ਪੜਚੋਲ ਕਰੋ

'ਬਾਗੀਆਂ' ਨੂੰ ਸ਼ਾਂਤ ਕਰਨ ਲਈ ਕੈਪਟਨ ਦਾ ਵੱਡਾ ਫੈਸਲਾ

ਆਪਣੀ ਹੀ ਸਰਕਾਰ ਖਿਲਾਫ ਆਵਾਜ਼ ਉਠਾ ਰਹੇ ਵਿਧਾਇਕਾਂ ਨੂੰ ਸ਼ਾਂਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਛੇ ਬਾਗੀਆਂ ਨੂੰ ਕੈਬਨਿਟ ਰੈਂਕ ਬਖਸ਼ੇ ਹਨ। ਰਾਜਪਾਲ ਨੇ ਨਵੀਂ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਪਹਿਲਾਂ ਹੀ ਵਿੱਤੀ ਸੰਕਟ ਨਾਲ ਜੂਝ ਰਹੀ ਸਰਕਾਰ ਦੇ ਖ਼ਜ਼ਾਨੇ 'ਤੇ ਵੱਡਾ ਬੋਝ ਪਏਗਾ। ਉਂਝ ਕੈਪਟਨ ਨੇ ਪਹਿਲਾਂ ਹੀ ਸਲਾਹਕਾਰਾਂ ਨੂੰ ਕੈਬਨਿਟ ਰੈਂਕ ਦੇ ਵੱਡੀ ਫੌਜ ਤਿਆਰ ਕੀਤੀ ਹੋਈ ਹੈ। ਇਸ ਦੀ ਅਕਸਰ ਅਲੋਚਨਾ ਵੀ ਹੁੰਦੀ ਰਹਿੰਦੀ ਹੈ ਪਰ ਕੈਪਟਨ ਨੇ ਕੋਈ ਪ੍ਰਵਾਹ ਨਾ ਕਰਦਿਆਂ ਹੋਰ ਵਿਧਾਇਕਾਂ ਨੂੰ ਮੰਤਰੀਆਂ ਵਾਲੀਆਂ ਸਹੂਲਤਾਂ ਦੇਣ ਦਾ ਫੈਸਲਾ ਕਰ ਲਿਆ ਹੈ।

ਚੰਡੀਗੜ੍ਹ: ਆਪਣੀ ਹੀ ਸਰਕਾਰ ਖਿਲਾਫ ਆਵਾਜ਼ ਉਠਾ ਰਹੇ ਵਿਧਾਇਕਾਂ ਨੂੰ ਸ਼ਾਂਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਛੇ ਬਾਗੀਆਂ ਨੂੰ ਕੈਬਨਿਟ ਰੈਂਕ ਬਖਸ਼ੇ ਹਨ। ਰਾਜਪਾਲ ਨੇ ਨਵੀਂ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਪਹਿਲਾਂ ਹੀ ਵਿੱਤੀ ਸੰਕਟ ਨਾਲ ਜੂਝ ਰਹੀ ਸਰਕਾਰ ਦੇ ਖ਼ਜ਼ਾਨੇ 'ਤੇ ਵੱਡਾ ਬੋਝ ਪਏਗਾ। ਉਂਝ ਕੈਪਟਨ ਨੇ ਪਹਿਲਾਂ ਹੀ ਸਲਾਹਕਾਰਾਂ ਨੂੰ ਕੈਬਨਿਟ ਰੈਂਕ ਦੇ ਵੱਡੀ ਫੌਜ ਤਿਆਰ ਕੀਤੀ ਹੋਈ ਹੈ। ਇਸ ਦੀ ਅਕਸਰ ਅਲੋਚਨਾ ਵੀ ਹੁੰਦੀ ਰਹਿੰਦੀ ਹੈ ਪਰ ਕੈਪਟਨ ਨੇ ਕੋਈ ਪ੍ਰਵਾਹ ਨਾ ਕਰਦਿਆਂ ਹੋਰ ਵਿਧਾਇਕਾਂ ਨੂੰ ਮੰਤਰੀਆਂ ਵਾਲੀਆਂ ਸਹੂਲਤਾਂ ਦੇਣ ਦਾ ਫੈਸਲਾ ਕਰ ਲਿਆ ਹੈ। ਹਾਸਲ ਜਾਣਕਾਰੀ ਮੁਤਾਬਕ ਕਾਂਗਰਸੀ ਵਿਧਾਇਕਾਂ ਦੀਆਂ ਬਾਗੀ ਸੁਰਾਂ ਨੂੰ ਸ਼ਾਂਤ ਕਰਨ ਲਈ ਪੰਜ ਵਿਧਾਇਕਾਂ ਨੂੰ ਕੈਬਨਿਟ ਰੈਂਕ ਤੇ ਇੱਕ ਨੂੰ ਰਾਜ ਮੰਤਰੀ ਦੇ ਰੈਂਕ ਨਾਲ ਨਿਵਾਜਿਆ ਗਿਆ ਹੈ। ਇਨ੍ਹਾਂ ਵਿਧਾਇਕਾਂ ਵਿੱਚ ਸਰਹਿੰਦ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ (ਯੋਜਨਾ), ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਫਰੀਦਕੋਟ ਤੋਂ ਕੁਸ਼ਲਦੀਪ ਸਿੰਘ ਢਿੱਲੋਂ, ਟਾਂਡਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ, ਇੰਦਰਬੀਰ ਸਿੰਘ ਬੁਲਾਰੀਆ ਨੂੰ ਕੈਬਨਿਟ ਰੈਂਕ ਤੇ ਵਿਧਾਇਕ ਤਰਸੇਮ ਡੀਸੀ (ਯੋਜਨਾ) ਸ਼ਾਮਲ ਹਨ। ਡੀਸੀ ਨੂੰ ਰਾਜ ਮੰਤਰੀ ਦਾ ਰੈਂਕ ਦਿੱਤਾ ਗਿਆ ਹੈ। ਇਹ ਵਿਧਾਇਕ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਦੀ ਕਾਰਜਸ਼ੈਲੀ 'ਤੇ ਸਵਾਲ ਉਠਾਉਂਦੇ ਆ ਰਹੇ ਹਨ। ਉਨ੍ਹਾਂ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਵੱਲੋਂ ਰਾਤਰੀ ਭੋਜ ਲਈ ਸੱਦੀ ਮੀਟਿੰਗ ਵਿੱਚ ਵੀ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਸਰਕਾਰ ਦੇ ਕੰਮਕਾਜ ਬਾਰੇ ਤਿੱਖੀਆਂ ਟਿੱਪਣੀਆਂ ਕਰਦਿਆਂ ਕੈਪਟਨ ਨੂੰ ਸਪਸ਼ਟ ਕੀਤਾ ਸੀ ਕਿ ਜਨਤਾ ਉਨ੍ਹਾਂ ਨੂੰ ਸਵਾਲ ਕਰ ਰਹੀ ਹੈ।

ਟਾਪ ਹੈਡਲਾਈਨ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget