ਪੜਚੋਲ ਕਰੋ

ਚੰਡੀਗੜ੍ਹ 'ਚ ਛੇ ਹੋਰ ਕੋਰੋਨਾ ਪੌਜ਼ੇਟਿਵ ਮਾਮਲੇ, ਕੁੱਲ ਗਿਣਤੀ ਹੋਈ 187

ਚੰਡੀਗੜ੍ਹ 'ਚ ਕੋਰੋਨਾਵਾਇਰਸ ਦੇ ਛੇ ਹੋਰ ਤਾਜ਼ਾ ਮਾਮਲੇ ਆਏ ਸਾਹਮਣੇ।

ਚੰਡੀਗੜ੍ਹ: ਅੱਜ ਕੋਰੋਨਾਵਾਇਰਸ ਦੇ ਛੇ ਤਾਜ਼ਾ ਮਾਮਲੇ ਚੰਡੀਗੜ੍ਹ 'ਚ ਦਰਜ ਹੋਏ ਹਨ। ਇਸ ਨਾਲ ਕੋਵਿਡ-19 ਦੇ ਮਰੀਜ਼ਾਂ ਦੀ ਸ਼ਹਿਰ 'ਚ ਕੁੱਲ ਗਿਣਤੀ 187 ਹੋ ਗਈ ਹੈ। ਇਹ ਛੇ ਮਾਮਲਿਆਂ 'ਚ ਇੱਕ ਮਹਿਲਾ ਕਾਂਨਸਟੇਬਲ ਅਤੇ ਜੀਐਮਸੀਐਚ-16 ਹਸਪਤਾਲ ਦਾ ਇੱਕ ਡਾਕਟਰ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਬਾਪੂ ਧਾਮ ਕੋਲੋਨੀ ਤੋਂ ਇੱਕ ਸਾਢੇ ਤਿੰਨ ਸਾਲਾ ਬੱਚੀ ਉਸਦੇ ਮਾਂ ਅਤੇ ਇੱਕ ਹੋਰ ਮਹਿਲਾ ਵੀ ਕੋਰੋਨਾ ਨਾਲ ਸੰਕਰਮਿਤ ਪਾਈਆਂ ਗਈਆਂ ਹਨ। ਇੱਕ 44 ਸਾਲਾ ਵਿਅਕਤੀ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤਾ ਗਿਆ ਹੈ। ਇਸ ਵਕਤ ਚੰਡੀਗੜ੍ਹ 'ਚ 156 ਕੇਸ ਐਕਟਿਵ ਹਨ। ਇਸ ਦੇ ਨਾਲ ਹੀ 28 ਮਰੀਜ਼ ਸਿਹਤਯਾਬ ਹੋ ਕਿ ਘਰ ਜਾ ਚੁੱਕੇ ਹਨ। ਚੰਡੀਗੜ੍ਹ 'ਚ ਹੁਣ ਤਕ ਕੁੱਲ ਤਿੰਨ ਮੌਤਾਂ ਕੋਰੋਨਾਵਾਇਰਸ ਨਾਲ ਦਰਜ ਹੋਈਆਂ ਹਨ। ਇਹ ਵੀ ਪੜ੍ਹੋ: ਝੋਨੇ ਦੀ ਲੁਆਈ 7000 ਤੱਕ ਮੰਗਣ ਲੱਗੇ ਮਜ਼ਦੂਰ, ਕਈ ਪੰਚਾਇਤਾਂ ਵੱਲੋਂ ਮਤੇ ਪਾਸ ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ! ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget