ਪੜਚੋਲ ਕਰੋ

ਮੱਲਾਂਵਾਲਾ 'ਚ ਫ਼ੌਜੀ ਦੇ ਘਰ ਦੀ ਭੰਨਤੋੜ ਤੇ ਕਾਰ ਨੂੰ ਲਾਈ ਅੱਗ

ਫ਼ਿਰੋਜ਼ਪੁਰ: ਜ਼ਿਲ੍ਹੇ ਦੇ ਪਿੰਡ ਮੱਲਾਂਵਾਲਾ 'ਚ ਲੰਮੇ ਸਮੇਂ ਤੋਂ ਵਸਦੇ ਫ਼ੌਜੀ ਦੇ ਪਰਿਵਾਰ ਨੂੰ ਉਸ ਦੇ ਘਰ ਦੀ ਭੰਨ-ਤੋੜ ਕਰਨ ਤੇ ਉਨ੍ਹਾਂ ਦੀ ਕਾਰ ਨੂੰ ਅੱਗ ਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਇਹ ਜ਼ਮੀਨੀ ਵਿਵਾਦ ਉਦੋਂ ਹਿੰਸਕ ਹੋ ਗਿਆ ਜਦ ਕੁਝ ਲੋਕਾਂ ਨੇ ਉਕਤ ਪਰਿਵਾਰ ਦੇ ਘਰ ਦੀਆਂ ਕੰਧਾਂ ਢਾਹ ਦਿੱਤੀਆਂ ਤੇ ਉਨ੍ਹਾਂ ਦੀ ਕਾਰ ਨੂੰ ਅੱਗ ਲਾ ਦਿੱਤੀ। ਜਿੱਥੇ ਇਹ ਘਰ ਹੈ ਉਸ ਦੇ ਦੋਵਾਂ ਪਾਸੇ ਗਲੀਆਂ ਹਨ। ਪਰਿਵਾਰ ਮੁਤਾਬਕ ਇਲਾਕੇ ਦਾ ਕਾਂਗਰਸੀ ਆਗੂ ਸ਼ਹਿ ਦੇ ਕੇ ਉਨ੍ਹਾਂ ਦੇ ਘਰ ਵਿੱਚੋਂ ਆਪਣਾ ਰਸਤਾ ਬਣਾ ਕੇ ਗਲੀਆਂ ਨੂੰ ਜੋੜਨਾ ਚਾਹੁੰਦਾ ਹੈ। ਫ਼ੌਜੀ ਨਿਸ਼ਾਨ ਸਿੰਘ ਦੇ ਪਰਿਵਾਰਕ ਮੈਂਬਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ 'ਤੇ ਹੀ ਕੇਸ ਦਰਜ ਕਰਵਾ ਦਿੱਤਾ। ਪਰਿਵਾਰ ਨੇ ਆਪਣੇ ਹੱਕ ਵਿੱਚ ਅਦਾਲਤ ਦੇ ਸਟੇਅ ਆਰਡਰ ਹਾਸਲ ਹੋਣ ਦਾ ਦਾਅਵਾ ਕੀਤਾ। ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਾਇਆ ਕਿ ਪੁਲਿਸ ਨੇ ਉਨ੍ਹਾਂ ਨੂੰ ਥਾਣੇ ਵਿੱਚ ਬੰਦ ਕਰ ਦਿੱਤਾ ਤੇ ਪਿੱਛੋਂ ਵਿਰੋਧੀਆਂ ਨੇ ਭੰਨ ਤੋੜ ਤੇ ਅੱਗਜ਼ਨੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਫ਼ੌਜੀ ਦੇ ਪਰਿਵਾਰ ਵਿਰੁੱਧ ਈ.ਓ. ਨਗਰ ਕੌਂਸਲ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕਰਨ ਦਾ ਦਾਅਵਾ ਕਰਦਿਆਂ ਪੁਲਿਸ ਨੇ ਮੰਨਿਆ ਕਿ ਨਿਸ਼ਾਨ ਸਿੰਘ ਕੋਲ ਅਦਾਲਤ ਦਾ ਸਟੇਅ ਹੈ। ਪੁਲਿਸ ਅਧਿਕਾਰੀ ਈ.ਓ. ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕਰਨ ਦੀ ਤਾਂ ਗੱਲ ਕਰਦੇ ਹਨ, ਘਰ ਤੋੜਣ ਤੇ ਅੱਗ ਲਾਉਣ ਦੇ ਮਾਮਲੇ ਦੀ ਦਰਖਾਸਤ ਮਿਲਣ 'ਤੇ ਹੀ ਕਾਰਵਾਈ ਕਰਨ ਦਾ ਰਾਗ ਅਲਾਪ ਰਹੇ ਹਨ। ਆਪਣੇ 'ਤੇ ਲੱਗੇ ਇਲਜ਼ਾਮਾਂ ਨਕਾਰਦਿਆਂ ਪਿੰਡ ਦੇ ਸਰਪੰਚ ਸਾਕਾ ਸਿੰਘ ਨੇ ਆਖਿਆ ਕਿ ਇਹ ਜਗ੍ਹਾ ਸਰਕਾਰੀ ਹੈ। ਇੱਥੇ ਇਹ ਲੋਕਾਂ ਨੇ ਹੀ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਉਸ ਨੇ ਕਿਹਾ ਕਿ ਸਾਡੇ ਵੱਲੋਂ ਕੋਈ ਵੀ ਜ਼ੋਰ ਜ਼ਬਰਦਸਤੀ ਨਹੀਂ ਹੋਈ, ਸਗੋਂ ਇਨ੍ਹਾਂ ਨੇ ਹੀ ਕੀਤੀ ਹੈ।

ਟਾਪ ਹੈਡਲਾਈਨ

PM Modi : ਅਗਲੇ ਮਹੀਨੇ ਪੰਜਾਬ ਆਉਣਗੇ PM ਮੋਦੀ, ਰੇਲਵੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ
PM Modi : ਅਗਲੇ ਮਹੀਨੇ ਪੰਜਾਬ ਆਉਣਗੇ PM ਮੋਦੀ, ਰੇਲਵੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ
Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ
Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ
ਬਰਗਾੜੀ ਬੇਅਦਬੀ ਮਾਮਲਾ: ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ 'ਚ ਪਹੁੰਚੀ SIT, ਜਾਂਚ ਲਈ ਕਰੇਗੀ ਸੀਨ ਰੀਕ੍ਰੀਏਟ
ਬਰਗਾੜੀ ਬੇਅਦਬੀ ਮਾਮਲਾ: ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ 'ਚ ਪਹੁੰਚੀ SIT, ਜਾਂਚ ਲਈ ਕਰੇਗੀ ਸੀਨ ਰੀਕ੍ਰੀਏਟ
ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਦਾਰਾ ਸਿੰਘ ਦਾ ਪਰਿਵਾਰ, ਔਖੇ ਵੇਲੇ ਮਾਂ ਵੀ ਛੱਡ ਗਈ ਸਾਥ; ਸਮਾਜ ਸੇਵੀਆਂ ਕੋਲ ਮਦਦ ਦੀ ਗੁਹਾਰ
ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਦਾਰਾ ਸਿੰਘ ਦਾ ਪਰਿਵਾਰ, ਔਖੇ ਵੇਲੇ ਮਾਂ ਵੀ ਛੱਡ ਗਈ ਸਾਥ; ਸਮਾਜ ਸੇਵੀਆਂ ਕੋਲ ਮਦਦ ਦੀ ਗੁਹਾਰ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Embed widget