ਪੜਚੋਲ ਕਰੋ

ਕੋਰੋਨਾ ਦੀ ਦਹਿਸ਼ਤ, ਜਲੰਧਰ 'ਚ ਸੀਆਰਪੀਐਫ ਦੀਆਂ ਛੇ ਕੰਪਨੀਆਂ ਤਾਇਨਾਤ

ਜਲੰਧਰ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਤੇ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਪੂਰਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀਆਂ ਛੇ ਕੰਪਨੀਆਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਕੀਤੀਆਂ ਹਨ।

ਜਲੰਧਰ: ਜਲੰਧਰ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਤੇ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਪੂਰਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀਆਂ ਛੇ ਕੰਪਨੀਆਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਖਾਸ ਕਰ ਜ਼ਰੂਰੀ ਥਾਵਾਂ ‘ਤੇ ਕਮਿਸ਼ਨਰੇਟ ਪੁਲਿਸ ਦੀ ਪੂਰਤੀ ਲਈ ਸੀਆਰਪੀਐਫ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਛੇ ਕੰਪਨੀਆਂ ਵਿੱਚੋਂ ਚਾਰ ਨੂੰ ਮਕਸੂਦਾਂ, ਦਿਲਕੁਸ਼ਾ ਮਾਰਕੀਟ, ਸਬਜ਼ੀਆਂ ਤੇ ਫਲਾਂ ਦੀ ਮਾਰਕੀਟ ਵਿੱਚ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਕੀਤਾ ਜਾ ਸਕੇ ਕਿ ਇਨ੍ਹਾਂ ਥਾਵਾਂ 'ਤੇ ਸਿਰਫ ਉਹੀ ਲੋਕ ਪਹੁੰਚ ਕਰ ਸਕਣ ਜਿਨ੍ਹਾਂ ਨੂੰ ਇਜਾਜ਼ਤ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਥਾਵਾਂ, ਜਿਥੇ ਲੋਕਾਂ ਲਈ ਸੀਮਤ ਪ੍ਰਵੇਸ਼ ਦੀ ਆਗਿਆ ਸੀ, ਹੁਣ ਫੋਰਸ ਦੁਆਰਾ ਸੀਲ ਕਰ ਦਿੱਤੀ ਗਈ ਹੈ ਤੇ ਸਿਰਫ ਪਾਸ ਅਧਿਕਾਰਤ ਵਿਅਕਤੀਆਂ ਨੂੰ ਹੀ ਇਨ੍ਹਾਂ ਸਥਾਨਾਂ ‘ਤੇ ਦਾਖਲ ਹੋਣ ਦੀ ਆਗਿਆ ਹੋਵੇਗੀ। ਭੁੱਲਰ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਨ੍ਹਾਂ ਦੋਵਾਂ ਥਾਵਾਂ ‘ਤੇ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਵੱਲੋਂ ਇਨ੍ਹਾਂ ਥਾਵਾਂ ‘ਤੇ ਅਣਅਧਿਕਾਰਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਏਗੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪ੍ਰਚੂਨ ਡੀਲਰਾਂ ਰਾਹੀਂ ਲੋਕਾਂ ਤੱਕ ਰਾਸ਼ਨ, ਸਬਜ਼ੀਆਂ, ਫਲਾਂ  ਤੇ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਇਹ ਦੋਵੇਂ ਥਾਵਾਂ ਖੋਲ੍ਹੀਆਂ ਗਈਆਂ ਹਨ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget