ਪੜਚੋਲ ਕਰੋ

Punjasb News : ਮੇਰੀ ਮਿੱਟੀ ਮੇਰਾ ਦੇਸ਼’ ਮੁਹਿੰਮ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਘਰੋਂ ਇਕੱਠੀ ਕਰੀ ਮਿੱਟੀ ਪਾਈ ਕਲਸ਼ 'ਚ

Kartaar singh Sarabha ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਸੱਦੇ ‘ਤੇ ਪੰਜਾਬ ਭਰ ‘ਚ ‘ਮੇਰੀ ਮਿੱਟੀ ਮੇਰਾ ਦੇਸ਼’ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ , ਇਸ ਮੌਕੇ ਜੀਵਨ ਗੁਪਤਾ ਦੇ ਨਾਲ ਗੁਰਦੀਪ ਸਿੰਘ ਗੋਸ਼ਾ, ਜ਼ਿਲ੍ਹਾ ,,

Punjasb News - ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਸੱਦੇ ‘ਤੇ ਪੰਜਾਬ ਭਰ ‘ਚ ‘ਮੇਰੀ ਮਿੱਟੀ ਮੇਰਾ ਦੇਸ਼’ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਦੀ ਅਗਵਾਈ ਹੇਠ 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ ਤਹਿਤ ਭਾਜਪਾ ਆਗੂਆਂ ਤੇ ਵਰਕਰਾਂ ਨੇ ਆਜ਼ਾਦੀ ਸੰਗਰਾਮ ਦੇ ਸਭ ਤੋਂ ਛੋਟੇ ਇਨਕਲਾਬੀ ਯੋਧੇ ਅਤੇ ਦੇਸ਼ ਭਗਤ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਦੇ ਘਰੋਂ ਮਿੱਟੀ ਇਕੱਠੀ ਕਰਕੇ ਕਲਸ਼ ਵਿੱਚ ਪਾਈ। ਇਸ ਮੌਕੇ ਜੀਵਨ ਗੁਪਤਾ ਦੇ ਨਾਲ ਗੁਰਦੀਪ ਸਿੰਘ ਗੋਸ਼ਾ, ਜ਼ਿਲ੍ਹਾ ਜਨਰਲ ਸਕੱਤਰ ਜਗਰਾਉਂ ਕਪਿਲ ਗਰਗ, ਗੌਰਵ ਖੁੱਲਰ, ਪ੍ਰਦੀਪ ਜੈਨ, ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ ਸੁਖਵੰਤ ਸਿੰਘ ਟਿੱਲੂ, ਗੁਰਭੇਜ ਸਿੰਘ, ਮਹਿੰਦਰ ਦੇਵ ਆਦਿ ਵੀ ਹਾਜ਼ਰ ਸਨ।
 ਜੀਵਨ ਗੁਪਤਾ ਨੇ ਕਿਹਾ ਕਿ ਹਰ ਡਵੀਜ਼ਨ ਦੇ ਹਰੇਕ ਬੂਥ ਤੋਂ ਇੱਕ ਚੁਟਕੀ ਮਿੱਟੀ

ਇਕੱਠੀ ਕਰਕੇ ਅੰਮ੍ਰਿਤ ਕਲਸ਼ ਵਿੱਚ ਪਾਈ ਜਾਵੇਗੀ ਅਤੇ ਫਿਰ ਇਸ ਨੂੰ ਦਿੱਲੀ ਵਿੱਚ ਨੈਸ਼ਨਲ ਵਾਰ ਮੈਮੋਰੀਅਲ ਨੇੜੇ ਬਣਨ ਵਾਲੀ ਅੰਮ੍ਰਿਤ ਵਾਟਿਕਾ ਬਣਾਉਣ ਲਈ ਭੇਜਿਆ ਜਾਵੇਗਾ। 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ ਦਾ ਐਲਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮਨ ਕੀ ਬਾਤ ਪ੍ਰੋਗਰਾਮ ਦੌਰਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਇਸ ਮੁਹਿੰਮ ਦੌਰਾਨ ਦੇਸ਼ ਦੇ ਨਾਇਕਾਂ ਨੂੰ ਯਾਦ ਕਰਨ ਲਈ ਦੇਸ਼ ਭਰ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਪ੍ਰੋਗਰਾਮ ਰਾਹੀਂ ਭੁੱਲੇ ਹੋਏ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਨ ਦਾ ਨਵਾਂ ਦ੍ਰਿਸ਼ਟੀਕੋਣ ਦਿੱਤਾ ਹੈ।

 ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਵਰਕਰ ਦਿੱਲੀ ਵਿੱਚ ਬਣਨ ਵਾਲੀ ਅੰਮ੍ਰਿਤ ਵਾਟਿਕਾ ਲਈ ਘਰ-ਘਰ ਜਾ ਕੇ ਕਲਸ਼ਾ ‘ਚ ਮਿੱਟੀ ਇਕੱਠਾ ਕਰ ਰਹੇ ਹਨ। ਦਿੱਲੀ ਵਿੱਚ ਬਣ ਰਹੇ ਅੰਮ੍ਰਿਤ ਵਾਟਿਕਾ ਦੇ ਨਿਰਮਾਣ ਕਾਰਜ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਸਮੇਤ ਹਰ ਪਿੰਡ, ਵਾਰਡ, ਮੰਡਲ, ਸ਼ਕਤੀ ਕੇਂਦਰ, ਬੂਥ ਆਦਿ ਪੱਧਰ ’ਤੇ ਸਮਾਜ ਸੇਵੀ ਸੰਸਥਾਵਾਂ ਅਤੇ ਘਰ-ਘਰ ਜਾ ਕੇ ਉਨ੍ਹਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਪਾਰਟੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 74ਵੇਂ ਜਨਮ ਦਿਨ ਮੌਕੇ ਭਾਜਪਾ ਵੱਲੋਂ ਪੂਰਾ ਹਫ਼ਤਾ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਖ਼ੂਨਦਾਨ ਕੈਂਪ, ਰੁੱਖ ਲਗਾਉਣ, ਮੈਡੀਕਲ ਕੈਂਪ, ਸੇਵਾ ਕਾਰਜ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਸਹੁੰ ਚੁੱਕ ਆਦਿ ਵਰਗੇ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget