ਪੜਚੋਲ ਕਰੋ

ਅੰਮ੍ਰਿਤਸਰ ਗ੍ਰਨੇਡ ਹਮਲੇ ਬਾਅਦ ਸੁਖਬੀਰ ਕੋਲੋਂ ਪੁੱਛਗਿੱਛ ਦੀ ਥਾਂ ਬਦਲੀ

ਚੰਡੀਗੜ੍ਹ: ਅੰਮ੍ਰਿਤਸਰ ਵਿੱਚ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਅਕਾਲੀ ਦਲ ਪ੍ਰਧਾਨ ਕੋਲੋਂ ਬੇਅਦਬੀ ਤੇ ਗੋਲ਼ੀ ਕਾਂਡ ਸਬੰਧੀ ਪੁੱਛਗਿੱਛ ਦੀ ਥਾਂ ਬਦਲ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਲਈ ਬਣਾਈ SIT ਨੇ ਪਹਿਲਾਂ ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਸੁਖਬੀਰ ਬਾਦਲ ਕੋਲੋਂ ਪੁੱਛਗਿੱਛ ਕਰਨੀ ਸੀ। ਜਾਣਕਾਰੀ ਮੁਤਾਬਕ ਹੁਣ SIT ਚੰਡੀਗੜ੍ਹ ਦੇ ਪੁਲਿਸ ਹੈਡਕੁਆਰਟਰ ਵਿੱਚ ਸੁਖਬੀਰ ਕੋਲੋਂ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਅੱਜ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਸਥਿਤ ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲਾ ਹੋਇਆ ਜਿਸ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਤੇ 21 ਜਣੇ ਜ਼ਖ਼ਮੀ ਹੋਏ। ਪੁਲਿਸ ਨੇ ਡੇਰੇ ਦੇ ਸਥਾਨਕ ਪ੍ਰਬੰਧਕ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget