ਪੜਚੋਲ ਕਰੋ

Irani's Chopper: ਸਮ੍ਰਿਤੀ ਇਰਾਨੀ ਦਾ ਹੈਲੀਕਾਪਟਰ ਨਹੀਂ ਉਤਰਨ ਦਿੱਤਾ ਪੰਜਾਬ 'ਚ, ਵਾਪਸ ਗਈ ਦਿੱਲੀ, ਪੈ ਗਿਆ ਵਿਵਾਦ, ਘਿਰ ਗਈ ਮਾਨ ਸਰਕਾਰ 

Smriti Irani's Chopper: ਸਮ੍ਰਿਤੀ ਇਰਾਨੀ ਨੇ ਦੁਪਹਿਰ 2 ਵਜੇ ਦੇ ਕਰੀਬ ਮਾਨਸਾ 'ਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧ ਦੀ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਉਹ ਸ਼ਾਮ 5 ਵਜੇ ਤੱਕ ਰੈਲੀ ਵਾਲੀ ਥਾਂ 'ਤੇ ਨਹੀਂ ਪਹੁੰਚ ਸਕੇ। ਪਰਮਪਾਲ ਦਾ ਦੋਸ਼

Smriti Irani's Chopper:  ਮਾਨਸਾ ਦੀ ਅਨਾਜ ਮੰਡੀ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਹੈਲੀਕਾਪਟਰ ਨੂੰ ਲੈਂਡ ਨਾ ਕਰਵਾਉਣ ਲਈ ਭਾਜਪਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਦੇ ਹੈਲੀਕਾਪਟਰ ਨੂੰ ਜਾਣਬੁੱਝ ਕੇ ਲੈਂਡ ਨਹੀਂ ਹੋਣ ਦਿੱਤਾ ਗਿਆ, ਜਿਸ ਕਰਕੇ ਉਹ ਰੈਲੀ ਵਿੱਚ ਨਹੀਂ ਪਹੁੰਚ ਸਕੇ।

ਸਮ੍ਰਿਤੀ ਇਰਾਨੀ ਨੇ ਦੁਪਹਿਰ 2 ਵਜੇ ਦੇ ਕਰੀਬ ਮਾਨਸਾ 'ਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧ ਦੀ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਉਹ ਸ਼ਾਮ 5 ਵਜੇ ਤੱਕ ਰੈਲੀ ਵਾਲੀ ਥਾਂ 'ਤੇ ਨਹੀਂ ਪਹੁੰਚ ਸਕੇ। ਪਰਮਪਾਲ ਦਾ ਦੋਸ਼ ਹੈ ਕਿ ਹੈਲੀਕਾਪਟਰ ਕਾਫੀ ਦੇਰ ਤੱਕ ਅਸਮਾਨ 'ਚ ਉੱਡਦਾ ਰਿਹਾ ਪਰ ਇਸ ਨੂੰ ਇੱਥੇ ਲੈਂਡ ਕਰਨ ਦਾ ਕੋਈ ਸੰਕੇਤ ਨਹੀਂ ਦਿੱਤਾ ਗਿਆ। ਇਸ ਕਾਰਨ ਕੁਝ ਸਮੇਂ ਬਾਅਦ ਕੇਂਦਰੀ ਮੰਤਰੀ ਨੂੰ ਬਠਿੰਡਾ ਜਾਣਾ ਪਿਆ।

ਇਸ ਸਬੰਧੀ ਮੰਚ 'ਤੇ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਸ਼ਰਾਰਤ ਹੈ। ਦੂਜੇ ਪਾਸੇ ਡੀਸੀ ਪਰਮਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਹੈਲੀਕਾਪਟਰ ਨੂੰ ਲੈਂਡ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਸਿਰਫ਼ ਪਾਇਲਟ ਜਾਂ ਕੇਂਦਰੀ ਮੰਤਰੀ ਹੀ ਜਾਣਦੇ ਹਨ ਕਿ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਹੈਲੀਕਾਪਟਰ ਉੱਥੇ ਕਿਉਂ ਨਹੀਂ ਉਤਰ ਸਕਿਆ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਦੇ ਪੱਖ ਤੋਂ ਕੋਈ ਵਿਵਾਦ ਨਹੀਂ ਹੈ।

 ਉਨ੍ਹਾਂ ਪਰਮਪਾਲ ਕੌਰ ਵੱਲੋਂ ਜਾਣਬੁੱਝ ਕੇ ਹੈਲੀਕਾਪਟਰ ਨੂੰ ਲੈਂਡ ਨਾ ਕਰਨ ਦੇਣ ਦੇ ਦੋਸ਼ਾਂ 'ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੱਸਿਆ ਕਿ ਉਹ ਖੁਦ ਹੈਲੀਕਾਪਟਰ ਦੇ ਉਤਰਨ ਦਾ ਇੰਤਜ਼ਾਰ ਕਰਦੇ ਹੋਏ ਕਰੀਬ ਅੱਧਾ ਘੰਟਾ ਉਥੇ ਖੜ੍ਹੇ ਰਹੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget