ਪੜਚੋਲ ਕਰੋ

ਪੰਜਾਬ ਦੇ ਛੇ ਸ਼ਹਿਰਾਂ 'ਚ ਵੱਡੇ ਪ੍ਰੋਜੈਕਟ, ਸਰਕਾਰ ਕਿਸਾਨਾਂ ਤੋਂ ਲਏਗੀ 2200 ਕਰੋੜ ਦੀ ਜ਼ਮੀਨ

ਨਵੀਂ ਯੋਜਨਾ ਵਿੱਚ ਸਰਕਾਰ ਲੁਧਿਆਣਾ, ਸੰਗਰੂਰ, ਬਠਿੰਡਾ, ਪਟਿਆਲਾ, ਜਲੰਧਰ ਤੇ ਮੁਹਾਲੀ ਵਿੱਚ ਰਿੰਗ ਰੋਡ ਬਣਾਉਣਾ ਚਾਹੁੰਦੀ ਹੈ ਤਾਂ ਕਿ ਸ਼ਹਿਰ ਵਿੱਚ ਵੜੇ ਬਿਨਾ ਰਿੰਗ ਰੋਡ ਤੋਂ ਹੁੰਦੇ ਹੋਇਆਂ ਅੱਗੇ ਜਾਇਆ ਜਾ ਸਕੇ।

ਚੰਡੀਗੜ੍ਹ: ਪੰਜਾਬ ਦੇ ਛੇ ਵੱਡੇ ਸ਼ਹਿਰਾਂ ਵਿੱਚ ਟ੍ਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਰਿੰਗ ਰੋਡ ਬਣਾਉਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਦਸੰਬਰ ਵਿੱਚ ਹੀ ਕੇਂਦਰ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਸੀ। ਜੇ ਕੇਂਦਰ ਸਰਕਾਰ ਨੇ ਇਸ ਯੋਜਨਾ ਨੂੰ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਤਾਂ ਹਾਈਵੇ ਪ੍ਰੋਜੈਕਟਸ ਦੇ ਬਾਅਦ ਇਹ ਨਿਤਿਨ ਗਡਕਰੀ ਵੱਲੋਂ ਪੰਜਾਬ ਨੂੰ ਦਿੱਤਾ ਜਾਣ ਵਾਲਾ ਦੂਜਾ ਸਭ ਤੋਂ ਵੱਡਾ ਪ੍ਰੋਜੈਕਟ ਹੋਏਗਾ। ਇਸ 'ਤੇ 15 ਹਜ਼ਾਰ ਕਰੋੜ ਰੁਪਏ ਖ਼ਰਚ ਹੋਣਗੇ। ਨਵੀਂ ਯੋਜਨਾ ਵਿੱਚ ਸਰਕਾਰ ਲੁਧਿਆਣਾ, ਸੰਗਰੂਰ, ਬਠਿੰਡਾ, ਪਟਿਆਲਾ, ਜਲੰਧਰ ਤੇ ਮੁਹਾਲੀ ਵਿੱਚ ਰਿੰਗ ਰੋਡ ਬਣਾਉਣਾ ਚਾਹੁੰਦੀ ਹੈ ਤਾਂ ਕਿ ਸ਼ਹਿਰ ਵਿੱਚ ਵੜੇ ਬਿਨਾ ਰਿੰਗ ਰੋਡ ਤੋਂ ਹੁੰਦੇ ਹੋਇਆਂ ਅੱਗੇ ਜਾਇਆ ਜਾ ਸਕੇ। ਇਸ ਲਈ ਸ਼ਹਿਰ ਦੇ ਚਾਰਾਂ ਕੋਨਿਆਂ ਤੋਂ ਇੱਕ-ਇੱਕ ਐਂਟਰੀ ਪੁਆਇੰਟ ਦਿੱਤਾ ਜਾਏਗਾ। ਸਾਰੇ ਰਿੰਗ ਰੋਡ ਨੂੰ ਮੇਨ ਹਾਈਵੇ ਨਾਲ ਜੋੜਿਆ ਜਾਏਗਾ ਤੇ ਇਨ੍ਹਾਂ 'ਤੇ ਵੱਖਰੇ ਟੋਲ ਲਾਏ ਜਾਣ ਦਾ ਪ੍ਰਬੰਧ ਹੈ। ਇਨ੍ਹਾਂ ਸਾਰੇ ਸ਼ਹਿਰਾਂ ਦੇ ਆਸ-ਪਾਸ ਜ਼ਮੀਨ ਖਰੀਦੀ ਜਾਏਗੀ ਜਿਸ ਤੇ ਅੰਦਾਜ਼ਨ 2200 ਕਰੋੜ ਰੁਪਏ ਖ਼ਰਚ ਹੋਣਗੇ। ਇਸ ਦਾ 50 ਫੀਸਦੀ ਹਿੱਸੀ ਸੂਬਾ ਸਰਕਾਰ ਨੂੰ ਦੇਣਾ ਪਏਗਾ। ਲੁਧਿਆਣਾ ਦੇ ਲਾਡੋਵਾਲ ਕੋਲ ਜੋ ਜ਼ਮੀਨ ਸਰਕਾਰ ਨੇ ਲਈ ਹੈ, ਉਸ ਦੇ 80 ਕਰੋੜ ਰੁਪਏ ਪੰਜਾਬ ਨੇ ਕੇਂਦਰ ਸਰਕਾਰ ਨੂੰ ਦੇਣੇ ਹਨ। ਨਵੀਂ ਰਿੰਗ ਰੋਡ ਨੂੰ ਇਸ ਤਰ੍ਹਾਂ ਪਲਾਨ ਕੀਤਾ ਜਾ ਰਿਹਾ ਹੈ ਕਿ ਸ਼ਹਿਰ ਇਸ ਪਾਸੇ ਵੱਲ ਡਿਵੈਲਪ ਹੋਣ। ਸ਼ਹਿਰੀ ਵਿਕਾਸ ਅਥਾਰਟੀਜ਼ ਯੋਜਨਾਬੱਧ ਤਰੀਕੇ ਨਾਲ ਸ਼ਹਿਰਾਂ ਦਾ ਵਿਕਾਸ ਕਰਨ ਦੀ ਕੰਮ ਕਰਨਗੀਆਂ।

ਟਾਪ ਹੈਡਲਾਈਨ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Embed widget