ਪੜਚੋਲ ਕਰੋ

ਜਲੰਧਰ 'ਚ ਕੋਰੋਨਾ ਦਾ ਕਹਿਰ ਜਾਰੀ, ਛੇ ਨਵੇਂ ਕੇਸ ਆਏ ਸਾਹਮਣੇ, ਕੁੱਲ ਅੰਕੜਾ 220

ਇਨ੍ਹਾਂ 'ਚੋਂ ਇਕ ਕੇਸ ਗੁਰੂ ਅਮਰਦਾਸ ਨਗਰ ਦਾ ਹੈ। ਇਹ ਮਰੀਜ਼ ਸਾਹ ਲੈਣ 'ਚ ਦਿੱਕਤ ਆਉਣ 'ਤੇ ਹਸਪਤਾਲ 'ਚ ਜਾਂਚ ਕਰਵਾਉਣ ਆਇਆ ਸੀ।

ਜਲੰਧਰ: ਜਲੰਧਰ 'ਚ ਸੋਮਵਾਰ ਕੋਰੋਨਾ ਵਾਇਰਸ ਦੇ ਛੇ ਨਵੇਂ ਕੇਸ ਸਾਹਮਣੇ ਆਏ ਹਨ। ਜਿਸ ਮਗਰੋਂ ਸ਼ਹਿਰ 'ਚ ਕੁੱਲ ਪੌਜ਼ੇਟਿਵ ਕੇਸ 220 ਹੋ ਗਏ ਹਨ। ਤਾਜ਼ਾ ਕੇਸਾਂ 'ਚ ਪੰਜ ਦਾਦਾ ਕਲੋਨੀ ਦੇ ਕੇਸ ਹਨ ਜੋ ਹਾਲ ਹੀ 'ਚ ਪੌਜ਼ੇਟਿਵ ਆਏ ਇਕ ਮਰੀਜ਼ ਦੇ ਸੰਪਰਕ 'ਚ ਆਏ ਸਨ।

ਇਨ੍ਹਾਂ 'ਚੋਂ ਇਕ ਕੇਸ ਗੁਰੂ ਅਮਰਦਾਸ ਨਗਰ ਦਾ ਹੈ। ਇਹ ਮਰੀਜ਼ ਸਾਹ ਲੈਣ 'ਚ ਦਿੱਕਤ ਆਉਣ 'ਤੇ ਹਸਪਤਾਲ 'ਚ ਜਾਂਚ ਕਰਵਾਉਣ ਆਇਆ ਸੀ।

ਸ਼ਹਿਰ ਚ ਕੁੱਲ ਪੌਜ਼ੇਟਿਵ ਕੇਸਾਂ ਦਾ ਅੰਕੜਾ 220 ਹੋ ਗਿਆ ਹੈ।

ਇਹ ਵੀ ਪੜ੍ਹੋ: ਪਰਵਾਸੀ ਮਜ਼ਦੂਰਾਂ ਨੂੰ ਟੋਹਣ ਲੱਗੀ ਕੈਪਟਨ ਸਰਕਾਰ, ਇਕੱਲੇ-ਇਕੱਲੇ ਨੂੰ ਖੜਕਾ ਰਹੀ ਫੋਨ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget