ਪੜਚੋਲ ਕਰੋ

ਲੁਧਿਆਣਾ ਦੇ ਚਰਚਿਤ ਈਸੇਵਾਲ ਗੈਂਗ ਰੇਪ ਕੇਸ 'ਚ ਛੇ ਮੁਲਜ਼ਮ ਦੋਸ਼ੀ ਕਰਾਰ, 4 ਮਾਰਚ ਨੂੰ ਸੁਣਾਈ ਜਾਵੇਗੀ ਸਜ਼ਾ

ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਧਾਰਾ 341, 427, 364-ਏ, 342, 354. 354-ਬੀ, 376 ਡੀ, 411, 379, 411, 34, ਆਈਪੀਸੀ ਤੇ 66 ਈ ਆਈਟੀ ਐਕਟ ’ਚ ਦੋਸ਼ੀ ਕਰਾਰ ਦਿੱਤਾ ਹੈ, ਜਦੋਂਕਿ ਧਾਰਾ 397 ਨੂੰ 395 ’ਚ ਤਬਦੀਲ ਕਰ ਦਿੱਤਾ ਗਿਆ ਹੈ।

ਲੁਧਿਆਣਾ: ਪਿੰਡ ਈਸੇਵਾਲ ਦੇ ਗੈਂਗ ਰੇਪ ਕੇਸ ’ਚ ਤਿੰਨ ਸਾਲ ਬਾਅਦ ਸੋਮਵਾਰ ਨੂੰ ਫਾਸਟ ਟਰੈਕ ਅਦਾਲਤ ਨੇ ਛੇ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਨ੍ਹਾਂ ਛੇ ਮੁਲਜ਼ਮਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਵਿਸ਼ੇਸ਼ ਫਾਸਟ ਟਰੈਕ ਅਦਾਲਤ ਦੀ ਜੱਜ ਰਸ਼ਮੀ ਸ਼ਰਮਾ ਨੇ ਫ਼ੈਸਲੇ ’ਚ ਮੁੱਖ ਮੁਲਜ਼ਮ ਜਗਰੂਪ ਸਿੰਘ ਰੂਪੀ, ਸਾਦਿਕ ਅਲੀ, ਸੈਫ਼ ਅਲੀ, ਸੁਰਮੂ, ਅਜੈ ਉਰਫ਼ ਲੱਲਣ ਤੇ ਇੱਕ ਨਾਬਾਲਗ ਨੂੰ ਦੋਸ਼ੀ ਕਰਾਰ ਦਿੰਦਿਆਂ 4 ਮਾਰਚ ਨੂੰ ਸਜ਼ਾ ਸੁਣਾਉਣ ਦੇ ਹੁਕਮ ਜਾਰੀ ਕੀਤੇ ਹਨ।

ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਧਾਰਾ 341, 427, 364-ਏ, 342, 354. 354-ਬੀ, 376 ਡੀ, 411, 379, 411, 34, ਆਈਪੀਸੀ ਤੇ 66 ਈ ਆਈਟੀ ਐਕਟ ’ਚ ਦੋਸ਼ੀ ਕਰਾਰ ਦਿੱਤਾ ਹੈ, ਜਦੋਂਕਿ ਧਾਰਾ 397 ਨੂੰ 395 ’ਚ ਤਬਦੀਲ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਤਿੰਨ ਸਾਲ ਪਹਿਲਾਂ 9 ਫਰਵਰੀ 2019 ਨੂੰ ਵਾਪਰਿਆ ਬਹੁ-ਚਰਚਿਤ ਈਸੇਵਾਲ ਗੈਂਗ ਰੇਪ ਕੇਸ ਸਬੰਧੀ ਕੇਸ 10 ਫਰਵਰੀ, 2019 ਨੂੰ ਥਾਣਾ ਦਾਖਾ ਵਿੱਚ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਕੋਲ ਦਰਜ ਕਰਵਾਏ ਆਪਣੇ ਬਿਆਨਾਂ ਵਿੱਚ ਪੀੜਤ ਲੜਕੀ ਨੇ ਦੱਸਿਆ ਸੀ ਕਿ ਉਹ ਆਪਣੇ ਦੋਸਤ ਸਮੇਤ ਲੁਧਿਆਣਾ ਦੀ ਮਾਰਕੀਟ ਵਿੱਚ ‘ਚਾਕਲੇਟ ਡੇਅ ਮਨਾਉਣ ਬਾਅਦ ਘੁੰਮਣ ਨਿਕਲੀ ਸੀ।

ਉਹ ਜਦੋਂ ਸਿਧਵਾਂ ਨਹਿਰ ਕਿਨਾਰੇ ਜਾ ਰਹੇ ਸੀ ਕਿ ਸਾਊਥ ਸਿਟੀ ਲਾਗੇ ਉਨ੍ਹਾਂ ਦੀ ਕਾਰ ਨੂੰ ਇੱਟਾਂ ਪੱਥਰ ਮਾਰ ਕੇ ਕੁਝ ਗੁੰਡਿਆਂ ਨੇ ਰੋਕ ਲਿਆ ਸੀ। ਬਾਅਦ ਵਿਚ ਉਸੇ ਕਾਰ ਵਿਚ ਉਨ੍ਹਾਂ ਦੋਵਾਂ ਨੂੰ ਪਿਸਤੌਲ ਦੀ ਨੋਕ ’ਤੇ ਅਗਵਾ ਕਰ ਕੇ ਪਿੰਡ ਈਸੇਵਾਲ ਦੇ ਖ਼ਾਲੀ ਪਲਾਟ ਵਿੱਚ ਲੈ ਗਏ ਤੇ ਸਵੇਰੇ ਚਾਰ ਵਜੇ ਤੱਕ ਪੀੜਤ ਨਾਲ ਸਾਰੇ ਮੁਲਜ਼ਮਾਂ ਨੇ ਜਬਰ-ਜਨਾਹ ਕੀਤਾ ਤੇ ਦੋਵਾਂ ਨੂੰ ਬੰਨ੍ਹ ਕੇ ਕੁੱਟਮਾਰ ਵੀ ਕੀਤੀ ਸੀ।

ਤੜਕਸਾਰ ਬੰਦ-ਖ਼ਲਾਸੀ ਲਈ ਦੋ ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ, ਪਰ ਮੰਗ ਪੂਰੀ ਨਾ ਹੁੰਦੀ ਦੇਖ ਉਨ੍ਹਾਂ ਨੂੰ ਛੱਡ ਕੇ ਭੱਜ ਗਏ। ਮੁਲਜ਼ਮ ਹਫ਼ਤੇ ਵਿਚ ਹੀ ਪੁਲਿਸ ਨੇ ਕਾਬੂ ਕਰ ਕੇ ਦੋ ਮਹੀਨੇ ਦੇ ਅੰਦਰ ਹੀ ਚਲਾਨ ਪੇਸ਼ ਕਰ ਦਿੱਤਾ ਸੀ। ਸਾਲ ਬਾਅਦ ਕੇਸ ਵਿਸ਼ੇਸ਼ ਅਦਾਲਤ ਦੇ ਹਵਾਲੇ ਕਰ ਦਿੱਤਾ ਗਿਆ ਸੀ।
 
ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget