ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ 'ਚ ਛੇਵਾਂ ਪੇਅ ਕਮਿਸ਼ਨ ਦਸੰਬਰ ਮਹੀਨੇ ਤੋਂ ਪਹਿਲਾਂ-ਪਹਿਲਾਂ ਲਾਗੂ ਕਰ ਦਿੱਤਾ ਜਾਵੇਗਾ।


ਅੱਜ ਮਨਪ੍ਰੀਤ ਬਾਦਲ ਨੇ ਮੁਲਾਜ਼ਮਾਂ ਨਾਲ ਵਿੱਤੀ ਮੰਗਾਂ ਨੂੰ ਲੈ ਕੇ ਮੁਲਾਕਾਤ ਕੀਤੀ। ਇਸ ਦੌਰਾਨ ਹੀ ਉਨ੍ਹਾਂ ਸੰਕੇਤ ਦਿੱਤੇ ਕਿ ਛੇਵਾਂ ਪੇਅ ਕਮਿਸ਼ਨ ਇਸ ਸਾਲ ਦਸੰਬਰ ਤੋਂ ਪਹਿਲਾਂ ਪਹਿਲਾਂ ਲਾਗੂ ਕਰ ਦਿੱਤਾ ਜਾਵੇਗਾ।


ਦਰਅਸਲ ਪੰਜਾਬ 'ਚ ਮੁਲਾਜ਼ਮ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸੇ ਤਹਿਤ ਹੀ ਵਿੱਤ ਮੰਤਰੀ ਨੇ ਮੁਲਾਜ਼ਮਾ ਨਾਲ ਮੀਟਿੰਗ ਕੀਤੀ ਸੀ।


ਸੁਪਰੀਮ ਕੋਰਟ ਦਾ ਪ੍ਰਸ਼ਾਂਤ ਭੂਸ਼ਣ ਖਿਲਾਫ ਇਤਿਹਾਸਕ ਫੈਸਲਾ, ਲਾਇਆ ਇੱਕ ਰੁਪਏ ਜ਼ੁਰਮਾਨਾ


ਅੰਮ੍ਰਿਤਾ ਪ੍ਰੀਤਮ ਨੂੰ ਯਾਦ ਕਰਦਿਆਂ....ਜਨਮ ਦਿਨ 'ਤੇ ਵਿਸ਼ੇਸ਼


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ