ਪੜਚੋਲ ਕਰੋ

ਗੋਲ਼ੀਕਾਂਡ 'ਚ ਨਾਮਜ਼ਦ ਪੁਲਿਸ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਤਿਆਰ

ਚਾਰਜਸ਼ੀਟ ਵਿੱਚ ਪੰਜਾਬ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪਰਦੀਪ ਸਿੰਘ ਤੇ ਬਾਜਾਖਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।

ਫ਼ਰੀਦਕੋਟ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਗੋਲ਼ੀਕਾਂਡ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਪੰਜ ਪੁਲਿਸ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਤਿਆਰ ਕਰ ਲਈ ਹੈ। ਐਸਆਈਟੀ ਲਈ 27 ਅਪਰੈਲ ਤੋਂ ਪਹਿਲਾਂ ਗੋਲ਼ੀਕਾਂਡ ਮਾਮਲੇ ਵਿੱਚ ਅਦਾਲਤ ’ਚ ਦੋਸ਼ ਪੱਤਰ ਪੇਸ਼ ਕਰਨੇ ਲਾਜ਼ਮੀ ਹਨ। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਕਾਇਮ ਕੀਤੀ ਇਸ ਐਸਆਈਟੀ ਨੇ ਛੇ ਮਹੀਨੇ ਲੰਮੀ ਪੜਤਾਲ ਮਗਰੋਂ ਇਸ ਦੋਸ਼ ਪੱਤਰ ਨੂੰ ਸਰਕਾਰੀ ਵਕੀਲਾਂ ਦੀ ਸਲਾਹ ਮਗਰੋਂ ਫ਼ਰੀਦਕੋਟ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਬੁੱਧਵਾਰ ਨੂੰ ਪੇਸ਼ ਕੀਤਾ ਜਾ ਸਕਦਾ ਹੈ। ਐਸਆਈਟੀ ਨੇ ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਬਾਜਾਖਾਨਾ ਥਾਣੇ ਵਿੱਚ ਦਰਜ ਹੋਈ ਐਫਆਈਆਰ ਨੰਬਰ 130 ਅ/ਧ 302, 307, 201, 120-ਬੀ ਤੇ ਅਸਲਾ ਐਕਟ ਵਿੱਚ ਪੰਜਾਬ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪਰਦੀਪ ਸਿੰਘ ਤੇ ਬਾਜਾਖਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਪੁਲਿਸ ਜਿਹੜੀ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਕਰਨ ਜਾ ਰਹੀ ਹੈ ਉਸ ਵਿੱਚ 160 ਦੇ ਕਰੀਬ ਗਵਾਹਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਤੇ ਅੱਧੀ ਦਰਜਨ ਸਰਕਾਰੀ ਵਾਹਨਾਂ ਨੂੰ ਸਬੂਤ ਵਜੋਂ ਕਬਜ਼ੇ ਵਿੱਚ ਲਿਆ ਗਿਆ ਹੈ। ਸਰਕਾਰੀ ਹਥਿਆਰਾਂ ਤੇ ਕਾਰਤੂਸਾਂ ਨੂੰ ਵੀ ਅਦਾਲਤ ਵਿੱਚ ਸਬੂਤ ਵਜੋਂ ਪੇਸ਼ ਕੀਤਾ ਜਾਵੇਗਾ। ਜਾਂਚ ਟੀਮ ਬਹਿਬਲ ਕਲਾਂ ਕਾਂਡ ਵਿੱਚ ਚਲਾਨ ਪੇਸ਼ ਕਰਨ ਤੋਂ ਪਹਿਲਾਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛ-ਪੜਤਾਲ ਕਰਨਾ ਚਾਹੁੰਦੀ ਸੀ ਪਰ ਹਰਿਆਣਾ ਸਰਕਾਰ ਵੱਲੋਂ ਸਹਿਯੋਗ ਨਾ ਮਿਲਣ ਕਾਰਨ ਇਹ ਹੋ ਨਾ ਸਕਿਆ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget