ਪੜਚੋਲ ਕਰੋ

ਛੇਵੇਂ ਪੰਜਾਬ ਵਿੱਤ ਕਮਿਸ਼ਨ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸੌਂਪੀ ਆਪਣੀ ਰਿਪੋਰਟ  

ਛੇਵੇਂ ਪੰਜਾਬ ਵਿੱਤ ਕਮਿਸ਼ਨ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਸਾਲ 2021-22 ਤੋਂ 2025-26 ਤੱਕ ਦੀ ਆਪਣੀ ਰਿਪੋਰਟ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸੌਂਪ ਦਿੱਤੀ। 

ਚੰਡੀਗੜ੍ਹ : ਛੇਵੇਂ ਪੰਜਾਬ ਵਿੱਤ ਕਮਿਸ਼ਨ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਸਾਲ 2021-22 ਤੋਂ 2025-26 ਤੱਕ ਦੀ ਆਪਣੀ ਰਿਪੋਰਟ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸੌਂਪ ਦਿੱਤੀ। ਪੰਜਾਬ ਵਿੱਤ ਕਮਿਸ਼ਨ ਦੇ ਚੇਅਰਮੈਨ ਕੇ.ਆਰ. ਲਖਨਪਾਲ, ਆਈ.ਏ.ਐਸ. (ਸੇਵਾਮੁਕਤ) ਸਾਬਕਾ ਮੁੱਖ ਸਕੱਤਰ, ਪੰਜਾਬ, ਮੈਂਬਰ ਵਜਰਾਲਿੰਗਮ, ਆਈ.ਏ.ਐਸ. (ਸੇਵਾਮੁਕਤ) ਅਤੇ ਡਾ. ਬੀ.ਐਸ. ਘੁੰਮਣ, ਮਾਹਿਰ ਮੈਂਬਰ ਨੇ ਸੰਵਿਧਾਨ ਦੇ ਅਨੁਛੇਦ 243-1(4) ਅਤੇ 243-ਵਾਈ (2) ਦੇ ਅਨੁਸਾਰ ਅਗਲੇਰੀ ਲੋੜੀਂਦੀ ਕਾਰਵਾਈ ਲਈ ਇਹ ਰਿਪੋਰਟ ਪੇਸ਼ ਕੀਤੀ। ਹੁਣ ਰਾਜਪਾਲ ਇਸ ਰਿਪੋਰਟ ਵਿੱਚ ਕਮਿਸ਼ਨ ਵੱਲੋਂ ਕੀਤੀ ਹਰੇਕ ਸਿਫ਼ਾਰਸ਼ ਨੂੰ ਵਿਧਾਨ ਸਭਾ ਅੱਗੇ ਰੱਖਵਾਉਣਗੇ।

ਜ਼ਿਕਰਯੋਗ ਹੈ ਕਿ ਮੌਜੂਦਾ ਰਾਜ ਵਿੱਤ ਕਮਿਸ਼ਨ (ਐਸਐਫਸੀ) 6ਵਾਂ ਕਮਿਸ਼ਨ ਹੈ ਜਿਸ ਦਾ ਗਠਨ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਤ ਕਮਿਸ਼ਨ ਪੰਚਾਇਤਾਂ ਤੇ ਮਿਉਂਸਪਲ ਐਕਟ, 1994 ਦੀ ਧਾਰਾ 3(1) ਅਧੀਨ 03.07.2018 ਨੂੰ ਕੀਤਾ ਗਿਆ ਸੀ।

ਐਸ.ਐਫ.ਸੀ. ਦੇ ਗਠਨ ਦਾ ਮੁੱਖ ਉਦੇਸ਼ ਸਥਾਨਕ ਸੰਸਥਾਵਾਂ ਦੇ ਕਾਰਜਾਂ ਅਤੇ ਉਹਨਾਂ ਲਈ ਉਪਲਬਧ ਵਿੱਤੀ ਸਰੋਤਾਂ ਵਿਚਲੀ ਮੌਜੂਦਾ ਅਸਥਿਰਤਾ ਨੂੰ ਦੂਰ ਕਰਨਾ ਹੈ। ਇਸ ਲਈ, ਐਸ.ਐਫ.ਸੀ. ਦੀ ਭੂਮਿਕਾ ਸੂਬਾ ਸਰਕਾਰ ਅਤੇ ਸਥਾਨਕ ਸੰਸਥਾਵਾਂ ਵਿਚਕਾਰ ਕਾਨੂੰਨੀ ਪ੍ਰਕਿਰਿਆ ਅਨੁਸਾਰ ਅੰਤਿਮ ਫੈਸਲਾ ਲੈਣ ਦੀ ਹੈ ਅਤੇ ਇਸ ਦੀ ਭੂਮਿਕਾ ਸੰਵਿਧਾਨ ਦੇ ਅਨੁਛੇਦ 280 ਅਧੀਨ ਗਠਿਤ ਕੇਂਦਰੀ ਵਿੱਤ ਕਮਿਸ਼ਨ (ਸੀਐਫਸੀ) ਦੇ ਬਰਾਬਰ ਹੈ। ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਸੂਬਾ ਸਰਕਾਰ ਨੂੰ ਉਹਨਾਂ ਦੀਆਂ ਸਿਫ਼ਾਰਸ਼ਾਂ 'ਤੇ ਜਲਦ ਅਤੇ ਸਕਾਰਾਤਮਕ ਕਾਰਵਾਈ ਕਰਨ ਲਈ ਅਪੀਲ ਵੀ ਕੀਤੀ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ

Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ

AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Advertisement
ABP Premium

ਵੀਡੀਓਜ਼

Punjab Police ਨੇ BJP ਦੇ ਉਮੀਦਵਾਰ ਨੂੰ ਨਾਮਜਦਗੀਆਂ  ਭਰਨ ਤੋਂ ਪਹਿਲਾਂ ਹੀ ਚੁੱਕਿਆPlayway School | ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼SKM| ਖਨੌਰੀ ਬਾਰਡਰ ਪਹੁੰਚ ਗਈ ਇਹ ਜੱਥੇਬੰਦੀ, Dhallewal ਦੇ ਹੱਕ 'ਚ ਆ ਖੜੇ ਹੋਏ ਪੁਰਾਣੇ ਸਾਥੀ|abp sanjha|Jagjit Dhallewal: ਡੱਲੇਵਾਲ ਦੀ ਹਾਲਤ ਨੂੰ ਦੇਖ ਕਿਸਾਨਾਂ ਨੇ ਦੇ ਚੇਹਰੇ ਮੁਰਝਾਏ, ਇਹ ਸਮਾਂ ਸਾਰਿਆਂ ਲਈ ਔਖਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ

Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'

Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ

Embed widget