ਪੜਚੋਲ ਕਰੋ
Advertisement
ਅੱਜ SKM ਦਾ ਵਫ਼ਦ ਰਾਹੁਲ ਗਾਂਧੀ ਨਾਲ ਕਰੇਗਾ ਮੁਲਾਕਾਤ, ਟਿਕੈਤ ਸਮੇਤ 12 ਕਿਸਾਨ ਆਗੂ ਹੋਣਗੇ ਸ਼ਾਮਲ
Punjab News: ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚਾ (SKM) ਦੇ 12 ਮੈਂਬਰਾਂ ਦੇ ਵਫ਼ਦ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਸ਼ਾਮ 5 ਵਜੇ ਸੰਸਦ ਭਵਨ ਵਿੱਚ ਹੋ ਸਕਦੀ ਹੈ।
Punjab News: ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚਾ (SKM) ਦੇ 12 ਮੈਂਬਰਾਂ ਦੇ ਵਫ਼ਦ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਸ਼ਾਮ 5 ਵਜੇ ਸੰਸਦ ਭਵਨ ਵਿੱਚ ਹੋ ਸਕਦੀ ਹੈ। ਇਸ ਤੋਂ ਪਹਿਲਾਂ ਸਰਵਣ ਸਿੰਘ ਪੰਧੇਰ ਅਤੇ ਡੱਲੇਵਾਲ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਸੰਸਦ ਭਵਨ ਕੰਪਲੈਕਸ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਚੁੱਕੀ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਦੇਸ਼
ਪੰਜਾਬ
ਤਕਨਾਲੌਜੀ
Advertisement