ਪੜਚੋਲ ਕਰੋ

BJP-SAD: ਇਸ ਹਫ਼ਤੇ ਅਕਾਲੀ ਦਲ ਤੇ ਬੀਜੇਪੀ ਦਾ ਹੋਣ ਜਾ ਰਿਹਾ ਗਠਜੋੜ ! ਅਮਿਤ ਸ਼ਾਹ ਦਾ ਵੀ ਆ ਗਿਆ ਵੱਡਾ ਬਿਆਨ 

BJP-SAD Alliance: ਭਾਜਪਾ ਸੂਤਰਾਂ ਅਨੁਸਾਰ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਅੰਤਿਮ ਪੜਾਅ 'ਤੇ ਪਹੁੰਚ ਗਿਆ ਹੈ। ਸੀਟ ਵੰਡ ਨੂੰ ਲੈ ਕੇ ਸਮੱਸਿਆ ਹੈ। ਦੋਵੇਂ ਧਿਰਾਂ ਵਿਚਾਲੇ ਸੀਟਾਂ ਦੀ ਵੰਡ 5-8 ਤਹਿਤ ਅਜੇ ਤੱਕ ਸਹਿਮਤੀ ਨਹੀਂ ਬਣ ਸਕੀ। ਇਸ

BJP-SAD Alliance: ਇਸ ਵਾਰੀ ਦੀਆਂ ਲੋਕ ਸਭਾ ਚੋਣਾਂ ਅਕਾਲੀ ਦਲ ਅਤੇ ਭਾਜਪਾ ਇਕੱਠੇ ਲੜ ਸਕਦੇ ਹਨ। ਕਿਉਂਕਿ ਦੋਵਾਂ ਵਿਚਾਲੇ ਗਠਜੋੜ ਹੋਣ ਦੀ ਪੂਰੀ ਸੰਭਾਵਨਾ ਹੈ। ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸਾਫ਼ ਕਰ ਦਿੱਤਾ ਹੈ। ਜੇਕਰ ਸਭ ਕੁੱਝ ਠੀਕ ਠਾਕ ਰਿਹਾ ਹਾਂ ਤਾਂ ਇਸ ਹਫ਼ਤੇ ਗਠਜੋੜ 'ਤੇ ਫੈਸਲਾ ਆ ਸਕਦਾ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਚੈਨਲ ਦੀ ਸਿਮਟ 'ਚ ਕਿਹਾ  ਕਿ ਫਿਲਹਾਲ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਦਾ ਦੌਰ ਚੱਲ ਰਿਹਾ ਹੈ। ਸਾਰੀਆਂ ਚੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਵਾਰ ਪੰਜਾਬ ਵਿੱਚ ਵੀ ਪਾਰਟੀ ਮਜ਼ਬੂਤ ​​ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਐਨਡੀਏ ਦੇ ਸਾਰੇ ਹਿੱਸੇ ਇੱਕ ਮੰਚ 'ਤੇ ਆਉਣ।

  ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਕਦੇ ਹਾਂ ਜਾਂ ਨਾਂਹ ਨਹੀਂ ਹੁੰਦੀ। ਇਸ ਵਿੱਚ ਇੱਕ ਧਿਰ ਆਫ਼ਰ ਕਰਦੀ ਹੈ ਅਤੇ ਦੂਜੀ ਵਿਰੋਧੀ ਕਾਊਂਟਰ ਆਫ਼ਰ ਕਰਦੀ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਗਠਜੋੜ 'ਚ ਜਾਣ ਤੋਂ ਪਹਿਲਾਂ ਅਸੀਂ ਭਾਜਪਾ ਦੀ ਸਹੀ ਹਿੱਸੇਦਾਰੀ ਅਤੇ ਵਰਕਰਾਂ ਦੇ ਸਨਮਾਨ ਨੂੰ ਪਹਿਲ ਦਾ ਆਧਾਰ ਮੰਨਦੇ ਹਾਂ।

ਭਾਜਪਾ ਸੂਤਰਾਂ ਅਨੁਸਾਰ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਅੰਤਿਮ ਪੜਾਅ 'ਤੇ ਪਹੁੰਚ ਗਿਆ ਹੈ। ਸੀਟ ਵੰਡ ਨੂੰ ਲੈ ਕੇ ਸਮੱਸਿਆ ਹੈ। ਦੋਵੇਂ ਧਿਰਾਂ ਵਿਚਾਲੇ ਸੀਟਾਂ ਦੀ ਵੰਡ 5-8 ਤਹਿਤ ਅਜੇ ਤੱਕ ਸਹਿਮਤੀ ਨਹੀਂ ਬਣ ਸਕੀ। ਇਸ ਤੋਂ ਇਲਾਵਾ ਅਕਾਲੀ ਦਲ ਕਿਸਾਨ ਅੰਦੋਲਨ ਦੇ ਮੁੱਦੇ ਅਤੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਵੀ ਸੋਚ ਸਮਝ ਕੇ ਕਦਮ ਚੁੱਕ ਰਿਹਾ ਹੈ।

ਹਾਲਾਂਕਿ ਪਿਛਲੀਆਂ ਲੋਕ ਸਭਾ ਚੋਣਾਂ-2019 ਭਾਜਪਾ ਅਤੇ ਅਕਾਲੀ ਦਲ ਨੇ ਮਿਲ ਕੇ ਲੜੀਆਂ ਸਨ। ਚੋਣਾਂ ਵਿੱਚ ਦੋਵੇਂ ਪਾਰਟੀਆਂ 4 ਸੀਟਾਂ ਜਿੱਤਣ ਵਿੱਚ ਸਫਲ ਰਹੀਆਂ। ਜਦਕਿ ਕਾਂਗਰਸ ਨੂੰ 8 ਅਤੇ 'ਆਪ' ਨੂੰ ਇਕ ਸੀਟ ਮਿਲੀ ਹੈ। ਖੇਤੀ ਸਬੰਧੀ ਕਾਨੂੰਨਾਂ ਕਾਰਨ ਦੋਵਾਂ ਧਿਰਾਂ ਦੇ ਰਸਤੇ ਵੱਖ ਹੋ ਗਏ ਸਨ। ਦੋਵੇਂ ਪਾਰਟੀਆਂ ਨੇ ਵਿਧਾਨ ਸਭਾ 2022 'ਚ ਵੱਖ-ਵੱਖ ਚੋਣਾਂ ਲੜੀਆਂ ਸਨ।

ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ 25 ਸਾਲ ਤੱਕ ਚੱਲਿਆ। 13 ਜੂਨ, 2021 ਨੂੰ, ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਵਿਧਾਨ ਸਭਾ ਚੋਣਾਂ ਵਿੱਚ ਗਠਜੋੜ ਦਾ ਐਲਾਨ ਕੀਤਾ ਸੀ ਅਤੇ ਅਕਾਲੀ ਦਲ ਨੇ 97 ਸੀਟਾਂ ਅਤੇ ਬਸਪਾ ਨੇ 20 ਸੀਟਾਂ 'ਤੇ ਚੋਣ ਲੜੀ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget