ਪੜਚੋਲ ਕਰੋ

ਬੇਅਦਬੀ ਤੇ ਗੋਲੀ ਕਾਂਡ: ਅਕਾਲੀ ਲੀਡਰ ਮਨਤਾਰ ਬਰਾੜ ਨੂੰ ਨੌਂ ਘੰਟੇ 'ਰਿੜਕਿਆ'

ਫ਼ਰੀਦਕੋਟ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ 14 ਅਕਤੂਬਰ, 2015 ਨੂੰ ਕੋਟਕਪੂਰਾ ਵਿੱਚ ਵਾਪਰੇ ਗੋਲੀ ਕਾਂਡ ਸਬੰਧੀ ਅਕਾਲੀ ਲੀਡਰ ਮਨਤਾਰ ਬਰਾੜ ਤੋਂ ਨੌਂ ਘੰਟੇ ਪੁੱਛਗਿੱਛ ਕੀਤੀ ਗਈ। ਉਹ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ ਦੇ ਫ਼ਰੀਦਕੋਟ ਕੈਂਪ ਦਫਤਰ ਵਿੱਚ ਪੇਸ਼ ਹੋਏ। ਜਾਂਚ ਟੀਮ ਨੇ ਸੰਸਦੀ ਸਕੱਤਰ ਨਾਲ-ਨਾਲ ਉਸ ਵੇਲੇ ਦੇ ਕੋਟਕਪੂਰਾ ਦੇ ਐਸਡੀਐਮ ਹਰਜੀਤ ਸਿੰਘ ਸੰਧੂ ਨੂੰ ਵੀ ਪੁੱਛ ਪੜਤਾਲ ਲਈ ਬੁਲਾਇਆ ਸੀ। ਇਸ ਤੋਂ ਪਹਿਲਾਂ ਮਨਤਾਰ ਸਿੰਘ ਬਰਾੜ 9 ਨਵੰਬਰ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨ। ਯਾਦ ਰਹੇ ਜਸਟਿਸ ਰਣਜੀਤ ਸਿੰਘ ਨੇ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਕੋਟਕਪੂਰਾ ਗੋਲੀ ਕਾਂਡ ਤੋਂ ਪਹਿਲਾਂ ਮਨਤਾਰ ਸਿੰਘ ਬਰਾੜ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ 'ਤੇ ਕਈ ਵਾਰ ਗੱਲਬਾਤ ਕੀਤੀ। ਇਸ ਗੱਲਬਾਤ ਤੋਂ ਕੁਝ ਸਮਾਂ ਬਾਅਦ ਹੀ ਪੁਲਿਸ ਨੇ ਸ਼ਾਂਤਮਈ ਬੈਠੀ ਸੰਗਤ ਉੱਪਰ ਗੋਲੀ ਚਲਾ ਦਿੱਤੀ। ਗੋਲੀ ਚੱਲਣ ਵੇਲੇ ਪੰਜਾਬ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਤੇ ਉਸ ਦੀ ਸਮੁੱਚੀ ਟੀਮ ਵੀ ਮੌਕੇ ’ਤੇ ਹਾਜ਼ਰ ਸੀ। ਕੋਟਕਪੂਰਾ ਗੋਲੀ ਕਾਂਡ ਵਿੱਚ ਤਿੰਨ ਦਰਜਨ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਸਨ। ਇਸ ਗੋਲੀ ਕਾਂਡ ਤੋਂ ਕੁਝ ਸਮੇਂ ਬਾਅਦ ਹੀ ਬਹਿਬਲ ਕਾਂਡ ਵਾਪਰ ਗਿਆ, ਜਿੱਥੇ ਦੋ ਸਿੱਖ ਨੌਜਵਾਨ ਹਰਭਗਵਾਨ ਸਿੰਘ ਤੇ ਗੁਰਜੀਤ ਸਿੰਘ ਪੁਲਿਸ ਦੀ ਗੋਲੀ ਨਾਲ ਮਾਰੇ ਗਏ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget