ਪੜਚੋਲ ਕਰੋ

ਬਰਗਾੜੀ ਕਾਂਡ 'ਚ ਆਈਜੀ ਉਮਰਾ ਨੰਗਲ ਤੋਂ ਪੁੱਛਗਿੱਛ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਬਣਾਈ ਐਸਆਈਟੀ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਤੋਂ ਪੁੱਛਗਿੱਛ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਵਿੱਚ ਆਈਜੀ ਕੁੰਵਰ ਵਿਜੈ ਪ੍ਰਤਾਪ ਵੀ ਹਨ। ਪੰਜਾਬ ਸਰਕਾਰ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਐਸਆਈਟੀ ਬਣਾਈ ਸੀ। ਇਸ ਟੀਮ ਨੇ ਪਹਿਲਾਂ ਬਹਿਬਲ ਕਲਾਂ ਤੇ ਬਰਗਾੜੀ ਵਿੱਚ ਜਾ ਕੇ ਜਾਂਚ ਕੀਤੀ ਤੇ ਗਵਾਹਾਂ ਦੇ ਬਿਆਨ ਦਰਜ ਕੀਤੇ ਹਨ। ਇਸ ਤੋਂ ਬਾਅਦ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾ ਨੰਗਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਡੀਜੀਪੀ ਪ੍ਰਬੋਧ ਕੁਮਾਰ ਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਉਮਰਾ ਨੰਗਲ ਤੋਂ ਪੁੱਛਗਿੱਛ ਕਰ ਰਹੇ ਹਨ। ਉਧਰ, ਬੇਅਦਬੀ ਮਾਮਲੇ ਨਾਲ ਜੁੜੇ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਬਾਰੇ ਵਿਧਾਨ ਸਭਾ ਵਿੱਚ ਸੀਬੀਆਈ ਤੋਂ ਤਫਤੀਸ਼ ਵਾਪਸ ਲੈਣ ਦੇ ਮਤੇ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਹਾਈਕੋਰਟ ਨੇ ਇਸ ਮਾਮਲੇ 'ਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕਰ ਲਿਆ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਹਦਾਇਤਾਂ ਦਿੱਤੀਆਂ ਹਨ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਆਪਣੀ ਤਫ਼ਤੀਸ਼ ਨੂੰ ਅਜੇ ਮੁਕੰਮਲ ਨਾ ਕਰੇ। ਇਸ ਲਈ ਹੁਣ ਅਦਾਲਤ ਦੀ ਆਗਿਆ ਮੁਤਾਬਕ ਹੀ ਕੰਮ ਕਰੇ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਵਿਧਾਨ ਸਭਾ ਸਪੀਕਰ ਨੂੰ ਨੋਟਿਸ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਵਿਧਾਨ ਸਭਾ ਦੇ ਮਤੇ 'ਤੇ ਨਜ਼ਰਸਾਨੀ ਕੀਤੀ ਜਾ ਸਕਦੀ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ ਦੋ ਨਵੰਬਰ ਨੂੰ ਹੋਵੇਗੀ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget