ਪੜਚੋਲ ਕਰੋ

Kotkapura Golikand: SIT ਨੇ ਪੇਸ਼ ਕੀਤੀ ਇਸ ਸਾਲ ਦੀ ਦੂਜੀ ਚਾਰਜਸ਼ੀਟ, ਸਾਬਕਾ CM-DGP ਸਮੇਤ 8 ਨੂੰ ਦੱਸਿਆ ਦੋਸ਼ੀ

ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ।

Punjab News: 2015 ਦੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸੋਮਵਾਰ ਨੂੰ ਪੰਜਾਬ ਪੁਲਿਸ ਦੀ ਐਸਆਈਟੀ ਨੇ ਫਰੀਦਕੋਟ ਅਦਾਲਤ ਵਿੱਚ 2502 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ। ਇਸ ਤੋਂ ਪਹਿਲਾਂ ਇਸ ਸਾਲ 24 ਫਰਵਰੀ ਨੂੰ ਐਸਆਈਟੀ ਵੱਲੋਂ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਇਲਾਵਾ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਤਤਕਾਲੀ ਡੀਆਈਜੀ ਫਿਰੋਜ਼ਪੁਰ ਅਮਰ ਸਿੰਘ ਚਾਹਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ, ਤਤਕਾਲੀ ਐਸਐਸਪੀ ਫਰੀਦਕੋਟ ਸੁਖਮੰਦਰ ਸਿੰਘ ਮਾਨ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਸੀ।

ਇਸ ਤੋਂ ਠੀਕ ਦੋ ਮਹੀਨੇ ਬਾਅਦ 24 ਅਪ੍ਰੈਲ ਨੂੰ ਐਸਆਈਟੀ ਨੇ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਅਤੇ ਸੋਮਵਾਰ ਨੂੰ 2502 ਪੰਨਿਆਂ ਦੀ ਤੀਜੀ ਚਾਰਜਸ਼ੀਟ ਦਾਇਰ ਕੀਤੀ ਗਈ। ਨਾਮਜ਼ਦ ਮੁਲਜ਼ਮਾਂ ਵਿੱਚ ਸ਼ਾਮਲ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਕਾਰਨ ਸੋਮਵਾਰ ਨੂੰ ਦਾਖ਼ਲ ਚਾਰਜਸ਼ੀਟ ਵਿੱਚ ਮੁਲਜ਼ਮਾਂ ਦੇ ਕਾਲਮ ਨੰਬਰ 2 ਵਿੱਚ ਉਨ੍ਹਾਂ ਦਾ ਨਾਂਅ ਦਰਜ ਕੀਤਾ ਗਿਆ ਹੈ।

ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ।

ਜ਼ਿਕਰ ਕਰ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਕਰ ਰਹੀ ਹੈ, ਜਿਸ ਵਿੱਚ ਆਈਜੀ ਰਾਕੇਸ਼ ਅਗਰਵਾਲ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਵੀ ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

ਵੀਡੀਓਜ਼

Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget