ਪੜਚੋਲ ਕਰੋ

ਠੰਡਲ ਦੀ ਅਕਾਲੀ ਦਲ 'ਚ ਕਰਵਾਈ ਘਰ ਵਾਪਸੀ, ਬਾਦਲ ਬੋਲੇ- ਪੰਜਾਬ ਦੀ ਸਰਕਾਰ ਕੇਜਰੀਵਾਲ ਚਲਾ ਰਹੇ

Ludhiana News: ਲੁਧਿਆਣਾ ਵਿੱਚ ਚੋਣ ਅਖਾੜਾ ਭੱਖਿਆ ਹੋਇਆ ਹੈ, ਉੱਥੇ ਹੀ ਕਈ ਆਗੂਆਂ ਪਾਰਟੀ ਬਦਲਣ ‘ਤੇ ਜ਼ੋਰ ਦਿੱਤਾ ਹੋਇਆ ਹੈ, ਚੋਣਾਂ ਤੋਂ ਪਹਿਲਾਂ ਵੱਡੇ ਉਲਟਫੇਰ ਦਾ ਸਿਲਸਿਲਾ ਚੱਲ ਰਿਹਾ ਹੈ।

Ludhiana News: ਲੁਧਿਆਣਾ ਵਿੱਚ ਚੋਣ ਅਖਾੜਾ ਭੱਖਿਆ ਹੋਇਆ ਹੈ, ਉੱਥੇ ਹੀ ਕਈ ਆਗੂਆਂ ਪਾਰਟੀ ਬਦਲਣ ‘ਤੇ ਜ਼ੋਰ ਦਿੱਤਾ ਹੋਇਆ ਹੈ, ਚੋਣਾਂ ਤੋਂ ਪਹਿਲਾਂ ਵੱਡੇ ਉਲਟਫੇਰ ਦਾ ਸਿਲਸਿਲਾ ਚੱਲ ਰਿਹਾ ਹੈ। ਦੱਸ ਦਈਏ ਕਿ ਲੁਧਿਆਣਾ ਵਿੱਚ ਜ਼ਿਮਨੀ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਭਾਜਪਾ ਆਗੂ ਸੋਹਨ ਸਿੰਘ ਠੰਡਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਘਰ ਵਾਪਸੀ ਕਰਵਾਈ ਹੈ।

SAD ਪ੍ਰਧਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, "ਮੈਂ ਸਾਬਕਾ ਅਕਾਲੀ ਮੰਤਰੀ ਸ. ਸੋਹਣ ਸਿੰਘ ਠੰਡਲ ਦਾ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ‘ਤੇ ਦਿਲੋਂ ਸਵਾਗਤ ਕਰਦਾ ਹਾਂ । ਉਨ੍ਹਾਂ ਦੀ ਘਰ ਵਾਪਸੀ ਦੁਆਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੇਗੀ ਅਤੇ ਲੁਧਿਆਣਾ ਵੈਸਟ ਦੀ ਜ਼ਿਮਨੀ ਚੋਣ ਵਿੱਚ ਵੀ ਪਾਰਟੀ ਨੂੰ ਇਸਦਾ ਲਾਭ ਮਿਲੇਗਾ ।

ਪੰਜਾਬ ਭਰ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਹੈ, ਜੋ ਗੈਂਗਸਟਰ ਰਾਜ ਦਾ ਖਾਤਮਾ ਕਰਕੇ ਪੰਜਾਬ ਵਿੱਚ ਮੁੜ ਅਮਨ ਸ਼ਾਂਤੀ ਅਤੇ ਵਿਕਾਸ ਦਾ ਨਵਾਂ ਦੌਰ ਲਿਆ ਸਕਦਾ ਹੈ । ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਸਿਆਸੀ ਪਾਰਟੀਆਂ ਦੇ ਹੋਰ ਵੀ ਕਈ ਆਗੂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ।"

ਆਮ ਆਦਮੀ ਪਾਰਟੀ 'ਤੇ ਕੱਢੀ ਭੜਾਸ

ਉੱਥੇ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਥੋੜੇ ਦਿਨਾਂ ਵਾਸਤੇ ਡਿਪੋਰਟੇਸ਼ਨ ‘ਤੇ ਗਏ ਹੋਏ ਸਨ ਪਰ ਹੁਣ ਆਪਣੀ ਮਾਂ ਪਾਰਟੀ ਵਿੱਚ ਆ ਗਏ ਹਨ। ਨਾਲ ਹੀ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਹੋਇਆਂ ਕਿਹਾ ਕਿ ਪੰਜਾਬ ਦੀ ਸਰਕਾਰ ਕੇਜਰੀਵਾਲ ਚਲਾ ਰਹੇ ਹਨ। ਕੇਜਰੀਵਾਲ ਦੇ ਸਾਰੇ ਸਕੱਤਰ, ਪੀਏ ਅਤੇ ਸਟਾਫ ਹੁਣ ਪੰਜਾਬ ਵਿੱਚ ਆ ਗਿਆ ਹੈ। ਪੰਜਾਬ ਦੇ ਸਿਵਲ ਸਕੱਤਰੇਤ ਦਾ ਕੰਟਰੋਲ ਹੁਣ ਉਨ੍ਹਾਂ ਦੇ ਹੱਥਾਂ ਵਿੱਚ ਹੈ। ਮੁੱਖ ਮੰਤਰੀ ਸਿਰਫ ਪੰਜਾਬ ਦੀਆਂ ਸਹੂਲਤਾਂ ਲੈਣ ਲਈ ਰੱਖਿਆ ਹੈ, ਬਾਦਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਕਿਸ ਆਧਾਰ ‘ਤੇ ਪੰਜਾਬ ਵਿੱਚ ਅਧਿਕਾਰੀਆਂ ਨਾਲ ਬੈਠਕਾਂ ਕਰ ਰਹੇ ਹਨ।

ਮੈਂ ਵਕੀਲਾਂ ਨਾਲ ਉਨ੍ਹਾਂ ਗੁਪਤ ਮੀਟਿੰਗਾਂ ਬਾਰੇ ਗੱਲ ਕਰ ਰਿਹਾ ਹਾਂ ਜੋ ਹੁੰਦੀਆਂ ਹਨ ਅਤੇ ਪੰਜਾਬ ਦੀਆਂ ਸਾਰੀਆਂ ਫਾਈਲਾਂ ਕੇਜਰੀਵਾਲ ਅਤੇ ਸਿਸੋਦੀਆ ਨੂੰ ਦਿਖਾਈਆਂ ਜਾ ਰਹੀਆਂ ਹਨ। ਉਹ ਇਨ੍ਹਾਂ ਫਾਈਲਾਂ 'ਤੇ ਫੈਸਲੇ ਲੈ ਰਹੇ ਹਨ। ਸੁਖਬੀਰ ਨੇ ਕਿਹਾ ਕਿ ਮੈਂ ਹਲਕਾ ਪੱਛਮੀ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵੋਟ ਪਾਉਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਤੁਲਨਾ ਬਾਕੀ ਸਾਰੇ ਉਮੀਦਵਾਰਾਂ ਨਾਲ ਕਰਨ। ਸਾਡਾ ਉਮੀਦਵਾਰ ਸਭ ਤੋਂ ਵਧੀਆ ਹੈ। ਜੇਕਰ ਲੋਕ ਵਿਕਾਸ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਆਪਣੀ ਸੂਬਾ ਪਾਰਟੀ ਨੂੰ ਦੁਬਾਰਾ ਸੇਵਾ ਕਰਨ ਦਾ ਮੌਕਾ ਦੇਣਾ ਚਾਹੀਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ
Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ
Punjab Budget Session : ਮਹਿਲਾਵਾਂ ਨੂੰ 1,000 ਰੁਪਏ ਮਹੀਨਾ ,ਕੋਈ ਨਵਾਂ ਟੈਕਸ ਨਹੀਂ, 22,000 ਸਰਕਾਰੀ ਨੌਕਰੀਆਂ; ਜਾਣੋ ਕੱਲ੍ਹ ਦੇ ਬਜਟ 'ਚ ਹੋਰ ਕੀ ਮਿਲ ਸਕਦੈ 
Punjab Budget Session : ਮਹਿਲਾਵਾਂ ਨੂੰ 1,000 ਰੁਪਏ ਮਹੀਨਾ ,ਕੋਈ ਨਵਾਂ ਟੈਕਸ ਨਹੀਂ, 22,000 ਸਰਕਾਰੀ ਨੌਕਰੀਆਂ; ਜਾਣੋ ਕੱਲ੍ਹ ਦੇ ਬਜਟ 'ਚ ਹੋਰ ਕੀ ਮਿਲ ਸਕਦੈ 
Faridkot 'ਚ ਬੱਕਰੀ ਚੋਰੀ ਕਰਨ ਤੋਂ ਰੋਕਣ 'ਤੇ ਬਜ਼ੁਰਗ ਦਾ ਕਤਲ, 2 ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
Faridkot 'ਚ ਬੱਕਰੀ ਚੋਰੀ ਕਰਨ ਤੋਂ ਰੋਕਣ 'ਤੇ ਬਜ਼ੁਰਗ ਦਾ ਕਤਲ, 2 ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
Ram Chander Chhatrapati ਕਤਲ ਮਾਮਲੇ 'ਚ ਰਾਮ ਰਹੀਮ ਕਿਵੇਂ ਬਰੀ ਹੋਇਆ , ਜਾਣੋ ਵਕੀਲ ਨੇ ਕੀ ਦਿੱਤੀ ਦਲੀਲ  
Ram Chander Chhatrapati ਕਤਲ ਮਾਮਲੇ 'ਚ ਰਾਮ ਰਹੀਮ ਕਿਵੇਂ ਬਰੀ ਹੋਇਆ , ਜਾਣੋ ਵਕੀਲ ਨੇ ਕੀ ਦਿੱਤੀ ਦਲੀਲ  

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
Embed widget