ਪੜਚੋਲ ਕਰੋ
ਪੀਜੀਆਈ 'ਚ ਛੇ ਮਹੀਨੇ ਦੀ ਬੱਚੀ ਦੀ ਕੋਰੋਨਾਵਾਇਰਸ ਨਾਲ ਮੌਤ
ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਅੰਦਰ ਪੈਂਦੇ ਫਗਵਾੜਾ ਦੀ ਇੱਕ ਛੇ ਮਹੀਨਿਆਂ ਦੀ ਲੜਕੀ ਦੀ ਚੰਡੀਗੜ੍ਹ ਪੀਜੀਆਈ ਵਿਖੇ ਕੋਰੋਨਾ ਨਾਲ ਮੌਤ ਹੋ ਗਈ ਹੈ।

ਚੰਡੀਗੜ੍ਹ: ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਅੰਦਰ ਪੈਂਦੇ ਫਗਵਾੜਾ ਦੀ ਇੱਕ ਛੇ ਮਹੀਨਿਆਂ ਦੀ ਲੜਕੀ ਦੀ ਚੰਡੀਗੜ੍ਹ ਪੀਜੀਆਈ ਵਿਖੇ ਕੋਰੋਨਾ ਨਾਲ ਮੌਤ ਹੋ ਗਈ ਹੈ। ਦਿਲ ਦੇ ਰੋਗ ਦਾ ਇਲਾਜ ਕਰਵਾਉਣ ਲਈ ਮਾਪਿਆਂ ਨੇ ਲੜਕੀ ਨੂੰ ਪੀਜੀਆਈ ਲਿਆਂਦਾ ਸੀ। ਬੱਚੀ ਬੁੱਧਵਾਰ ਨੂੰ ਕੋਰੋਨਵਾਇਰਸ ਨਾਲ ਸੰਕਰਮਿਤ ਪਾਈ ਗਈ ਸੀ ਅਤੇ ਅੱਜ ਉਸਦੀ ਮੌਤ ਹੋ ਗਈ। ਪੰਜਾਬ ਵਿੱਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 17 ਹੋ ਗਈ ਹੈ।
Before You Go
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਟ੍ਰੈਂਡਿੰਗ ਟੌਪਿਕ






















