ਪੜਚੋਲ ਕਰੋ

ਛੇਤੀ ਹੀ ਸ਼ੁਰੂ ਕੀਤੇ ਜਾਣ ਸਮਾਰਟ ਰਾਸ਼ਨ ਡਿਪੂ, ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਵੀ ਹੁਕਮ-ਕਟਾਰੂਚੱਕ

ਇਸ ਮੌਕੇ ਉਨ੍ਹਾਂ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਡਿਪੂ ਹੋਲਡਰਾਂ ਦਾ ਲਗਭਗ 9 ਕਰੋੜ ਰੁਪਏ ਦਾ ਬਕਾਇਆ ਕਮਿਸ਼ਨ ਤੁਰੰਤ ਅਦਾ ਕੀਤਾ ਜਾਵੇ ਅਤੇ ਚਾਰ ਹਫਤਿਆਂ ਵਿੱਚ ਇਸ ਦੀ ਸਟੇਟਸ ਰਿਪੋਰਟ ਦਿੱਤੀ ਜਾਵੇ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ  ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਸੇ ਤਹਿਤ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨਾਜ ਭਵਨ, ਚੰਡੀਗੜ੍ਹ ਵਿਖੇ ਇਸ ਪ੍ਰਣਾਲੀ ਦੇ ਕੰਮ ਕਾਜ ਦੀ ਸਮੀਖਿਆ ਕਰਨ ਸਬੰਧੀ ਇੱਕ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਇਹ ਨਿਰਦੇਸ਼ ਦਿੱਤੇ ਗਏ ਕਿ ਸਮਾਰਟ ਰਾਸ਼ਨ ਡਿਪੂ ਛੇਤੀ ਤੋਂ ਛੇਤੀ ਸ਼ੁਰੂ ਕਰ ਦਿੱਤੇ ਜਾਣ ਤਾਂ ਜੋ ਲਾਭਪਾਤਰੀਆਂ ਨੂੰ ਨਿਰਵਿਘਨ ਢੰਗ ਨਾਲ ਬਣਦਾ ਰਾਸ਼ਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਮੰਤਰੀ ਨੇ ਰਾਸ਼ਨ ਦੀ ਵੰਡ ਵਿੱਚ ਪਾਰਦਰਸ਼ਿਤਾ ਯਕੀਨੀ ਬਣਾਉਣ ਲਈ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ ਵੀ ਦਿੱਤੇ।

ਇਸ ਮੌਕੇ ਉਨ੍ਹਾਂ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਡਿਪੂ ਹੋਲਡਰਾਂ ਦਾ ਲਗਭਗ 9 ਕਰੋੜ ਰੁਪਏ ਦਾ ਬਕਾਇਆ ਕਮਿਸ਼ਨ ਤੁਰੰਤ ਅਦਾ ਕੀਤਾ ਜਾਵੇ ਅਤੇ ਚਾਰ ਹਫਤਿਆਂ ਵਿੱਚ ਇਸ ਦੀ ਸਟੇਟਸ ਰਿਪੋਰਟ ਦਿੱਤੀ ਜਾਵੇ।

ਉਨ੍ਹਾਂ ਭਰੋਸਾ ਦਿਵਾਇਆ ਕਿ ਬਾਕੀ ਰਕਮ ਦੀ ਅਦਾਇਗੀ ਸਬੰਧੀ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਣਕ ਦੀ ਵੰਡ ਵਿੱਚ ਪਾਰਦਰਸ਼ਿਤਾ ਲਿਆਉਣ ਲਈ ਹੁਕਮ ਜਾਰੀ ਕੀਤੇ ਗਏ ਕਿ ਹਰੇਕ ਰਾਸ਼ਨ ਡਿਪੂ ਤੇ ਲਾਭਪਾਤਰੀਆਂ ਦੇ ਬਣਦੇ ਰਾਸ਼ਨ ਦੀ ਮਾਤਰਾ ਪੰਜਾਬੀ ਅਤੇ ਹਿੰਦੀ ਭਾਸ਼ਾ ਵਿੱਚ ਸਮੇਤ ਹੈਲਪਲਾਈਨ ਨੰਬਰ ਸਪੱਸ਼ਟ ਤੌਰ ਉੱਤੇ ਦਰਸਾਈ ਜਾਵੇ ਤਾਂ ਜੋ ਪ੍ਰਵਾਸੀ ਲਾਭਪਾਤਰੀਆਂ ਨੂੰ ਵੀ ਰਾਸ਼ਨ ਮਿਲਣ ਵਿੱਚ ਕੋਈ ਦਿੱਕਤ ਨਾ ਆਏ। 

ਇਸ ਮੌਕੇ ਮੰਤਰੀ ਦੇ ਧਿਆਨ ਹਿੱਤ ਇਹ ਲਿਆਂਦਾ ਗਿਆ ਕਿ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਹਰੇਕ ਡਿਪੂ ਉੱਤੇ ਸਮਾਰਟ ਈ ਪੋਜ਼ ਮਸ਼ੀਨ ਉਪਲਬਧ ਕਰਵਾਉਣ ਲਈ ਟੈਂਡਰ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।  ਮੰਤਰੀ ਨੇ ਅਗਾਂਹ ਕਿਹਾ ਕਿ ਸਰਕਾਰ ਖਪਤਕਾਰਾਂ ਦੇ ਨਾਲ ਨਾਲ ਡਿਪੂ ਹੋਲਡਰਾਂ ਦੇ ਵਾਜਬ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। 

ਟਾਪ ਹੈਡਲਾਈਨ

ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget