ਪੜਚੋਲ ਕਰੋ

ਸਮਾਜਿਕ ਸੁਰੱਖਿਆ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਸੀ.ਡੀ.ਪੀ.ਓ ਵਜੋਂ ਤਰੱਕੀ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਣਾਇਆ ਗਿਆ ਹੈ।

ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀਆਂ  ਪੈਨਸ਼ਨ ਸਬੰਧੀ ਸਮੇਂ ਸਿਰ ਮੁਸ਼ਕਿਲਾਂ ਹੱਲ ਕਰਨ ਲਈ ਅਤੇ ਮੁਲਾਜ਼ਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।

ਇਸ ਮੌਕੇ ਪਦਉਨਤ ਸੀ.ਡੀ.ਪੀ.ਓ.ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਅਧਿਕਾਰੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਮਾਨਦਾਰੀ ਦੀ ਨੀਂਹ 'ਤੇ ਬਣੀ ਹੈ, ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਸੀ.ਡੀ.ਪੀ.ਓ. ਵਿੱਚ ਦੋ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਧਿਕਾਰੀ ਵੀ ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget