ਪੜਚੋਲ ਕਰੋ

Hoshiarpur News: ਬੇਦਰਦ ਦੀ ਕਰਤੂਤ! ਕੜਾਕੇ ਦੀ ਠੰਢ 'ਚ ਬੱਚੇ ਨੂੰ ਛੱਡ ਫਰਾਰ

ਕੋਈ ਅਣਪਛਾਤਾ ਵਿਅਕਤੀ ਬੀਤੀ ਰਾਤ ਇੱਥੋਂ ਦੇ ਬੱਸ ਸਟੈਂਡ ਵਿੱਚ ਬਣੇ ਧਾਰਮਿਕ ਸਥਾਨ ਉੱਤੇ ਨਵਜੰਮੇ ਬੱਚੇ ਨੂੰ ਛੱਡ ਗਿਆ। ਇਸ ਦਾ ਪਤਾ ਉਸ ਵੇਲੇ ਲੱਗਿਆ, ਜਦੋਂ ਫਲਾਂ ਦੀ ਰੇਹੜੀ ਵਾਲਾ ਆਪਣੀ ਰੇਹੜੀ ਬੱਸ ਅੱਡੇ ਅੰਦਰ ਲਗਾਉਣ ਲਈ ਗਿਆ ਤੇ ਬੱਚੇ ਦੇ ਰੋਣ ਦੀ ਆਵਾਜ਼ ਸੁਣੀ।

Hoshiarpur News: ਹੁਸ਼ਿਆਰਪੁਰ ਦੇ ਮੁਕੇਰੀਆਂ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਕੋਈ ਕੜਾਕੇ ਦੀ ਠੰਢ ਵਿੱਚ ਮਾਸੂਮ ਬੱਚੇ ਨੂੰ ਲਾਵਾਰਸ ਛੱਡ ਗਿਆ ਹੈ। ਇਹ ਬੱਚਾ ਤੌਲੀਏ ਵਿੱਚ ਲਪੇਟਿਆ ਹੋਇਆ ਸੀ। ਇਹ ਖਬਰ ਫੈਲਦਿਆਂ ਹੀ ਇਲਾਕੇ ਵਿੱਚ ਚਰਚਾ ਛਿੜ ਗਈ ਹੈ। ਇਸ ਬਾਰੇ ਕਈ ਤਰ੍ਹਾਂ ਦੀਆਂ ਗੱਲ਼ਾਂ ਸਾਹਮਣੇ ਆ ਰਹੀਆਂ ਹਨ।

ਹਾਸਲ ਜਾਣਕਾਰੀ ਮੁਤਾਬਕ ਕੋਈ ਅਣਪਛਾਤਾ ਵਿਅਕਤੀ ਬੀਤੀ ਰਾਤ ਇੱਥੋਂ ਦੇ ਬੱਸ ਸਟੈਂਡ ਵਿੱਚ ਬਣੇ ਧਾਰਮਿਕ ਸਥਾਨ ਉੱਤੇ ਨਵਜੰਮੇ ਬੱਚੇ ਨੂੰ ਛੱਡ ਗਿਆ। ਇਸ ਦਾ ਪਤਾ ਉਸ ਵੇਲੇ ਲੱਗਿਆ, ਜਦੋਂ ਫਲਾਂ ਦੀ ਰੇਹੜੀ ਵਾਲਾ ਆਪਣੀ ਰੇਹੜੀ ਬੱਸ ਅੱਡੇ ਅੰਦਰ ਲਗਾਉਣ ਲਈ ਗਿਆ ਤੇ ਬੱਚੇ ਦੇ ਰੋਣ ਦੀ ਆਵਾਜ਼ ਸੁਣੀ।

ਇਸ ਬਾਰੇ ਰੇਹੜੀ ਵਾਲੇ ਨੇ ਦੱਸਿਆ ਕਿ ਜਦੋਂ ਉਸ ਨੇ ਅੰਦਰ ਬਣੇ ਪੀਰ ਦੇ ਅਸਥਾਨ ’ਤੇ ਜਾ ਕੇ ਦੇਖਿਆ ਤਾਂ ਬੱਚਾ ਤੌਲੀਏ ’ਚ ਲਪੇਟਿਆ ਹੋਇਆ ਸੀ ਤੇ ਠੰਢ ਕਾਰਨ ਰੋ ਰਿਹਾ ਸੀ। ਉਸ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਵੱਲੋਂ ਬੱਚੇ ਨੂੰ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ ਹੈ।

ਐਸਐਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਬੱਚੇ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ ਤੇ ਬੱਚਾ ਕਿਸੇ ਵਲੋਂ ਜਨਮ ਉਪਰੰਤ ਇੱਥੇ ਛੱਡ ਦਿੱਤਾ ਗਿਆ ਹੈ। ਪੁਲਿਸ ਨੇ ਸੂਚਨਾ ਦੇਣ ਵਾਲੇ ਅਸ਼ਵਨੀ ਕੁਮਾਰ ਵਾਸੀ ਲੰਬੀ ਗਲੀ ਮੁਕੇਰੀਆਂ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget