ਪੜਚੋਲ ਕਰੋ

Trains cancelled: ਚੰਡੀਗੜ੍ਹ ਤੋਂ ਚੱਲਣ ਵਾਲੀਆਂ 6 ਟਰੇਨਾਂ ਰੱਦ, ਵੰਦੇ ਭਾਰਤ ਅਤੇ ਸ਼ਤਾਬਦੀ ਸਮੇਤ ਕਈ ਟਰੇਨਾਂ ਦੀ ਰਫਤਾਰ ਘੱਟ ਕਰਨ ਦੇ ਹੁਕਮ ਵੀ ਜਾਰੀ

ਚੰਡੀਗੜ੍ਹ ਤੋਂ ਚੱਲਣ ਵਾਲੀਆਂ ਵੰਦੇ ਭਾਰਤ ਅਤੇ ਸ਼ਤਾਬਦੀ ਸਮੇਤ ਕਈ ਟਰੇਨਾਂ ਦੀ ਰਫਤਾਰ ਘੱਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵੰਦੇ ਭਾਰਤ, ਜੋ ਆਮ ਤੌਰ 'ਤੇ 145-150 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ..

ਸਰਦੀਆਂ ਦੇ ਮੌਸਮ 'ਚ ਸੰਘਣੀ ਧੁੰਦ ਅਤੇ ਕੋਰੇ ਦੇ ਮੱਦੇਨਜ਼ਰ ਰੇਲਵੇ ਨੇ ਕਈ ਰੇਲ ਸੇਵਾਵਾਂ ਨੂੰ ਲੈ ਕੇ ਵੱਡੇ ਫੈਸਲੇ ਲੈ ਹਨ। ਰੇਲਵੇ ਨੇ ਧੁੰਦ ਕਾਰਨ 1 ਦਸੰਬਰ ਤੋਂ 28 ਫਰਵਰੀ 2025 ਤੱਕ ਚੰਡੀਗੜ੍ਹ ਤੋਂ ਚੱਲਣ ਵਾਲੀਆਂ 6 ਟਰੇਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਯਾਤਰੀਆਂ ਦੀ ਸੁਰੱਖਿਆ ਸਭ ਤੋਂ ਜ਼ਰੂਰੀ ਹੈ।

ਇਸ ਤੋਂ ਇਲਾਵਾ ਚੰਡੀਗੜ੍ਹ ਤੋਂ ਚੱਲਣ ਵਾਲੀਆਂ ਵੰਦੇ ਭਾਰਤ ਅਤੇ ਸ਼ਤਾਬਦੀ ਸਮੇਤ ਕਈ ਟਰੇਨਾਂ ਦੀ ਰਫਤਾਰ ਘੱਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵੰਦੇ ਭਾਰਤ, ਜੋ ਆਮ ਤੌਰ 'ਤੇ 145-150 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚਲਦੀ ਹੈ, ਹੁਣ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚਲੇਗੀ।

ਹਾਲਾਂਕਿ, ਲੋਕੋ ਪਾਇਲਟ ਨੂੰ ਸਥਿਤੀ ਦੇ ਅਨੁਸਾਰ ਰੇਲਗੱਡੀ ਦੀ ਰਫਤਾਰ ਨੂੰ ਹੋਰ ਘਟਾਉਣ ਦੀ ਆਜ਼ਾਦੀ ਹੋਵੇਗੀ, ਪਰ ਉਹ ਇਸ ਨੂੰ ਵਧਾਉਣ ਦੇ ਯੋਗ ਨਹੀਂ ਹੋਵੇਗਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਯਾਤਰੀਆਂ ਦੇ ਸੁਖਾਵੇ ਸਫ਼ਰ ਲਈ ਧੁੰਦ 'ਚ ਗਤੀ ਘੱਟ ਕਰਨੀ ਜ਼ਰੂਰੀ ਹੈ।

ਇਸ ਵਾਰ ਧੁੰਦ ਦੌਰਾਨ ਸਿਗਨਲ ਨਾ ਦਿਸਣ ਦੀ ਸੂਰਤ ਵਿਚ ਹਾਦਸਿਆਂ ਨੂੰ ਰੋਕਣ ਲਈ ਰੇਲਵੇ ਜੀਪੀਐਸ ਆਧਾਰਿਤ ਯੰਤਰ ਦੀ ਵਰਤੋਂ ਕਰ ਰਿਹਾ ਹੈ, ਜੋ ਲੋਕੋ ਪਾਇਲਟ ਨੂੰ ਸਿਗਨਲ ਬਾਰੇ 400 ਮੀਟਰ ਪਹਿਲਾਂ ਹੀ ਸੂਚਿਤ ਕਰੇਗਾ। ਲੋਕੋ ਪਾਇਲਟ ਵੱਲੋਂ ਚਾਰਜ ਅਤੇ ਰੂਟ ਸੈੱਟ ਹੋਣ ਤੋਂ ਬਾਅਦ ਇਹ ਡਿਵਾਈਸ 400 ਮੀਟਰ ਦੀ ਦੂਰੀ 'ਤੇ ਸਿਗਨਲ ਅਤੇ ਰੂਟ ਦੀ ਜਾਣਕਾਰੀ ਦੇਣਾ ਸ਼ੁਰੂ ਕਰ ਦਿੰਦੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਹੁੰਮਸ ਤੋਂ ਮਿਲੀ ਰਾਹਤ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਹੁੰਮਸ ਤੋਂ ਮਿਲੀ ਰਾਹਤ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget