ਪੜਚੋਲ ਕਰੋ

Punjab News: ਸਰਕਾਰ ਦਾ ਵੱਡਾ ਫ਼ੈਸਲਾ ! ਸਰਕਾਰੀ ਇਮਾਰਤਾਂ 'ਤੇ ਲਾਏ ਜਾਣਗੇ ਸੌਰ ਊਰਜਾ ਪੈਨਲ-ਅਰੋੜਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਕੁੱਲ 88 ਮੈਗਾਵਾਟ ਸਮਰੱਥਾ ਵਾਲੇ ਸੋਲਰ ਪੀ.ਵੀ. ਸਿਸਟਮ ਲਗਾਏ ਜਾ ਚੁੱਕੇ ਹਨ, ਜੋ ਸਫਲਤਾਪੂਰਵਕ ਸਾਫ਼-ਸੁਥਰੀ ਊਰਜਾ ਮੁਹੱਈਆ ਕਰਵਾ ਰਹੇ ਹਨ।

ਚੰਡੀਗੜ੍ਹ: ਸੂਬੇ ਵਿੱਚ ਸਾਫ਼-ਸੁਥਰੀ ਤੇ ਕੁਦਰਤੀ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੌਰ ਊਰਜਾ ਪੈਨਲਾਂ ਨਾਲ ਲੈਸ ਕਰਨ ਬਾਰੇ ਵਿਚਾਰ ਕਰ ਰਹੀ ਹੈ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ (ਰੇਸਕੋ) ਮੋਡ ਤਹਿਤ ਦਫ਼ਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਉਣ ਲਈ ਉਨ੍ਹਾਂ ਦੀ ਸਹਿਮਤੀ ਮੰਗੀ ਗਈ ਹੈ।

ਉਨ੍ਹਾਂ ਵੱਲੋਂ ਵਿਭਾਗਾਂ ਦੇ ਮੁਖੀਆਂ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ ਤਾਲਮੇਲ ਕਰਨ ਵਾਸਤੇ ਆਪਣੇ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ ਤਾਂ ਜੋ ਸਬੰਧਤ ਵਿਭਾਗਾਂ ਦੀਆਂ ਇਮਾਰਤਾਂ ਨੂੰ ਸੂਰਜੀ ਊਰਜਾ ਨਾਲ ਲੈਸ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਕੁੱਲ 88 ਮੈਗਾਵਾਟ ਸਮਰੱਥਾ ਵਾਲੇ ਸੋਲਰ ਪੀ.ਵੀ. ਸਿਸਟਮ ਲਗਾਏ ਜਾ ਚੁੱਕੇ ਹਨ, ਜੋ ਸਫਲਤਾਪੂਰਵਕ ਸਾਫ਼-ਸੁਥਰੀ ਊਰਜਾ ਮੁਹੱਈਆ ਕਰਵਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਕਦਮ ਸਿੱਧੇ ਅਤੇ ਅਸਿੱਧੇ ਢੰਗ ਨਾਲ ਅਨੇਕਾਂ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ। ਇਸ ਦੇ ਨਾਲ ਹੀ ਇਹ ਜ਼ਿਆਦਾ ਲੋਡ ਵਾਲੇ ਬਿਜਲੀ ਵੰਡ ਦੇ ਨੈੱਟਵਰਕ ਨੂੰ ਰਾਹਤ ਪ੍ਰਦਾਨ ਕਰਕੇ ਬਿਜਲੀ ਘਾਟੇ ਨੂੰ ਪੂਰਾ ਕਰਨ ਵਿੱਚ ਵੀ ਮਦਦ ਕਰੇਗਾ। ਇਸ ਨਾਲ ਸਰਕਾਰ ਉਤੇ ਬਿਜਲੀ ਦੇ ਖਰਚ ਦਾ ਬੋਝ ਵੀ ਘਟੇਗਾ। ਇਸ ਤਰ੍ਹਾਂ ਇਹ ਊਰਜਾ ਦਾ ਵੱਧ ਸੁਚਾਰੂ ਸਾਧਨ ਹੈ।

ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਜੈਕਟ ਕੁਦਰਤੀ ਊਰਜਾ ਦੀ ਵਰਤੋਂ ਨਾਲ ਬਿਜਲੀ ਉਤਪਾਦਨ ਦੇ ਰਵਾਇਤੀ ਢੰਗ-ਤਰੀਕਿਆਂ ਦੇ ਬਦਲ ਵਜੋਂ ਸਾਫ਼ ਅਤੇ ਸਵੱਛ ਊਰਜਾ ਨੂੰ ਅਪਣਾਉਂਦਿਆਂ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਿੱਚ ਸਹਾਈ ਹੋਵੇਗਾ, ਜਿਸ ਨਾਲ ਸੂਬੇ ਦੇ ਬਿਜਲੀ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਵਿੱਚ ਮਦਦ ਮਿਲੇਗੀ। ਸੋਲਰ ਪੀ.ਵੀ. ਦੇ ਅਨੇਕਾਂ ਲਾਭਾਂ ਸਦਕਾ ਇਹ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ 

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget