ਪੜਚੋਲ ਕਰੋ

ਸਮੈਕ ਨਾਲ ਫੜੇ ਗਏ ਐਸਓਆਈ ਦੇ ਜ਼ਿਲ੍ਹਾ ਪ੍ਰਧਾਨ ਤੇਜਬੀਰ ਸਿੰਘ ਗਿੱਲ ਦਾ ਸੁਖਬੀਰ ਬਾਦਲ ਤੇ ਮਜੀਠੀਆ ਨਾਲ ਸੰਬੰਧ : ਕੰਗ

 Punjab News : ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸਓਆਈ) ਦੇ ਜ਼ਿਲ੍ਹਾ ਪ੍ਰਧਾਨ ਤੇਜਬੀਰ ਸਿੰਘ ਗਿੱਲ ਤੋਂ ਸਮੈਕ ਅਤੇ ਤਿੰਨ ਲੱਖ ਰੁਪਏ ਦੀ ਬਰਾਮਦਗੀ ਤੋਂ ਬਾਅਦ

 Punjab News : ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸਓਆਈ) ਦੇ ਜ਼ਿਲ੍ਹਾ ਪ੍ਰਧਾਨ ਤੇਜਬੀਰ ਸਿੰਘ ਗਿੱਲ ਤੋਂ ਸਮੈਕ ਅਤੇ ਤਿੰਨ ਲੱਖ ਰੁਪਏ ਦੀ ਬਰਾਮਦਗੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਅਕਾਲੀ ਦਲ 'ਤੇ ਤਿੱਖਾ ਹਮਲਾ ਕੀਤਾ ਹੈ।

 ਐਤਵਾਰ ਨੂੰ ਪਾਰਟੀ ਹੈੱਡਕੁਆਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਤੇਜਬੀਰ ਸਿੰਘ ਗਿੱਲ ਦੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਿੱਧੇ ਸਬੰਧ ਹਨ।  ਤੇਜਬੀਰ ਗਿੱਲ ਦੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਵੀ ਨੇੜਲੇ ਸੰਬੰਧ ਹਨ।ਇਸ ਤੋਂ ਇਲਾਵਾ ਗੈਂਗਸਟਰ ਘਨਸ਼ਿਆਮ ਪੁਡੀਆ ਨਾਲ ਵੀ ਉਸ ਦੇ ਸਬੰਧ ਹਨ।

 ਕੰਗ ਨੇ ਕਿਹਾ ਕਿ ‘ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ’ ਅਸਲ ਵਿੱਚ ‘ਸਮੈਕ ਆਰਗੇਨਾਈਜ਼ੇਸ਼ਨ ਆਫ਼ ਇੰਡੀਆ’ ਹੈ।  ਕੰਗ ਨੇ ਮੀਡੀਆ ਨੂੰ ਤੇਜਬੀਰ ਸਿੰਘ ਗਿੱਲ ਨਾਲ ਬਿਕਰਮ ਮਜੀਠੀਆ ਅਤੇ ਸੁਖਬੀਰ ਬਾਦਲ ਦੀਆਂ ਕਈ ਨਜ਼ਦੀਕੀਆਂ ਵੀ ਦਿਖਾਈਆਂ, ਜਿਸ ਵਿੱਚ ਦੋਵੇਂ ਆਗੂਆਂ ਨੂੰ ਆਪਸ ਵਿੱਚ ਗੱਲਬਾਤ ਕਰਦਿਆਂ ਦੇਖਿਆ ਜਾ ਸਕਦਾ ਹੈ।  ਕੰਗ ਨੇ ਕਿਹਾ ਕਿ ਇਹ ਤਸਵੀਰ ਸਾਬਤ ਕਰਦੀ ਹੈ ਕਿ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਦੇ ਤੇਜਬੀਰ ਸਿੰਘ ਗਿੱਲ ਨਾਲ ਡੂੰਘੇ ਸਬੰਧ ਹਨ।  ਇਹ ਤਸਵੀਰ ਇਹ ਵੀ ਸਾਬਤ ਕਰਦੀ ਹੈ ਕਿ ਅਕਾਲੀ ਦਲ ਦੇ ਆਗੂ ਨਸ਼ੇ ਦੇ ਸੌਦਾਗਰਾਂ ਦੀ ਖੁੱਲ੍ਹੇਆਮ ਸਰਪ੍ਰਸਤੀ ਕਰਦੇ ਹਨ। ਪਹਿਲਾਂ ਇਹ ਲੋਕ ਕਹਿੰਦੇ ਸਨ ਕਿ ਸਾਡੇ ਨਾਲ ਕੋਈ ਵੀ ਫ਼ੋਟੋ ਖਿਚਵਾ ਸਕਦਾ ਹੈ ਕਿਉਂਕਿ ਅਸੀਂ ਵੱਡੇ ਲੀਡਰ ਹਾਂ । ਪਰੰਤੂ ਇਸ ਵਾਰ ਇਹ ਬੋਲ ਕੇ ਬੱਚ ਨਹੀਂ ਸਕਦੇ ।

ਕੰਗ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਆਪਣੀ ਰੈਲੀਆਂ ਵਿੱਚ ਕਿਹਾ ਕਰਦੇ ਸਨ ਕਿ ਅਸੀਂ ਪੰਜਾਬ ਵਿਚੋਂ ਡਰੱਗਜ਼ ਮਾਫ਼ੀਆ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਣਾ ਹੈ ਅਤੇ  ਹੁਣ ਮਾਨ  ਸਰਕਾਰ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ ਰੋਜ਼ਾਨਾ ਡਰੱਗਜ਼ ਤਸਕਰਾਂ ਉੱਤੇ ਕਾਰਵਾਈ ਕਰ ਰਹੀ ਹੈ। ਮਾਨ ਸਰਕਾਰ ਨੇ ਨਾ ਸਿਰਫ਼ ਰਾਜਨੀਤਿਕ ਲੋਕਾਂ ਨੂੰ ਫੜਿਆ ਸਗੋਂ ਰਾਜਜੀਤ ਸਿੰਘ ਵਰਗੇ ਡਰੱਗਜ਼ ਮਾਫ਼ੀਆ ਨਾਲ ਜੁੜੇ ਪੁਲਿਸ ਅਫ਼ਸਰਾਂ ਨੂੰ ਵੀ ਫੜਿਆ ਅਤੇ ਉਨ੍ਹਾਂ ਨੂੰ ਬਰਖ਼ਾਸਤ ਕੀਤਾ । ਜਦੋਂ ਕਿ ਉਨ੍ਹਾਂ ਅਫ਼ਸਰਾਂ ਨੂੰ ਅਕਾਲੀ - ਕਾਂਗਰਸ ਸਰਕਾਰਾਂ ਵਿੱਚ ਵੱਡੇ ਅਹੁਦੇ ਦਿੱਤੇ ਹੋਏ ਸਨ ।

ਹੁਣ ਮਾਨ ਸਰਕਾਰ ਇੱਕ - ਇੱਕ ਕਰਕੇ ਸਾਰੇ ਪਰਦੇ ਖੋਲ੍ਹ ਰਹੀ ਹੈ ਕਿ ਕਿਸ ਤਰੀਕੇ ਨਾਲ ਪੰਜਾਬ ਦੀ ਜਵਾਨੀ ਨੂੰ ਨਸ਼ੇ ਵਿੱਚ ਧਕੇਲਿਆ ਗਿਆ ਅਤੇ ਪੰਜਾਬ ਦੇ ਭਵਿੱਖ ਨੂੰ ਖ਼ਰਾਬ ਕਰਨ ਲਈ ਕਿਸ ਤਰੀਕੇ ਨਾਲ ਅਕਾਲੀ ਦਲ ਅਤੇ ਕਾਂਗਰਸ ਸਰਕਾਰਾਂ ਨੇ ਡਰੱਗਜ਼ ਮਾਫ਼ੀਆ ਨੂੰ ਸ਼ਹਿ ਦਿੱਤੀ। ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿਚੋਂ ਡਰੱਗਜ਼ ਮਾਫ਼ੀਆ ਨੂੰ ਖ਼ਤਮ ਕਰਨ ਨੂੰ ਲੈ ਕੇ ਪੂਰੀ ਤਰ੍ਹਾਂ  ਵਚਨਬੱਧ ਹਨ। ਕੋਈ ਵੀ ਡਰੱਗਜ਼ ਮਾਫ਼ੀਆ ਚਾਹੇ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਹਾ ਹੋਵੇ , ਬਖ਼ਸ਼ਿਆ ਨਹੀਂ ਜਾਵੇਗਾ ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Embed widget