ਪੜਚੋਲ ਕਰੋ

ਸੁਮੇਧ ਸੈਣੀ ਐਸਆਈਟੀ ਸਾਹਮਣੇ ਪੇਸ਼, ਮੁਲਤਾਨੀ ਕੇਸ 'ਚ ਪੁੱਛਗਿੱਛ

ਸਾਬਕਾ ਡੀਜੀਪੀ ਸੁਮੇਧ ਸੈਣੀ ਆਖਰ ਅੱਜ ਮੁਲਤਾਨੀ ਕੇਸ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਏ ਹਨ। ਸਿੱਟ ਨੇ ਬਲਵੰਤ ਸਿੰਘ ਮੁਲਤਾਨੀ ਹੱਤਿਆ ਤੇ ਅਗਵਾ ਮਾਮਲੇ 'ਚ ਨਾਮਜ਼ਦ ਸੇਵਾ ਮੁਕਤ ਡੀਜੀਪੀ ਸੁਮੇਧ ਸੈਣੀ ਸੋਮਵਾਰ ਨੂੰ ਐਸਆਈਟੀ ਅੱਗੇ ਪੇਸ਼ ਹੋਣ ਲਈ ਮੁਹਾਲੀ ਦੇ ਥਾਣਾ ਮਟੌਰ ਵਿੱਚ ਪੇਸ਼ ਹੋਣ ਲਈ ਕਿਹਾ ਸੀ। ਸੈਣੀ ਦੇ ਘਰ ਬਾਹਰ ਪੁਲਿਸ ਨੇ 28 ਸਤੰਬਰ ਨੂੰ ਪੇਸ਼ ਹੋਣ ਲਈ ਦੂਜਾ ਨੋਟਿਸ ਚਿਪਕਾਇਆ ਸੀ।

ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ ਆਖਰ ਅੱਜ ਮੁਲਤਾਨੀ ਕੇਸ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਏ ਹਨ। ਸਿੱਟ ਨੇ ਬਲਵੰਤ ਸਿੰਘ ਮੁਲਤਾਨੀ ਹੱਤਿਆ ਤੇ ਅਗਵਾ ਮਾਮਲੇ 'ਚ ਨਾਮਜ਼ਦ ਸੇਵਾ ਮੁਕਤ ਡੀਜੀਪੀ ਸੁਮੇਧ ਸੈਣੀ ਸੋਮਵਾਰ ਨੂੰ ਐਸਆਈਟੀ ਅੱਗੇ ਪੇਸ਼ ਹੋਣ ਲਈ ਮੁਹਾਲੀ ਦੇ ਥਾਣਾ ਮਟੌਰ ਵਿੱਚ ਪੇਸ਼ ਹੋਣ ਲਈ ਕਿਹਾ ਸੀ। ਸੈਣੀ ਦੇ ਘਰ ਬਾਹਰ ਪੁਲਿਸ ਨੇ 28 ਸਤੰਬਰ ਨੂੰ ਪੇਸ਼ ਹੋਣ ਲਈ ਦੂਜਾ ਨੋਟਿਸ ਚਿਪਕਾਇਆ ਸੀ। ਇਸ ਤੋਂ ਪਹਿਲਾਂ ਪੁਲਿਸ ਨੇ ਬੀਤੀ 21 ਸਤੰਬਰ ਨੂੰ ਅਜਿਹਾ ਹੀ ਨੋਟਿਸ ਭੇਜ ਕੇ ਸੈਣੀ ਨੂੰ 23 ਸਤੰਬਰ ਨੂੰ ਸਿਟ ਸਾਹਮਣੇ ਪੇਸ਼ ਹੋਣ ਲਈ ਆਖਿਆ ਗਿਆ ਸੀ ਪਰ ਉਹ ਉਸ ਦਿਨ ਥਾਣੇ ਨਹੀਂ ਪਹੁੰਚੇ। ਇਸ ਲਈ ਸਿੱਟ ਨੇ ਮੁੜ ਨੋਟਿਸ ਜਾਰੀ ਕਰਕੇ ਤਲਬ ਕੀਤਾ ਸੀ। ਇਹ ਵੀ ਅਹਿਮ ਹੈ ਕਿ ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ ’ਤੇ ਆਰਜ਼ੀ ਰੋਕ ਲਾਉਂਦਿਆਂ ਉਸ ਨੂੰ ਪੁਲਿਸ ਜਾਂਚ ਵਿੱਚ ਸਹਿਯੋਗ ਦੇਣ ਲਈ ਕਿਹਾ ਸੀ। ਇਸ ਲਈ ਸੈਣੀ ਨੂੰ ਪੇਸ਼ ਹੋਣਾ ਹੀ ਪੈਣਾ ਸੀ। ਇਸ ਤੋਂ ਪਹਿਲਾਂ ਸਰਕਾਰੀ ਵਕੀਲ ਨੇ ਦਾਅਵਾ ਕੀਤਾ ਸੀ ਕਿ ਜੇਕਰ ਸਾਬਕਾ ਡੀਜੀਪੀ ਜਾਂਚ ਵਿੱਚ ਸ਼ਾਮਲ ਹੋਣ ਲਈ ਪੁਲਿਸ ਕੋਲ ਪੇਸ਼ ਨਹੀਂ ਹੁੰਦੇ ਤਾਂ ਤੀਜੀ ਵਾਰ ਆਖ਼ਰੀ ਸੰਮਨ ਭੇਜਿਆ ਜਾਵੇਗਾ। ਜੇਕਰ ਉਹ ਫਿਰ ਵੀ ਜਾਂਚ ’ਚ ਸ਼ਾਮਲ ਨਾ ਹੋਏ ਤਾਂ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਇਰ ਕਰਕੇ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ’ਤੇ ਲਾਈ ਗਈ ਆਰਜ਼ੀ ਰੋਕ ਹਟਾਉਣ ਦੀ ਮੰਗ ਕੀਤੀ ਜਾਵੇਗੀ। ਇਸ ਮਾਮਲੇ ’ਚ ਸੁਪਰੀਮ ਕੋਰਟ ਵਿੱਚ ਅਗਲੀ ਸੁਣਵਾਈ 27 ਅਕਤੂਬਰ ਨੂੰ ਹੈ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget