ਪੜਚੋਲ ਕਰੋ

ਆਈਜੀ ਉਮਰਾਨੰਗਲ ਦੀ ਗ੍ਰਿਫ਼ਤਾਰੀ ਮਗਰੋਂ 'ਭੂਚਾਲ', ਪੁੱਛਗਿਛ 'ਚ ਖੁੱਲ੍ਹਣਗੇ ਕਈ ਰਾਜ਼

ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਗਰੋਂ ਵਾਪਰੇ ਕੋਟਕਪੂਰਾ ਗੋਲੀ ਕਾਂਡ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਗ੍ਰਿਫ਼ਤਾਰੀ ਨਾਲ ਪੁਲਿਸ ਹਲਕਿਆਂ ਵਿੱਚ ਭੂਚਾਲ ਆ ਗਿਆ ਹੈ। ਚਰਚਾ ਹੈ ਕਿ ਹੁਣ ਹੋਰ ਵੱਡੇ ਅਫਸਰਾਂ ਦੀ ਵੀ ਸ਼ਾਮਤ ਆ ਸਕਦੇ ਹੈ। ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਅੱਜ ਉਮਰਾਨੰਗਲ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਏਗੀ। ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਤਾਂ ਉਮਰਾਨੰਗਲ ਤੋਂ ਕੀਤੀ ਜਾਣ ਵਾਲੀ ਤਫ਼ਤੀਸ਼ ਦੇ ਆਧਾਰ ’ਤੇ ਸਾਬਕਾ ਮੁੱਖ ਮੰਤਰੀ ਤੇ ਸਾਬਕਾ ਡੀਜੀਪੀ ਨੂੰ ਵੀ ਪੁੱਛਗਿੱਛ ਲਈ ਤਲਬ ਕੀਤਾ ਜਾ ਸਕਦਾ ਹੈ। ਚਰਚਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਇਸ ਮਾਮਲੇ 'ਤੇ ਵੱਡੀ ਕਾਰਵਾਈ ਕਰਨਾ ਚਾਹੁੰਦੀ ਹੈ। ਸਿੱਟ ਨੇ ਦਾਅਵਾ ਕੀਤਾ ਹੈ ਕਿ ਉਮਰਾਨੰਗਲ ਨੇ ਪੁੱਛਗਿੱਛ ਵਿੱਚ ਕੋਈ ਸਹਿਯੋਗ ਨਹੀਂ ਦਿੱਤਾ। ਉਨ੍ਹਾਂ ਨੇ ਸਾਰੇ ਸਵਾਲਾਂ ਦਾ ਜਵਾਬ ਗੋਲਮੋਲ ਦਿੱਤਾ ਹੈ। ਇਸ ਕਰਕੇ ਹਾਲਤ ਹੋਰ ਸ਼ੱਕੀ ਹੋ ਗਈ ਹੈ। ਉਮਰਾਨੰਗਲ 'ਤੇ ਸਭ ਤੋਂ ਵੱਡਾ ਸਵਾਲ ਉਹ ਹੀ ਹੈ ਕਿ ਉਹ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਹੁੰਦਿਆਂ ਫਰੀਦਕੋਟ ਕਿਉਂ ਗਏ। ਉਨ੍ਹਾਂ ਨੇ ਹੀ ਬਹਿਬਲ ਗੋਲੀ ਕਾਂਡ ਵੇਲੇ ਪੁਲਿਸ ਦੀ ਕਮਾਨ ਕਿਉਂ ਸੰਭਾਲੀ। ਯਾਦ ਰਹੇ ਸੌਮਵਾਰ ਨੂੰ ਉਮਰਾਨੰਗਲ ਨੂੰ ਕੋਟਕਪੂਰਾ ਗੋਲੀ ਕਾਂਡ ਨਾਲ ਸਬੰਧਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਆਈਜੀ ਰੈਂਕ ਦੇ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਬੇਅਦਬੀ ਤੇ ਗੋਲੀ ਕਾਂਡ ਦੇ ਮਾਮਲਿਆਂ ਨਾਲ ਜੁੜੇ ਇਸ ਵਿਵਾਦਤ ਪੁਲਿਸ ਅਧਿਕਾਰੀ ਨੂੰ ਚੰਡੀਗੜ੍ਹ ਦੇ ਸੈਕਟਰ-9 ਵਿਚਲੇ ਪੁਲਿਸ ਹੈੱਡਕੁਆਰਟਰ ਦੀ ਇਮਾਰਤ ’ਚੋਂ ਸੋਮਵਾਰ ਦੁਪਹਿਰੇ 12 ਵਜੇ ਦੇ ਕਰੀਬ ਮੀਟਿੰਗ ਤੋਂ ਬਾਅਦ ਹਿਰਾਸਤ ਵਿੱਚ ਲਿਆ ਸੀ। ਉਮਰਾਨੰਗਲ ਨੂੰ ਹਿਰਾਸਤ ’ਚ ਲੈਣ ਤੋਂ ਬਾਅਦ ਐਸਆਈਟੀ ਉਸ ਨੂੰ ਫ਼ਰੀਦਕੋਟ ਲੈ ਗਈ ਸੀ।

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget