ਪੜਚੋਲ ਕਰੋ

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵੱਖ-ਵੱਖ ਅਸਾਮੀਆਂ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੋਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।

Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੋਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਸ਼ਨ ਵਾਤਸਲਿਆ ਅਧੀਨ ਵੱਖ-ਵੱਖ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਮਿਸ਼ਨ ਵਾਤਸਲਿਆ ਸਕੀਮ ਅਪ੍ਰੈਲ 2022 ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਸਕੀਮ ਦਾ ਮਿਸ਼ਨ ਬੱਚਿਆਂ ਦੀ ਸੁਰੱਖਿਆਂ, ਉਹਨਾ ਦੇ ਅਧਿਕਾਰ ਅਤੇ ਸਰਵਪੱਖੀ ਨੂੰ ਯਕੀਨੀ ਬਨਾਉਣਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਟੋਰ ਕੀਪਰ ਕਮ ਅਕਾਊਟੈਂਟ, ਪੈਰਾ ਮੈਡੀਕਲ ਸਟਾਫ, ਕੁੱਕ, ਹਾਊਸ ਕੀਪਰ ਅਤੇ ਹੈਲਪਰ ਦੀਆਂ ਅਸਾਮੀਆਂ ਭਰਨ ਲਈ ਅਰਜ਼ੀਆਂ ਮੰਗੀਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ sswcd.punjab.gov.in ਤੇ ਆਪਣੇ ਵੇਰਵੇ ਭਰ ਸਕਦੇ ਹਨ। ਇਹਨਾਂ ਅਸਾਮੀਆਂ ਨੂੰ ਭਰਨ ਦੀ ਆਖਰੀ ਮਿਤੀ 15 ਨਵੰਬਰ 2022 ਹੈ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ (ਸੋਧਾਂ) ਕੀਤੀ ਜਾਂਦੀ ਹੈ ਤਾਂ ਉਹ sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget