ਪੜਚੋਲ ਕਰੋ

ਬੇਅਦਬੀ ਤੇ ਗੋਲ਼ੀਕਾਂਡ: ਰਾਮ ਰਹੀਮ ਤੋਂ ਸਿੱਟ ਦੀ ਪੁੱਛਗਿੱਛ ਨੂੰ ਹਰਿਆਣਾ ਸਰਕਾਰ ਦੀ ਬ੍ਰੇਕ

ਚੰਡੀਗੜ੍ਹ: ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਅੱਜ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਨਹੀਂ ਕਰ ਸਕੀ। ਜਾਂਚ ਟੀਮ ਅੱਜ ਰੋਹਤਕ ਦੀ ਸੁਨਾਰੀਆ ਜੇਲ੍ਹ ਪਹੁੰਚੀ ਪਰ ਪੰਜਾਬ ਦੇ ਅਫਸਰਾਂ ਨੂੰ ਜੇਲ੍ਹ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਰੁੱਖਿਆ ਦਾ ਹਵਾਲਾ ਦਿੰਦਿਆਂ ਸਿੱਟ ਦੀ ਅਰਜ਼ੀ ਵਿਚਾਰ ਕਰਨ ਲਈ ਰੱਖ ਲਈ ਹੈ। ਯਾਦ ਰਹੇ ਇਹ ਮਾਮਲਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੈ ਤੇ ਹਰਿਆਣਾ ਵਿੱਚ ਉਨ੍ਹਾਂ ਦੇ ਭਾਈਵਾਲ ਬੀਜੇਪੀ ਦੀ ਸਰਕਾਰ ਹੈ। ਕਾਬਲੇਗੌਰ ਹੈ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਬੰਦ ਹੈ। ਉਂਝ ਐਸਆਈਟੀ ਨੇ ਅਦਾਲਤੀ ਹੁਕਮ ਮਿਲਣ ਤੋਂ ਬਾਅਦ ਸੁਨਾਰੀਆ ਜੇਲ੍ਹ ਦੇ ਅਫਸਰਾਂ ਨੂੰ ਚਿੱਠੀ ਲਿਖ ਕੇ ਆਪਣੇ ਪ੍ਰੋਗਰਾਮ ਬਾਰੇ ਦੱਸ ਦਿੱਤਾ ਸੀ। ਇਸ ਦੇ ਬਾਵਜੂਦ ਉਨ੍ਹਾਂ ਨੂੰ ਰਾਮ ਰਹੀਮ ਤੋਂ ਪੁੱਛਗਿੱਛ ਨਹੀਂ ਕਰਨ ਦਿੱਤੀ ਗਈ। ਸੂਤਰਾਂ ਮੁਤਾਬਕ ਐਸਆਈਟੀ ਨੇ ਡੇਰਾ ਮੁਖੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੇ ਮੁਆਫ਼ੀਨਾਮੇ ਬਾਰੇ ਪੁੱਛਗਿੱਛ ਕਰਨੀ ਸੀ। ਇਸੇ ਮੁਆਫ਼ੀਨਾਮੇ ਤੋਂ ਬਾਅਦ ਰਾਮ ਰਹੀਮ ਦੀ ਫ਼ਿਲਮ ਦਾ ਪੰਜਾਬ ਵਿੱਚ ਵਿਰੋਧ ਸ਼ੁਰੂ ਹੋ ਗਿਆ ਸੀ। ਬੇਅਦਬੀਆਂ ਦਾ ਦੌਰ ਸ਼ੁਰੂ ਹੋਣ ਮਗਰੋਂ ਅਕਤੂਬਰ 2014 ਵਿੱਚ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਵਾਪਰੇ ਸਨ। ਬੇਅਦਬੀਆਂ ਵਿੱਚ ਡੇਰਾ ਪ੍ਰੇਮੀਆਂ ਦੀ ਸ਼ਮੂਲੀਅਤ ਬਾਰੇ ਪਹਿਲਾਂ ਹੀ ਖੁਲਾਸਾ ਹੋ ਚੁੱਕਿਆ ਹੈ। ਗੋਲ਼ੀਕਾਂਡਾਂ ਵਿੱਚ ਪੁਲਿਸ ਦੀ ਕਹਾਣੀ ਨੂੰ ਐਸਆਈਟੀ ਗ਼ਲਤ ਦੱਸਦੀ ਹੈ। ਅਜਿਹੇ ਵਿੱਚ ਡੇਰਾ ਮੁਖੀ ਤੋਂ ਪੁੱਛਗਿੱਛ ਬਾਦਲਾਂ ਲਈ ਵੱਡੀ ਮੁਸ਼ਕਲ ਖੜ੍ਹੀ ਕਰ ਸਕਦੀ ਹੈ। ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਸਿੱਟ ਦੀ ਜਾਂਚ ਤੋਂ ਖਫਾ ਹੈ। ਹਰਿਆਣਾ ਵਿੱਚ ਅਕਾਲੀ ਦਲ ਦੀ ਭਾਈਵਾਲ ਬੀਜੇਪੀ ਦੀ ਸਰਕਾਰ ਹੈ।

ਟਾਪ ਹੈਡਲਾਈਨ

Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
Punjab News: ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
NRI ਲਾੜੇ ਦੀ ਮੌਤ ਮਾਮਲੇ 'ਚ ਪਿਤਾ ਆਏ ਸਾਹਮਣੇ, ਕਿਹਾ- ਨੂਹ ਨੂੰ ਸਭ ਕੁਝ ਪਹਿਲਾਂ ਤੋਂ ਪਤਾ ਸੀ, ਡੇਢ ਮਹੀਨੇ ਬਾਅਦ...
NRI ਲਾੜੇ ਦੀ ਮੌਤ ਮਾਮਲੇ 'ਚ ਪਿਤਾ ਆਏ ਸਾਹਮਣੇ, ਕਿਹਾ- ਨੂਹ ਨੂੰ ਸਭ ਕੁਝ ਪਹਿਲਾਂ ਤੋਂ ਪਤਾ ਸੀ, ਡੇਢ ਮਹੀਨੇ ਬਾਅਦ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget