ਪੜਚੋਲ ਕਰੋ

ਅੰਮ੍ਰਿਤਸਰ ‘ਚ ਧਮਾਕਿਆ ਦੀ ਆਵਾਜ਼, ਲੋਕਾਂ 'ਚ ਦਹਿਸ਼ਤ

ਅੰਮ੍ਰਿਤਸਰ: ਖ਼ਬਰਾਂ ਆ ਰਹੀਆਂ ਹਨ ਕਿ ਕਲ੍ਹ ਦੇਰ ਰਾਤ 1:30 ਵਜੇ ਦੇ ਕਰੀਬ ਤੇਜ਼ ਧਮਾਕਿਆਂ ਦੀ ਆਵਾਜ਼ ਅੰਮ੍ਰਿਤਸਰ ‘ਚ ਸੁਣਾਈ ਦਿੱਤੀ। ਕਈਂ ਕਿਲੋਮੀਟਰ ਦੂਰ ਤਕ ਧਮਾਕਿਆ ਦੀ ਆਵਾਜ਼ ਸੁਣੀ ਗਈ। ਖ਼ਬਰਾਂ ਮੁਤਾਬਕ ਇਸ ਤੋਂ ਬਾਅਦ ਸਥਾਨਿਕ ਲੋਕ ਨੀਂਦ ਤੋਂ ਜਾਗ ਗਏ ਅਤੇ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਿਕ ਪੁਲਿਸ ਅਧਿਕਾਰੀ ਕਿਸੇ ਵੀ ਤਰ੍ਹਾਂ ਦੇ ਧਮਾਕੇ ਦੀ ਗੱਲ ਨੂੰ ਖਾਰਿਜ ਕਰ ਰਹੇ ਹਨ ਅੇਤ ਉਨ੍ਹਾਂ ਅਜਿਹੀ ਕਿਸੇ ਵੀ ਰਿਪੋਰਟ ਤੋਂ ਵੀ ਸਾਫ਼ ਇੰਕਾਰ ਕੀਤਾ ਹੈ। ਅੰਮ੍ਰਿਤਸਰ ਦੇ ਇੱਕ ਪੁਲਿਸ ਅਧਿਕਾਰੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ, “ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ਵੱਲ ਧਿਆਨ ਨਾ ਦਿੱਤਾ ਜਾਵੇ। ਮੇਰੀ ਜਾਣਕਾਰੀ ਮੁਤਾਬਕ ਇਸ ਤਰ੍ਹਾਂ ਦੀ ਕੋਈ ਘਟਨਾ ਨਹੀਂ ਵਾਪਰੀ”। ਜਦਕਿ ਅੰਮ੍ਰਿਤਸਰ ‘ਚ ਤੇਜ਼ ਆਵਾਜ਼ ਦੀ ਘਟਨਾ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰ ਰਹੀਆਂ ਸੀ। ਰਾਤ ਕਰੀਬ ਤਿੰਨ ਵਜੇ ਤੋਂ ਹੀ #ਅੰਮ੍ਰਿਤਸਰ ਟ੍ਰੈਂਡ ਕਰ ਰਿਹਾ ਹੈ। ਕੁਝ ਲੋਕ ਸੋਸ਼ਲ ਮੀਡੀਆ ‘ਤੇ ਇਸ ਬਾਰੇ ਗੱਲ ਕਰ ਰਹੇ ਹਨ ਧਮਾਕੇ ਦੀ ਆਵਾਜ਼ ਸੁਣੀ ਸੀ। ਨਾਲ ਹੀ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ ਗਈ ਹੈ।

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget