ਪੜਚੋਲ ਕਰੋ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ

Punjab News: ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਮੱਚ ਗਈ ਹੈ। ਜਾਣਕਾਰੀ ਅਨੁਸਾਰ SIT ਦੀ ਟੀਮ ਅੱਜ ਸਵੇਰੇ ਬਹਿਲਾਬ ਕਲਾਂ ਗੋਲੀਬਾਰੀ ਦੀ ਘਟਨਾ ਦੀ ਜਾਂਚ ਲਈ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਘਰ ਪਹੁੰਚੀ।

Punjab News: ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਮੱਚ ਗਈ ਹੈ। ਜਾਣਕਾਰੀ ਅਨੁਸਾਰ SIT ਦੀ ਟੀਮ ਅੱਜ ਸਵੇਰੇ ਬਹਿਲਾਬ ਕਲਾਂ ਗੋਲੀਬਾਰੀ ਦੀ ਘਟਨਾ ਦੀ ਜਾਂਚ ਲਈ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਘਰ ਪਹੁੰਚੀ। ਟੀਮ ਨੇ ਦੌਰੇ ਦੌਰਾਨ ਵਿਜੇ ਸਾਂਪਲਾ ਨੂੰ ਸੰਮਨ ਜਾਰੀ ਕੀਤਾ।

ਜਾਣਕਾਰੀ ਮੁਤਾਬਕ, SIT ਟੀਮ ਵਿਜੇ ਸਾਂਪਲਾ ਦੇ ਹੁਸ਼ਿਆਰਪੁਰ ਸਥਿਤ ਘਰ ਉਨ੍ਹਾਂ ਨੂੰ ਨੋਟਿਸ ਦੇਣ ਲਈ ਪਹੁੰਚੀ। ਐਸਆਈਟੀ ਨੇ ਵਿਜੇ ਸਾਂਪਲਾ ਨੂੰ 28 ਜੂਨ ਨੂੰ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ ਵਿੱਚ ਤਲਬ ਕੀਤਾ ਹੈ। ਇੱਥੇ ਦੱਸ ਦਈਏ ਕਿ ਵਿਜੇ ਸਾਂਪਲਾ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜਲੰਧਰ ਪੀਏਪੀ ਕੰਪਲੈਕਸ ਵਿੱਚ ਐਸਆਈਟੀ ਦੇ ਸਾਹਮਣੇ ਪੇਸ਼ ਹੋਏ ਸਨ।

ਇਸ ਦੌਰਾਨ, ਸਾਂਪਲਾ ਨੇ ਕਿਹਾ ਸੀ ਕਿ ਉਨ੍ਹਾਂ ਨੂੰ 2018 ਵਿੱਚ ਰਾਜਪਾਲ ਨੂੰ ਸੌਂਪੇ ਗਏ ਇੱਕ ਮੰਗ ਪੱਤਰ ਦੇ ਸੰਬੰਧ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਅੱਜ, ਐਸਆਈਟੀ ਨੇ ਇੱਕ ਹੋਰ ਸੰਮਨ ਜਾਰੀ ਕੀਤਾ ਹੈ, ਜਿਸ ਨੂੰ ਲੈਕੇ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਉੱਥੇ ਹੀ ਵਿਜੇ ਸਾਂਪਲਾ ਨੇ ਕਿਹਾ, "ਮੈਂ ਉਦੋਂ ਤੱਕ ਨਹੀਂ ਜਾਵਾਂਗਾ ਜਦੋਂ ਤੱਕ ਉਹ ਮੈਮੋਰੈਂਡਮ ਮੁਹੱਈਆ ਨਹੀਂ ਕਰਵਾਇਆ ਜਾਂਦਾ, ਜਿਸ ਅਧਾਰ 'ਤੇ ਸੱਦਿਆ ਗਿਆ ਹੈ।

ਮੈਨੂੰ ਉਹ ਦਸਤਾਵੇਜ ਦਿਓ, ਜਿਨ੍ਹਾਂ 'ਤੇ ਮੇਰੇ ਦਸਤਖ਼ਤ ਹਨ, ਤਾਂ ਹੀ ਆਪਣੇ ਬਿਆਨ ਦੇ ਸਕਾਂਗਾ। ਪਰ ਮੈਨੂੰ ਫਿਰ 28 ਜੂਨ ਨੂੰ ਪੇਸ਼ ਹੋਣ ਲਈ ਕਿਹਾ ਜਾ ਰਿਹਾ ਹੈ। 

Advertisement

ਟਾਪ ਹੈਡਲਾਈਨ

Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
Punjab News: ਪੰਜਾਬ ਸਰਕਾਰ ਵੱਲੋਂ 'ਸ਼ੇਰੋ' ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ ਅਤੇ 3 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ...
ਪੰਜਾਬ ਸਰਕਾਰ ਵੱਲੋਂ 'ਸ਼ੇਰੋ' ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ ਅਤੇ 3 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ, ਅੰਮ੍ਰਿਤਸਰ ਰੈਫਰ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ, ਅੰਮ੍ਰਿਤਸਰ ਰੈਫਰ; ਜਾਣੋ ਪੂਰਾ ਮਾਮਲਾ...
NH 'ਤੇ ਵਾਪਰਿਆ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਦਰਦਨਾਕ ਮੌਤ
NH 'ਤੇ ਵਾਪਰਿਆ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਦਰਦਨਾਕ ਮੌਤ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Embed widget