ਪੜਚੋਲ ਕਰੋ

Kotkapura Case Inquiry: SIT ਵੱਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿੱਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵ੍ਹੱਟਸਐਪ ਨੰਬਰ ਜਾਰੀ

ਸਿੱਟ ਨੇ ਭਰੋਸਾ ਦਿੱਤਾ ਹੈ ਕਿ ਮਾਨਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਥਾਣਾ ਕੋਟਕਪੂਰਾ ਵਿਖੇ ਦਰਜ ਐਫ.ਆਈ.ਆਰ. (ਨੰ. 192 ਮਿਤੀ 14-10-2015 ਅਤੇ ਨੰ. 129 ਮਿਤੀ 07-08-2018) ਸਬੰਧੀ ਜਾਂਚ ਜਿੰਨੀ ਛੇਤੀ ਸੰਭਵ ਹੋ ਸਕੇ, ਕੀਤੀ ਜਾਵੇਗੀ।

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ`ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ (SIT) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਵਿਜੀਲੈਂਸ ਭਵਨ, ਐਸਏਐਸ ਨਗਰ ਵਿਖੇ ਪਲੇਠੀ ਮੀਟਿੰਗ ਕੀਤੀ ਜਿਸ ਵਿਚ ਕੋਟਕਪੂਰਾ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਪੜਤਾਲ ਕਰਨ ਦੇ ਢੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਤੋਂ ਪਹਿਲਾਂ ਐਸਆਈਟੀ ਇਸ ਸਬੰਧੀ ਪੁਲਿਸ ਅਤੇ ਕਾਨੂੰਨੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵੱਖ ਵੱਖ ਮੀਟਿੰਗਾਂ ਵੀ ਕਰ ਚੁੱਕੀ ਹੈ।

ਇਸ ਮਾਮਲੇ ਸਬੰਧੀ ਢੁਕਵੇਂ ਸਬੂਤ ਅਤੇ ਜਾਣਕਾਰੀ, ਜੋ ਪਹਿਲਾਂ ਪੇਸ਼ ਨਾ ਕੀਤੇ ਜਾ ਸਕੇ ਹੋਣ, ਇਕੱਤਰ ਕਰਨ ਅਤੇ ਹੋਰ ਕੋਈ ਵੀ ਸੁਝਾਅ ਪ੍ਰਾਪਤ ਕਰਨ ਦੇ ਉਦੇਸ਼ ਨਾਲ ਐਸਆਈਟੀ ਨੇ ਇੱਕ ਈਮੇਲ  newsit2021kotkapuracase@gmail.com  ਅਤੇ ਇੱਕ ਵ੍ਹੱਟਸਐਪ ਨੰਬਰ 98759-83237 (ਬਿਨਾਂ ਕਾਲਿੰਗ ਸਹੂਲਤ) ਜਾਰੀ ਕੀਤਾ ਹੈ ਤਾਂ ਜੋ ਇਸ ਸਬੰਧੀ ਜਾਣਕਾਰੀ ਦੇਣ ਦਾ ਕੋਈ ਵੀ ਇਛੁੱਕ ਵਿਅਕਤੀ ਸਿੱਟ ਨੂੰ ਕੋਈ ਵਿਸ਼ੇਸ਼ ਵੇਰਵੇ ਜਾਂ ਦਸਤਾਵੇਜ਼ ਪੇਸ਼ ਕਰ ਸਕੇ ਅਤੇ ਮਾਮਲੇ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਰਪੱਖ ਜਾਂਚ ਕੀਤੀ ਜਾ ਸਕੇ।

ਸਿੱਟ ਨੇ ਭਰੋਸਾ ਦਿੱਤਾ ਹੈ ਕਿ ਮਾਨਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਥਾਣਾ ਕੋਟਕਪੂਰਾ ਵਿਖੇ ਦਰਜ ਐਫ.ਆਈ.ਆਰ. (ਨੰ. 192 ਮਿਤੀ 14-10-2015 ਅਤੇ ਨੰ. 129 ਮਿਤੀ 07-08-2018) ਸਬੰਧੀ ਜਾਂਚ ਜਿੰਨੀ ਛੇਤੀ ਸੰਭਵ ਹੋ ਸਕੇ, ਕੀਤੀ ਜਾਵੇਗੀ ਤਾਂ ਜੋ ਇਸਨੂੰ ਢੁੱਕਵੇਂ ਸਮੇਂ ਅੰਦਰ ਤਰਕਪੂਰਨ ਸਿੱਟੇ`ਤੇ ਲਿਜਾਇਆ ਜਾ ਸਕੇ।

ਇਹ ਵੀ ਪੜ੍ਹੋ: Chandigarh Lockdown Extension: ਕੋਰੋਨਾ ਕਰਕੇ ਇੱਕ ਵਾਰ ਫਿਰ ਚੰਡੀਗੜ੍ਹ ‘ਚ ਵਧਾਇਆ ਗਿਆ ਲੌਕਡਾਊਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

Embed widget