ਪੜਚੋਲ ਕਰੋ

ਸਕੂਲ 'ਚ ਬੱਚੀ ਨਾਲ ਰੇਪ, ਸਕੂਲ ਪ੍ਰਬੰਧਕਾਂ ਖਿਲਾਫ ਕਾਰਵਾਈ ਲਈ ਅੜੇ ਪ੍ਰਦਰਸ਼ਨਕਾਰੀ

ਅੰਮ੍ਰਿਤਸਰ ਦੇ ਕਸਬਾ ਬਿਆਸ ਦੇ ਪ੍ਰਾਈਵੇਟ ਸਕੂਲ 'ਚ ਦੂਸਰੀ ਕਲਾਸ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਅਜੇ ਵੀ ਠੰਢਾ ਨਹੀਂ ਪਿਆ। ਇਸ ਮਾਮਲੇ 'ਚ ਪੁਲਿਸ ਨੇ ਕਸੂਰਵਾਰ ਵਿਦਿਆਰਥੀ ਖਿਲਾਫ਼ ਕਾਰਵਾਈ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਅੰਮ੍ਰਿਤਸਰ: ਇੱਥੋਂ ਦੇ ਕਸਬਾ ਬਿਆਸ ਦੇ ਪ੍ਰਾਈਵੇਟ ਸਕੂਲ 'ਚ ਦੂਸਰੀ ਕਲਾਸ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਅਜੇ ਵੀ ਠੰਢਾ ਨਹੀਂ ਪਿਆ। ਇਸ ਮਾਮਲੇ 'ਚ ਪੁਲਿਸ ਨੇ ਕਸੂਰਵਾਰ ਵਿਦਿਆਰਥੀ ਖਿਲਾਫ਼ ਕਾਰਵਾਈ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਸਕੂਲ ਬਾਹਰ ਅੱਜ ਤੀਸਰੇ ਦਿਨ ਵੀ ਸਕੂਲ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਮਾਪਿਆਂ ਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਧਰਨਾ ਜਾਰੀ ਹੈ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਇਸ ਮਾਮਲੇ 'ਚ ਲਾਪ੍ਰਵਾਹੀ ਵਰਤਣ ਦੇ ਜ਼ਿੰਮੇਵਾਰ ਸਕੂਲ ਪ੍ਰਬੰਧਕਾਂ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸੇ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀ ਇਹ ਵੀ ਮੰਗ ਕਰ ਰਹੇ ਹਨ ਕਿ ਇਸ ਮਾਮਲੇ 'ਚ ਮਾਪਿਆਂ ਨਾਲ ਗਲਤ ਵਿਹਾਰ ਕਰਨ ਵਾਲੇ ਡੀਐਸਪੀ ਖਿਲਾਫ ਵੀ ਕਾਰਵਾਈ ਕੀਤੀ ਜਾਵੇ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਡੀਐਸਪੀ ਨੇ ਕਾਰਵਾਈ ਦੀ ਮੰਗ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨਾਲ ਦੁਰਵਿਹਾਰ ਕੀਤਾ ਤੇ ਮਾਮਲੇ ਨੂੰ ਸਕੂਲ ਪ੍ਰਬੰਧਕਾਂ ਨਾਲ ਮਿਲ ਕੇ ਦਬਾਉਣ ਦੀ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀ ਦੋਵੇਂ ਰਾਤਾਂ ਹੀ ਸਕੂਲ ਬਾਹਰ ਡਟੇ ਰਹੇ। ਹੁਣ ਚੇਤਾਵਨੀ ਦੇ ਰਹੇ ਹਨ ਕਿ ਜਦੋਂ ਤਕ ਸਕੂਲ ਪ੍ਰਬੰਧਕਾਂ ਖਿਲਾਫ ਵੀ ਕਾਰਵਾਈ ਨਹੀਂ ਹੁੰਦੀ, ਉਹ ਸਕੂਲ ਦੇ ਬਾਹਰ ਧਰਨਾ ਜਾਰੀ ਰੱਖਣਗੇ। ਦੂਜੇ ਪਾਸੇ ਡੀਸੀ ਵੱਲੋਂ ਬਣਾਈ ਕਮੇਟੀ ਵੱਲੋਂ ਜਾਂਚ ਕਰ ਰਹੀ ਐਸਡੀਐਮ ਬਾਬਾ ਬਕਾਲਾ ਮੈਡਮ ਸੁਮਿਤ ਮੁੱਦ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget