ਪੜਚੋਲ ਕਰੋ

ਤਰਨ ਤਾਰਨ 'ਚ ਸ਼ਰਾਬ ਮਾਫੀਆ ਦਾ ਕਹਿਰ, ਇੱਕੋ ਪਰਿਵਾਰ ਦੇ ਪੰਜ ਜੀਆਂ ਦਾ ਕਤਲ

ਸ਼ਰਾਬ ਮਾਫੀਆ ਨੇ ਸਾਰੀਆਂ ਹੱਦਾਂ ਨੂੰ ਪਾਰ ਕਰਦਿਆਂ ਇੱਕ ਪਰਿਵਾਰ ਦੇ ਪੰਜ ਜੀਆਂ ਦਾ ਕਤਲ ਕਰ ਦਿੱਤਾ ਹੈ। ਉੱਧਰ, ਜ਼ਿਲ੍ਹੇ ਦੇ ਪਿੰਡ ਵਲਟੋਹਾ ਵਿੱਚ ਵੀ ਕਤਲ ਦੀ ਵਾਰਦਾਤ ਦੀ ਖ਼ਬਰ ਹੈ। ਅੱਧੀ ਰਾਤ ਸਮੇਂ ਵਾਪਰੀਆਂ ਘਟਨਾਵਾਂ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ।

ਤਰਨ ਤਾਰਨ: ਜ਼ਿਲ੍ਹੇ ਦੇ ਪਿੰਡ ਕੈਰੋਂ ਵਿੱਚ ਸ਼ਰਾਬ ਮਾਫੀਆ ਨੇ ਸਾਰੀਆਂ ਹੱਦਾਂ ਨੂੰ ਪਾਰ ਕਰਦਿਆਂ ਇੱਕ ਪਰਿਵਾਰ ਦੇ ਪੰਜ ਜੀਆਂ ਦਾ ਕਤਲ ਕਰ ਦਿੱਤਾ ਹੈ। ਉੱਧਰ, ਜ਼ਿਲ੍ਹੇ ਦੇ ਪਿੰਡ ਵਲਟੋਹਾ ਵਿੱਚ ਵੀ ਕਤਲ ਦੀ ਵਾਰਦਾਤ ਦੀ ਖ਼ਬਰ ਹੈ। ਅੱਧੀ ਰਾਤ ਸਮੇਂ ਵਾਪਰੀਆਂ ਘਟਨਾਵਾਂ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪੱਟੀ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਕੈਰੋਂ ਦੇ ਰਹਿਣ ਵਾਲੇ ਸ਼ਰਾਬ ਮਾਫੀਆ ਨਾਲ ਸਬੰਧਤ ਬ੍ਰਿਜ ਲਾਲ ਧੱਤੂ ਦੇ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਬੀਤੀ ਰਾਤ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਦੱਸਿਆ ਜਾਂਦਾ ਹੈ ਕਿ ਬ੍ਰਿਜ ਲਾਲ ਧੱਤੂ ਖ਼ਿਲਾਫ ਨਾਜਾਇਜ਼ ਸ਼ਰਾਬ ਦੇ ਕਈ ਮਾਮਲੇ ਦਰਜ ਹਨ ਤੇ ਉਸ ਦਾ ਪੁੱਤਰ ਵੀ ਅਜਿਹੇ ਹੀ ਮਾਮਲਿਆਂ ਵਿੱਚ ਨਾਮਜ਼ਦ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਕੁਲਜਿੰਦਰ ਸਿੰਘ ਤੇ ਥਾਣਾ ਮੁਖੀ ਅਜੈ ਖੁੱਲਰ ਸਮੇਤ ਹੋਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪੁਲਿਸ ਨੂੰ ਹਾਲੇ ਤੱਕ ਵਾਰਦਾਤ ਦਾ ਕਾਰਨ ਤੇ ਮੁਲਜ਼ਮਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਦੂਜੇ ਪਾਸੇ, ਥਾਣਾ ਸਦਰ ਪੱਟੀ ਦੇ ਪਿੰਡ ਮੁਠੀਆ ਵਾਲਾ ਦੇ ਰਹਿਣ ਵਾਲੇ 40 ਸਾਲਾ ਕਿਸਾਨ ਸੰਤੋਖ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਸੰਤੋਖ ਸਿੰਘ ਆਪਣੇ ਸਹੁਰੇ ਪਿੰਡ ਵਲਟੋਹਾ ਗਿਆ ਹੋਇਆ ਸੀ। ਇਸ ਘਟਨਾ ਦੇ ਕਾਰਨ ਤੇ ਮੁਲਜ਼ਮਾਂ ਬਾਰੇ ਕੁਝ ਪਤਾ ਨਹੀਂ ਲੱਗਿਆ। ਜ਼ਿਲ੍ਹੇ ਦੇ ਸੀਨੀਅਰ ਪੁਲਿਸ ਕਪਤਾਨ ਧਰੁਵ ਦਹੀਆ ਨੇ ਮਾਮਲਿਆਂ ਦੀ ਜਾਂਚ ਜਾਰੀ ਹੋਣ ਦੀ ਗੱਲ ਆਖੀ ਹੈ।
ਇਹ ਵੀ ਪੜ੍ਹੋ:

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget