ਪੜਚੋਲ ਕਰੋ

ਰੰਗਾਂ ਦਾ ਜਾਦੂਗਰ ਸੋਭਾ ਸਿੰਘ

ਚੰਡੀਗੜ੍ਹ: ਮਹਾਨ ਚਿੱਤਰਕਾਰ ਸੋਭਾ ਸਿੰਘ ਦਾ ਜਨਮ 29 ਨਵੰਬਰ, 1901 ਨੂੰ ਗੁਰਦਾਸਪੁਰ ਦੇ ਪਿੰਡ ਹਰਗੋਬਿੰਦਪੁਰਾ 'ਚ ਹੋਇਆ। ਉਨ੍ਹਾਂ ਨੂੰ ਖਾਸ ਕਰਕੇ ਸਿੱਖ ਗੁਰੂ ਸਾਹਿਬਾਨ ਦੀਆਂ ਪੇਂਟਿੰਗਜ਼ ਬਣਾਉਣ ਕਰਕੇ ਪ੍ਰਸਿੱਧੀ ਮਿਲੀ ਸੀ। ਅੰਮ੍ਰਿਤਸਰ ਦੇ ਇੱਕ ਸਕੂਲ 'ਚ ਆਰਟ ਐਂਡ ਕਰਾਫਟ ਦੀ ਵਿੱਦਿਆ ਹਾਸਲ ਕਰਨ ਵਾਲੇ ਸੋਭਾ ਸਿੰਘ ਨੇ 1919 ਦਾ ਜਲ੍ਹਿਆਂਵਾਲਾ ਬਾਗ ਦਾ ਸਾਕਾ ਆਪਣੇ ਅੱਖੀਂ ਵੇਖਿਆ ਸੀ। ਭਾਰਤੀ ਸੈਨਾ 'ਚ ਮਾਨਚਿੱਤਰਕਾਰ ਵਜੋਂ ਉਨ੍ਹਾਂ ਬਗਦਾਦ 'ਚ ਡਿਊਟੀ ਕੀਤੀ। 1923 'ਚ ਫੌਜ ਦੀ ਨੌਕਰੀ ਛੱਡ ਕੇ ਸੋਭਾ ਸਿੰਘ ਨੇ ਆਜ਼ਾਦ ਚਿੱਤਰਕਾਰ ਵਜੋਂ ਆਪਣੀ ਕਲਾ ਉਭਾਰਨੀ ਸ਼ੁਰੂ ਕੀਤੀ। ਉਨ੍ਹਾਂ ਸ਼ੁਰੂਆਤ ਅੰਮ੍ਰਿਤਸਰ ਦੇ ਮਾਈ ਸੇਵਾ ਬਾਜ਼ਾਰ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਲਾਹੌਰ ਤੇ ਦਿੱਲੀ 'ਚ ਵੀ ਆਪਣੇ ਸਟੂਡੀਓ ਬਣਾ ਲਏ। 1949 'ਚ ਸੋਭਾ ਸਿੰਘ ਪੱਕੇ ਤੌਰ 'ਤੇ ਹਿਮਾਚਲ ਦੇ ਕਾਂਗੜਾ ਜ਼ਿਲ੍ਹੇ ਦੇ ਪਿੰਡ ਅੰਦਰੇਟੇ ਜਾ ਕੇ ਵੱਸ ਗਏ। ਇੱਥੇ ਖੂਬਸੂਰਤ ਵਾਦੀਆਂ 'ਚ ਗੁਜ਼ਾਰੇ 38 ਸਾਲ ਉਨ੍ਹਾਂ ਦੀ ਜ਼ਿੰਦਗੀ ਦਾ Productive Period ਹੋ ਨਿਬੜਿਆ ਜਿਸ ਦੌਰਾਨ ਉਨ੍ਹਾਂ 100 ਤੋਂ ਵੱਧ ਚਿੱਤਰ ਬਣਾਏ। ਸੋਭਾ ਸਿੰਘ ਨੇ ਸਿੱਖ ਇਤਿਹਾਸ ਖਾਸ ਕਰਕੇ ਸਿੱਖ ਗੁਰੂਆਂ ਨਾਲ ਸਬੰਧਤ ਚਿੱਤਰ, ਪੰਜਾਬ ਦੀਆਂ ਪ੍ਰੇਮ ਕਹਾਣੀਆਂ ਤੇ ਭਾਰਤੀ ਸੰਸਕ੍ਰਿਤੀ ਨੂੰ ਬਾਖੂਬੀ ਦਰਸਾਉਂਦੇ ਚਿੱਤਰ ਬਣਾਏ। ਉਹ ਆਇਲ ਪੇਟਿੰਗ ਦੀ ਵੈਸਟਰਨ ਕਲਚਰ ਕਲਾਸੀਕਲ ਤਕਨੀਕ ਦੀ ਵਰਤੋਂ ਕਰਦੇ ਸਨ। ਸੋਭਾ ਸਿੰਘ ਵੱਲੋਂ ਗੁਰੂ ਨਾਨਕ ਪਾਤਸ਼ਾਹ ਦੀ ਜ਼ਿੰਦਗੀ ਨੂੰ ਦਰਸਾਉਂਦੇ ਚਿਤਰ ਦੁਨੀਆ ਭਰ 'ਚ ਬਹੁਤ ਮਕਬੂਲ ਹੋਏ। ਸੋਭਾ ਸਿੰਘ ਨੂੰ ਪਦਮ ਸ੍ਰੀ ਤੇ ਸਟੇਟ ਆਰਟਿਸਟ ਆਫ ਪੰਜਾਬ ਸਰਕਾਰ ਸਮੇਤ ਕਈ ਸਨਮਾਨਾਂ ਨਾਲ ਨਵਾਜਿਆ ਗਿਆ। ਕਲਾਕਾਰੀ ਦੇ ਵੱਖ-ਵੱਖ ਰੰਗ ਚਿਤਰਦਿਆਂ ਸੋਭਾ ਸਿੰਘ ਨੇ 21 ਅਗਸਤ, 1986 ਨੂੰ ਇਸ ਦੁਨੀਆ ਨੂੰ ਅਲਵਿਦਾ ਕਿਹਾ। ਸੋਭਾ ਸਿੰਘ ਦੀਆਂ ਪੇਂਟਿੰਗਜ਼ ਅੰਦਰੇਟੇ ਸਥਿਤ ਉਨ੍ਹਾਂ ਦੀ ਆਰਟ ਗੈਲਰੀ 'ਚ ਪ੍ਰਦਰਸ਼ਿਤ ਕੀਤੀਆਂ ਹੋਈਆਂ ਹਨ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget