ਪੜਚੋਲ ਕਰੋ

Punjab news: ਸ੍ਰੀ ਫਤਿਹਗੜ੍ਹ ਸਾਹਿਬ 'ਚ ਵਾਪਰਿਆ ਹਾਦਸਾ, ਲਾਈਨ ਪਾਰ ਕਰਦਿਆਂ ਪਿਓ-ਪੁੱਤਰ ਦੀ ਮੌਤ

Punjab news: ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਕੋਟਲਾ ਭਾਈ ਕੇ ਵਿੱਚ ਲਾਈਨਾਂ ਪਾਰ ਕਰਦਿਆਂ ਹੋਇਆਂ ਪਿਓ-ਪੁੱਤ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

Punjab news: ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਕੋਟਲਾ ਭਾਈ ਕੇ ਵਿੱਚ ਲਾਈਨਾਂ ਪਾਰ ਕਰਦਿਆਂ ਹੋਇਆਂ ਪਿਓ-ਪੁੱਤ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਦੱਸ ਦਈਏ ਕਿ ਪਿੰਡ ਕੋਟਲਾ ਭਾਈ ਕੇ ਵਿਖੇ ਰੇਲ ਲਾਈਨ ਪਾਰ ਕਰਦਿਆਂ ਹੋਇਆਂ ਹੁਕਮ ਚੰਦ ਅਤੇ ਉਸ ਦੇ ਪੁੱਤਰ ਸਾਹਿਬਜੋਤ ਸਿੰਘ ਦੀ ਮੌਤ ਹੋ ਗਈ। ਇਨ੍ਹਾਂ ਦਾ ਘਰ ਪਿੰਡ ਨੇੜਿਓਂ ਲੰਘਦਿਆਂ ਰੇਲਵੇ ਲਾਈਨਾਂ ਦੇ ਨਾਲ ਹੀ ਹੈ ਅਤੇ ਇਹ ਰੇਲਵੇ ਲਾਈਨਾਂ ਪਾਰ ਕਰ ਰਹੇ ਸਨ।

ਇਹ ਵੀ ਪੜ੍ਹੋ: Guru Nanak Jayanti 2023: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਡੀ ਗਿਣਤੀ 'ਚ ਸੰਗਤ ਹੋਏ ਨਤਮਸਤਕ

ਇਸ ਦੌਰਾਨ ਉਹ ਸਰਹਿੰਦ ਤੋਂ ਰਾਜਪੁਰਾ ਵੱਲ ਜਾ ਰਹੇ ਸਨ, ਉਹ ਇੱਕ ਰੇਲ ਇੰਜਣ ਦੀ ਲਪੇਟ 'ਚ ਆ ਗਏ, ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਘਟਨਾ ਸਥਾਨ 'ਤੇ ਮਾਮਲੇ ਦੀ ਜਾਂਚ ਕਰ ਰਹੇ ਜੀ.ਆਰ.ਪੀ. ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰਨ ਉਪਰੰਤ ਜੀ.ਆਰ.ਪੀ. ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Guru nanak jayanti 2023 : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੀ ਰੌਣਕ, ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget