੂੰ ਜ਼ਮਾਨਤ ਦੇਣ ਦਾ ਕੀਤਾ ਵਿਰੋਧ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ਵਿੱਚ ਗ੍ਰਿਫ਼ਤਾਰ ਕਲਿਆਣੀ ਸਿੰਘ ਦੀ ਰੈਗੂਲਰ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ ਹੈ। ਸੀਬੀਆਈ ਨੇ ਅਦਾਲਤ ਵਿੱਚ ਦਾਇਰ ਆਪਣੇ ਜਵਾਬ ਵਿੱਚ ਕਲਿਆਣੀ ਸਿੰਘ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਹੈ।

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀਰਵਾਰ ਨੂੰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ਵਿੱਚ ਗ੍ਰਿਫ਼ਤਾਰ ਕਲਿਆਣੀ ਸਿੰਘ ਦੀ ਰੈਗੂਲਰ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋਈ ਹੈ। ਸੀਬੀਆਈ ਨੇ ਅਦਾਲਤ ਵਿੱਚ ਦਾਇਰ ਆਪਣੇ ਜਵਾਬ ਵਿੱਚ ਕਲਿਆਣੀ ਸਿੰਘ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਹੈ। ਸੀਬੀਆਈ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ। ਅਜਿਹੀ ਸਥਿਤੀ ਵਿੱਚ ਕਲਿਆਣੀ ਸਿੰਘ ਬਾਹਰ ਆ ਕੇ ਸਬੂਤਾਂ ਨਾਲ ਛੇੜਛਾੜ ਕਰ ਸਕਦੀ ਹੈ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ।

ਵੀਰਵਾਰ ਨੂੰ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਕਲਿਆਣੀ ਸਿੰਘ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ। ਇਸ ਕੇਸ ਦੇ ਸ਼ਿਕਾਇਤਕਰਤਾ ਪੱਖ ਸਿੱਪੀ ਸਿੱਧੂ ਪਰਿਵਾਰ ਵੱਲੋਂ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਆਰ.ਐਸ.ਬੈਂਸ ਪੱਖ ਪੇਸ਼ ਕਰ ਰਹੇ ਹਨ। ਉਸ ਨੇ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ,ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 23 ਅਗਸਤ ਤੱਕ ਮੁਲਤਵੀ ਕਰ ਦਿੱਤੀ।

 21 ਜੂਨ ਤੋਂ ਜੇਲ੍ਹ ਵਿੱਚ ਹੈ ਕਲਿਆਣੀ

ਕਲਿਆਣੀ ਸਿੰਘ 21 ਜੂਨ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਸੀਬੀਆਈ ਨੇ 15 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਕਲਿਆਣੀ ਸਿੰਘ 'ਤੇ ਇਕ ਹੋਰ ਹਮਲਾਵਰ ਨਾਲ ਮਿਲ ਕੇ ਮੋਹਾਲੀ ਦੇ ਫੇਜ਼ 3ਬੀ 2 ਦੇ ਵਸਨੀਕ ਸਿੱਪੀ ਸਿੱਧੂ ਦੀ ਹੱਤਿਆ ਕਰਨ ਦਾ ਦੋਸ਼ ਹੈ। ਉਸ ਦਾ ਇੱਕ ਹੋਰ ਸਾਥੀ ਫਰਾਰ ਹੈ। ਸਿੱਪੀ ਦੀ ਲਾਸ਼ 20 ਸਤੰਬਰ 2015 ਨੂੰ ਚੰਡੀਗੜ੍ਹ ਦੇ ਸੈਕਟਰ-27 ਦੇ ਇੱਕ ਪਾਰਕ ਵਿੱਚੋਂ ਮਿਲੀ ਸੀ। ਉਸ ਦੇ ਸਰੀਰ 'ਤੇ 4 ਗੋਲੀਆਂ ਦੇ ਨਿਸ਼ਾਨ ਸਨ।

ਜੁਲਾਈ ਵਿੱਚ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਨੇ ਕਲਿਆਣੀ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਕਲਿਆਣੀ ਸਿੰਘ ਨੇ ਹਾਈ ਕੋਰਟ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਸੀਬੀਆਈ ਮੁਤਾਬਕ ਸਿੱਪੀ ਵੱਲੋਂ ਕਲਿਆਣੀ ਸਿੰਘ ਦੀਆਂ ਕੁਝ ਇਤਰਾਜ਼ਯੋਗ ਤਸਵੀਰਾਂ ਵਾਇਰਲ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਦੋਹਾਂ ਦੇ ਪਰਿਵਾਰਾਂ 'ਚ ਵੀ ਅਣਬਣ ਸੀ।  ਕਲਿਆਣੀ ਸਿੰਘ ਨੇ  ਸਿੱਪੀ ਤੋਂ ਬਦਲਾ ਲੈਣ ਲਈ ਉਸਦੀ ਹੱਤਿਆ ਕੀਤੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!

ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Embed widget