ਪੜਚੋਲ ਕਰੋ

Crime News: ਟਿਊਸ਼ਨ ਪੜ੍ਹ ਕੇ ਘਰ ਆ ਰਹੇ ਬੱਚੇ ਨੂੰ ਰਸਤੇ 'ਚ ਬੰਦੇ ਨੇ ਮਾਰੇ ਥੱਪੜ, ਜ਼ੀਮਨ ਹੇਠਾਂ ਸੁੱਟ ਕੇ ਛਾਤੀ 'ਤੇ ਰੱਖੇ ਪੈਰ

Crime News: ਬੱਚੇ ਦੇ ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਹਾਲਾਂਕਿ ਇਹ ਮਾਮਲਾ 29 ਅਗਸਤ ਦਾ ਹੈ। ਪਰ ਇਹ ਵੀਡੀਓ ਹੈਲਦੀ ਨੇਬਰਹੁੱਡ ਸੰਸਥਾ ਨੂੰ 29 ਸਤੰਬਰ ਨੂੰ ਮਿਲੀ ਸੀ, ਜਿਸ ਤੋਂ ਬਾਅਦ ਨਗਰ ਨਿਗਮ ਦੀ ਦਖਲਅੰਦਾਜ਼ੀ ਤੋਂ

ਮੁਹਾਲੀ ਦੇ ਫੇਜ਼-3ਏ ਵਿੱਚ ਇੱਕ ਵਿਅਕਤੀ ਨੇ ਟਿਊਸ਼ਨ ਤੋਂ ਘਰ ਆ ਰਹੇ ਇੱਕ ਮਾਸੂਮ ਪੰਜ ਸਾਲ ਦੇ ਬੱਚੇ ਨੂੰ ਕਥਿਤ ਤੌਰ ’ਤੇ ਅੱਠ ਤੋਂ 10 ਵਾਰ ਥੱਪੜ ਮਾਰਿਆ ਅਤੇ ਫਿਰ ਜ਼ਮੀਨ ’ਤੇ ਧੱਕਾ ਦੇ ਦਿੱਤਾ। ਇਸ ਤੋਂ ਬਾਅਦ ਉਸ ਨੇ ਫਿਰ ਬੱਚੇ ਦੀ ਛਾਤੀ 'ਤੇ ਪੈਰ ਰੱਖ ਕੇ ਦੱਬ ਦਿੱਤਾ।

ਬੱਚਾ ਪੜ੍ਹਾਈ ਕਰਕੇ ਘਰ ਪਰਤ ਰਿਹਾ ਸੀ ਅਤੇ ਉਸ ਦੇ ਨਾਲ ਇੱਕ ਹੋਰ ਬੱਚਾ ਵੀ ਸੀ। ਉਹ ਕੁੱਤੇ ਦੀ ਨਕਲ ਕਰ ਰਿਹਾ ਸੀ ਅਤੇ ਬੱਚੇ ਨੂੰ ਕੁੱਟਣ ਵਾਲੇ ਨੌਜਵਾਨ ਨੇ ਸੋਚਿਆ ਕਿ ਉਹ ਮੇਰੇ ਵੱਲ ਦੇਖ ਕੇ ਮੇਰੀ ਨਕਲ ਕਰ ਰਿਹਾ ਹੈ ਅਤੇ ਉਸ ਨੇ ਗੁੱਸੇ ਵਿਚ ਆ ਕੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ।

ਬੱਚੇ ਦੇ ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਹਾਲਾਂਕਿ ਇਹ ਮਾਮਲਾ 29 ਅਗਸਤ ਦਾ ਹੈ। ਪਰ ਇਹ ਵੀਡੀਓ ਹੈਲਦੀ ਨੇਬਰਹੁੱਡ ਸੰਸਥਾ ਨੂੰ 29 ਸਤੰਬਰ ਨੂੰ ਮਿਲੀ ਸੀ, ਜਿਸ ਤੋਂ ਬਾਅਦ ਨਗਰ ਨਿਗਮ ਦੀ ਦਖਲਅੰਦਾਜ਼ੀ ਤੋਂ ਬਾਅਦ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਨ ਲਈ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget