ਪੜਚੋਲ ਕਰੋ

ਡੇਰਾ ਮੁਖੀ ਤੱਕ ਪਹੁੰਚੇ ਬੇਅਦਬੀ ਮਾਮਲੇ ਦੇ ਤਾਰ, SIT ਨੇ ਖਿੱਚੀ ਰਿੜਕਣ ਦੀ ਤਿਆਰੀ

ਚੰਡੀਗੜ੍ਹ: ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਹੁਣ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਦੀ ਤਿਆਰੀ ਖਿੱਚ ਰਹੀ ਹੈ। ਜਬਰ ਜਨਾਹ ਤੇ ਹੱਤਿਆ ਦੇ ਦੋਸ਼ਾਂ ਤਹਿਤ ਰੋਹਤਕ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਐਸਆਈਟੀ ਨੇ ਅਦਾਲਤ ਕੋਲੋਂ ਪ੍ਰਵਾਨਗੀ ਮੰਗੀ ਹੈ। ਯਾਦ ਰਹੇ 2015 ਵਿੱਚ ਵਾਪਰੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਨਾਲ ਜੁੜੇ ਗੋਲੀਕਾਂਡ ਦੇ ਮਾਮਲੇ ’ਚ ਕਈ ਗਵਾਹ ਐਸਆਈਟੀ ਕੋਲ ਡੇਰਾ ਮੁਖੀ ਦਾ ਨਾਂ ਲੈ ਚੁੱਕੇ ਹਨ। ਇਸ ਲਈ ਗੋਲੀਕਾਂਡ ਪਿਛਲੀ ਸਾਜ਼ਿਸ਼ ਨੂੰ ਬੇਨਕਾਬ ਕਰਨ ਤੇ ਸਾਜ਼ਿਸ਼ ਘਾੜਿਆਂ ਦੀ ਸ਼ਨਾਖ਼ਤ ਸਬੰਧੀ ਕਿਸੇ ਠੋਸ ਨਤੀਜੇ ’ਤੇ ਪੁੱਜਣ ਲਈ ਪੁੱਛਗਿੱਛ ਜ਼ਰੂਰੀ ਹੈ। ਜਾਂਚ ਟੀਮ ਦੇ ਸੂਤਰਾਂ ਮੁਤਾਬਕ ਡੇਰਾ ਮੁਖੀ ਮਾਮਲੇ ਵਿੱਚ ਸ਼ੱਕੀ ਵਜੋਂ ਨਾਮਜ਼ਦ ਹੈ। ਹਾਲਾਂਕਿ ਗੋਲੀਕਾਂਡ ਨਾਲ ਉਸ ਦੇ ਜੁੜੇ ਹੋਣ ਬਾਰੇ ਸਬੂਤ ਫ਼ਿਲਹਾਲ ਕਾਫ਼ੀ ਨਹੀਂ। ਇਸ ਲਈ ਪੁਲਿਸ ਨੂੰ ਆਸ ਹੈ ਕਿ ਪੁੱਛਗਿੱਛ ਨਾਲ ਉਲਝੀਆਂ ਤਾਣੀਆਂ ਸੁਲਝਾਈਆਂ ਜਾ ਸਕਦੀਆਂ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget