ਪੜਚੋਲ ਕਰੋ

Farmer Protest: ਕਿਸਾਨਾਂ ਨਾਲ ਬਹਿਸ ਲਈ ਨਹੀਂ ਪਹੁੰਚੇ CM ਮਾਨ, SKM ਨੇ ਮੁੜ ਕਰ ਦਿੱਤਾ ਚੰਡੀਗੜ੍ਹ ਕੂਚ ਦਾ ਐਲਾਨ, ਮੁੜ ਬਣ ਸਕਦੀ ਟਕਰਾਅ ਦੀ ਸਥਿਤੀ ?

ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਜਲਦੀ ਹੀ ਕੋਈ ਠੋਸ ਫੈਸਲਾ ਨਾ ਲਿਆ ਗਿਆ ਤਾਂ ਉਹ ਅਗਲੇ ਕਦਮ ਦਾ ਐਲਾਨ ਕਰਨਗੇ। ਕਿਸਾਨ ਸੰਗਠਨਾਂ ਨੇ ਪੰਜਾਬ ਦੇ ਹਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

Farmer Protest: ਪੰਜਾਬ ਵਿੱਚ ਕਿਸਾਨ ਅੰਦੋਲਨ (Farmer Protest) ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨਾਲ ਕਿਸਾਨਾਂ ਦੀ ਮੀਟਿੰਗ ਵਿੱਚ ਹੰਗਾਮਾ ਹੋਇਆ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਮੀਟਿੰਗ ਵਿਚਕਾਰੋਂ ਹੀ ਚਲੇ ਗਏ। 

ਕਿਸਾਨਾਂ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ 16 ਮਾਰਚ ਨੂੰ ਇੱਕ ਹੋਰ ਮੀਟਿੰਗ ਬੁਲਾਉਣ ਦਾ ਐਲਾਨ ਕੀਤਾ ਸੀ, ਜਿਸ ਵਿੱਚ ਮੁੱਖ ਮੰਤਰੀ ਨੂੰ ਚਰਚਾ ਲਈ ਬੁਲਾਉਣ ਦੀ ਯੋਜਨਾ ਸੀ। ਹਾਲਾਂਕਿ, ਸਰਕਾਰ ਵੱਲੋਂ ਕੋਈ ਸਕਾਰਾਤਮਕ ਜਵਾਬ ਨਹੀਂ ਮਿਲਿਆ।

ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਸ ਬੇਇਨਸਾਫ਼ੀ ਦੇ ਵਿਰੁੱਧ ਖੜ੍ਹੇ ਹੋਣਗੇ ਤੇ ਇਸਦਾ ਸਖ਼ਤ ਵਿਰੋਧ ਕਰਨਗੇ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਹੁਣ ਕਿਸਾਨ ਆਪਣੀਆਂ ਮੰਗਾਂ ਪੰਜਾਬ ਸਰਕਾਰ ਤੋਂ ਮੰਨਵਾਉਣ ਲਈ ਆਪਣਾ ਅੰਦੋਲਨ ਤੇਜ਼ ਕਰਨਗੇ। 26 ਮਾਰਚ ਨੂੰ ਜਿਸ ਦਿਨ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ, ਕਿਸਾਨ ਚੰਡੀਗੜ੍ਹ ਦੇ ਸੈਕਟਰ 34 ਦੇ ਮੈਦਾਨ ਵਿੱਚ ਇਕੱਠੇ ਹੋਣਗੇ ਤੇ ਉੱਥੋਂ ਪੈਦਲ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨਗੇ।

ਕਿਸਾਨ ਸੰਗਠਨਾਂ ਨੇ ਪੰਜਾਬ ਭਰ ਵਿੱਚ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਉਣ ਦੀ ਯੋਜਨਾ ਬਣਾਈ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੈਂਫਲਿਟ ਵੰਡ ਕੇ ਲੋਕਾਂ ਨੂੰ ਇਸ ਲਹਿਰ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ, ਬਰਨਾਲਾ, ਅੰਮ੍ਰਿਤਸਰ ਤੇ ਜਲੰਧਰ ਵਿੱਚ ਕਿਸਾਨ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ, ਜਿੱਥੇ ਅੱਗੇ ਦੀ ਰਣਨੀਤੀ 'ਤੇ ਚਰਚਾ ਕੀਤੀ ਜਾਵੇਗੀ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸਰਕਾਰ ਨੂੰ ਢੁਕਵਾਂ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਉਹ ਐਮਐਸਪੀ ਗਾਰੰਟੀ, ਕਰਜ਼ਾ ਮੁਆਫ਼ੀ ਅਤੇ ਹੋਰ ਮਹੱਤਵਪੂਰਨ ਮੰਗਾਂ ਲਈ ਲੜ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ ਹੈ। ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਉਹ ਆਪਣਾ ਅੰਦੋਲਨ ਤੇਜ਼ ਕਰਨਗੇ। 

ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਜਲਦੀ ਹੀ ਕੋਈ ਠੋਸ ਫੈਸਲਾ ਨਾ ਲਿਆ ਗਿਆ ਤਾਂ ਉਹ ਅਗਲੇ ਕਦਮ ਦਾ ਐਲਾਨ ਕਰਨਗੇ। ਕਿਸਾਨ ਸੰਗਠਨਾਂ ਨੇ ਪੰਜਾਬ ਦੇ ਹਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਟਾਪ ਹੈਡਲਾਈਨ

ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ

Punjab NHM Employees : 17 ਨਵੰਬਰ ਤੋਂ ਪੰਜਾਬ ਦੇ ਸਿਹਤ ਵਿਭਾਗ 'ਚ ਕੰਮ ਹੋਵੇਗਾ ਠੱਪ? ਮੁਲਾਜ਼ਮਾਂ ਨੇ ਦਿੱਤੀ ਵੱਡੀ ਚਿਤਾਵਨੀ!  

Verka Milk Price : ਪੰਜਾਬ 'ਚ ਵੇਰਕਾ ਦਾ ਦੁੱਧ ਹੋਇਆ ਮਹਿੰਗਾ, 8 ਰੁਪਏ ਤੱਕ ਵਧੇ ਰੇਟ; ਕੱਲ੍ਹ ਤੋਂ ਨਵੀਆਂ ਕੀਮਤਾਂ ਲਾਗੂ

AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਪੰਜਾਬ 'ਚ Verka ਨੇ ਵਧਾਏ ਦੁੱਧ ਦੇ ਰੇਟ, ਅੱਜ ਤੋਂ 8 ਰੁਪਏ ਹੋਇਆ ਮਹਿੰਗਾ; ਦੇਖੋ ਪੂਰੀ ਲਿਸਟ ਕਿਸ ਦੀਆਂ ਕਿੰਨੀਆਂ ਵਧੀਆਂ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ

Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ

Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 

Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ

Embed widget