ਪੜਚੋਲ ਕਰੋ

ਡੇਰਾ ਮੁਖੀ ਤੋਂ ਪੁੱਛਗਿੱਛ ਲਈ ਐਸਆਈਟੀ ਨੂੰ ਅਦਾਲਤ ਵੱਲੋਂ ਹਰੀ ਝੰਡੀ

ਫ਼ਰੀਦਕੋਟ: ਬੇਅਦਬੀਆਂ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੀ ਪੜਤਾਲ ਕਰ ਰਹੀ SIT ਹੁਣ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰੇਗੀ। ਫ਼ਰੀਦਕੋਟ ਅਦਾਲਤ ਨੇ ਐਸਆਈਟੀ ਨੂੰ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਵਿੱਚ ਸਜ਼ਾ ਕੱਟ ਰਿਹਾ ਹੈ। ਐਸਆਈਟੀ ਕਿਸੇ ਵੇਲੇ ਵੀ ਉਸ ਕੋਲੋਂ ਜੇਲ੍ਹ ਵਿੱਚ ਜਾ ਕੇ ਪੁੱਛਗਿੱਛ ਕਰ ਸਕਦੀ ਹੈ। ਐਸਆਈਟੀ ਨੇ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਚ ਹੋਈ ਬੇਅਦਬੀ ਮਾਮਲੇ ਵਿੱਚ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਦੇ ਚੱਲਦਿਆਂ ਅਤੇ ਤਫਤੀਸ਼ ਵਿੱਚ ਵਾਰ-ਵਾਰ ਡੇਰਾ ਸਿਰਸਾ ਦੀ ਸ਼ਮੂਲੀਅਤ ਦਾ ਜ਼ਿਕਰ ਹੋਣ ਕਾਰਨ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਆਗਿਆ ਮੰਗੀ ਸੀ, ਜਿਸ 'ਤੇ ਅਦਾਲਤ ਨੇ ਐਸਆਈਟੀ ਨੂੰ ਅੱਗੇ ਵਧਣ ਲਈ ਲੋੜੀਂਦੀ ਆਗਿਆ ਦੇ ਦਿੱਤੀ ਹੈ। ਐਸਆਈਟੀ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਮੁਤਾਬਕ ਅਦਾਲਤ ਨੇ ਰਾਮ ਰਹੀਮ ਤੋਂ ਪੁੱਛਗਿੱਛ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਹੁਣ ਟੀਮ ਉਸ ਤੋਂ ਜੇਲ੍ਹ 'ਚ ਜਾ ਕੇ ਪੁੱਛਗਿੱਛ ਕਰੇਗੀ। ਉੱਧਰ, ਐਸਆਈਟੀ ਨੇ ਆਪਣੀਆਂ ਦਲੀਲਾਂ ਨਾਲ ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ ਕਰਵਾ ਲਈ ਹੈ ਅਤੇ ਆਉਂਦੀ 25 ਨੂੰ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਵੀ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਕੋਟਕਪੂਰਾ ਗੋਲ਼ੀਕਾਂਡ ਬਾਰੇ ਵੀ ਪੁੱਛਗਿੱਛ ਕਰੇਗੀ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget