ਪੜਚੋਲ ਕਰੋ

ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਹੋਏ ਜਾਅਲੀ ਵੋਟਿੰਗ ਦੇ ਸ਼ਿਕਾਰ..!

ਬਠਿੰਡਾ: ਪੰਚਾਇਤੀ ਚੋਣਾਂ ਵਿੱਚ ਤਰ੍ਹਾਂ ਤਰ੍ਹਾਂ ਦੇ ਕੌਤਕ ਦੇਖਣ ਨੂੰ ਮਿਲੇ, ਇਸੇ ਦੌਰਾਨ ਜਾਅਲੀ ਵੋਟਾਂ ਦਾ ਮਾਮਲਾ ਵੀ ਗਰਮਾਇਆ ਰਿਹਾ। ਹੱਦ ਤਾਂ ਉਦੋਂ ਹੋ ਗਈ ਜਦ ਪਤਾ ਲੱਗਾ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਵੋਟ ਵੀ ਭੁਗਤਾ ਦਿੱਤੀ ਗਈ, ਜਦਕਿ ਉਹ ਇੱਥੇ ਆਏ ਹੀ ਨਹੀਂ ਸਨ। ਬਾਦਲ ਪਿੰਡ ਤੋਂ ਸਾਬਕਾ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੀ ਹਾਰ ਹੋਈ ਤੇ ਕਾਂਗਰਸ ਵੱਲੋਂ ਸਮਰਥਿਤ ਉਮੀਦਵਾਰ ਨੂੰ ਸਰਪੰਚੀ ਮਿਲੀ ਹੈ। ਇਹ ਵੀ ਪੜ੍ਹੋ: ਬਾਦਲ ਦੇ ਜੱਦੀ ਪਿੰਡ ਤੋਂ ਰਿਸ਼ਤੇਦਾਰ ਦੀ ਸਰਪੰਚੀ ਖੁੱਸੀ, ਕਾਂਗਰਸੀ ਉਮੀਦਵਾਰ ਨੇ ਹਰਾਇਆ ਪਿੰਡ ਬਾਦਲ ਦੇ ਚੋਣ ਬੂਥ 103 ’ਤੇ ਵਾਰਡ ਨੰਬਰ ਅੱਠ ਦੀ ਵੋਟ ਨੰਬਰ 14 ਨੂੰ ਕੋਈ ਜਾਅਲੀ ਰੂਪ ਵਿੱਚ ਜਾਅਲੀ ਭੁਗਤਾ ਗਿਆ। ਇਹ ਵੋਟ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਸੀ, ਜੋ ਪੰਜਾਬ ਤੋਂ ਬਾਹਰ ਕਿਸੇ ਕਾਨਫ਼ਰੰਸ ਵਿੱਚ ਹਿੱਸਾ ਲੈਣ ਲਈ ਗਏ ਹੋਏ ਹਨ। ਮਨਪ੍ਰੀਤ ਸਿੰਘ ਬਾਦਲ ਦੀ ਵੋਟ ਜਾਅਲੀ ਭੁਗਤਣ ਦਾ ਖ਼ੁਲਾਸਾ ਹੋਣ ’ਤੇ ਚੋਣ ਬੂਥ ਵਿੱਚ ਅਮਲੇ ਅਤੇ ਪੋਲਿੰਗ ਏਜੰਟਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਚੋਣ ਅਮਲੇ ਅਤੇ ਪ੍ਰੀਜ਼ਾਇਡਿੰਗ ਅਫ਼ਸਰ ਦੇਵ ਵਰਤ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਵੋਟ ਪਾਉਣ ਲਈ ਨਹੀਂ ਪੁੱਜੇ ਪਰ ਪਤਾ ਨਹੀਂ ਕਿ ਉਨ੍ਹਾਂ ਦੀ ਕੌਣ ਵੋਟ ਪਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਪੰਚਾਇਤ ਚੋਣਾਂ ਨਿਰਪੱਖ ਕਰਵਾਉਣ ਦੇ ਦਾਅਵਿਆਂ ਦੀ ਫੂਕ ਨਿੱਕਲ ਗਈ, ਜਦ ਸੂਬੇ ਦੇ ਵਜ਼ੀਰ-ਏ-ਖ਼ਜ਼ਾਨਾ ਦੀ ਵੋਟ ਵੀ ਜਾਅਲਸਾਜ਼ੀ ਨਾਲ ਭੁਗਤਾਈ ਗਈ।

ਟਾਪ ਹੈਡਲਾਈਨ

ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget