ਪੜਚੋਲ ਕਰੋ

ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਐਫਆਈਆਰ ‘ਚ ਡੇਰਾ ਮੁਖੀ ਰਾਮ ਰਹੀਮ ਦਾ ਨਾਂ

ਪੰਜਾਬ ਦੇ ਸਭ ਤੋਂ ਚਰਚਿਤ ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਮੁੱਖੀ ਰਾਮ ਰਹੀਮ ਦੇ ਨਾਂ ਵੀ ਮੁਲਜ਼ਮਾਂ ‘ਚ ਸ਼ਾਮਲ ਕੀਤਾ ਗਿਆ ਹੈ। ਡੀਆਈਜੀ ਰਣਬੀਰ ਸਿੰਘ ਖਟੜਾ ਨੇ ਦੱਸਿਆ ਕਿ ਇਸ ਕੇਸ ਵਿੱਚ ਕੁੱਲ 11 ਵਿਅਕਤੀਆਂ ਨੂੰ ਦੋਸ਼ੀ ਬਣਾਇਆ ਗਿਆ ਹੈ।

ਫ਼ਰੀਦਕੋਟ: ਬਰਗਾੜੀ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਦੇ ਮਾਮਲੇ ਵਿੱਚ Sit ਨੇ ਜਾਂਚ ਤੇਜ਼ ਕਰ ਦਿੱਤੀ ਹੈ। ਹੁਣ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦਾ ਨਾਂ ਵੀ ਮੁਲਜ਼ਮਾਂ ਦੀ ਲਿਸਟ ਵਿੱਚ ਸ਼ਾਮਲ ਕਰ ਲਿਆ ਹੈ। ਇਸ ਤੋਂ ਪਹਿਲਾਂ ਕਤਲ ਅਤੇ ਬਲਾਤਕਾਰ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਪੰਚਕੂਲਾ ਦੀ CBI ਅਦਾਲਤ ਨੇ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਸੁਣਾਈ ਸੀ। ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਿੱਚ ਬਣੀ SIT ਨੇ ਇਸ ਤੋਂ ਪਹਿਲਾਂ ਸ਼ੁੱਕਰਵਾਰ 3 ਜੁਲਾਈ ਨੂੰ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਇਨ੍ਹਾਂ ਚੋਂ 2 ਨੇ ਪਹਿਲਾਂ ਹੀ ਅਦਾਲਤ ਤੋਂ ਅਗਾਊ ਜ਼ਮਾਨਤ ਲਈ ਸੀ। ਜਿਸ ਕਰਕੇ ਉਨ੍ਹਾਂ ਨੂੰ ਛੱਡ ਦਿੱਤਾ ਗਿਆ।ਸਨਿੱਚਰਵਾਰ ਨੂੰ SIT ਨੇ 5 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿਸ ਤੋਂ ਬਾਅਦ ਸਾਰੇ ਮੁਲਜ਼ਮਾਂ ਨੂੰ 2 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ। ਹੁਣ ਸੋਮਵਾਰ ਨੂੰ ਜਦੋਂ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ 5 ਮੁਲਜ਼ਮਾਂ ਨੂੰ ਮੁੜ ਤੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਡੇਰਾ ਪ੍ਰੇਮੀਆਂ ਨੂੰ 14 ਦਿਨ ਦੀ ਜੁ਼ਡੀਸ਼ਲ ਹਿਰਾਸਤ ਵਿੱਚ ਭੇਜ ਦਿੱਤੀ ਗਿਆ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget