ਪੜਚੋਲ ਕਰੋ

ਪੁੱਤਰ ਨੇ ਬਜ਼ੁਰਗ ਪਿਓ ‘ਤੇ ਵਰ੍ਹਾਈਆਂ ਡਾਂਗਾਂ, ਰੋਟੀ ਮੰਗਣ ਵੇਲੇ ਪਤੀ-ਪਤਨੀ ‘ਚ ਹੋਇਆ ਸੀ ਝਗੜਾ

Son beat his old age father: ਅਬੋਹਰ ਦੇ ਪਿੰਡ ਤੂਤਵਾਲਾ ਤੋਂ ਪੁੱਤਰ ਵਲੋਂ ਆਪਣੇ ਬਜ਼ੁਰਗ ਪਿਤਾ ਨੂੰ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।

Son beat his old age father: ਅਬੋਹਰ ਦੇ ਪਿੰਡ ਤੂਤਵਾਲਾ ਤੋਂ ਪੁੱਤਰ ਵਲੋਂ ਆਪਣੇ ਬਜ਼ੁਰਗ ਪਿਤਾ ਨੂੰ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁੱਤਰ ਨੇ ਪਿਤਾ ਦਾ ਕੁੱਟ-ਕੁੱਟ ਕੇ ਬੂਰਾ ਹਾਲ ਕਰ ਦਿੱਤਾ ਹੈ। ਇਸ ਤੋਂ ਬਾਅਦ ਬਜ਼ੁਰਗ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ।     

ਪੁੱਤਰ ਨੇ ਬਜ਼ੁਰਗ ਪਿਓ ‘ਤੇ ਵਰ੍ਹਾਈਆਂ ਡਾਂਗਾਂ

ਦੱਸ ਦਈਏ ਕਿ 60 ਸਾਲਾ ਗੁਰਬਖਸ਼ ਸਿੰਘ ਪੁੱਤਰ ਨੇ ਦੱਸਿਆ ਕਿ ਅੱਜ ਸਵੇਰੇ 9 ਵਜੇ ਦੇ ਕਰੀਬ ਜਦੋਂ ਉਸ ਨੇ ਆਪਣੀ ਪਤਨੀ ਕੁਲਦੀਪ ਤੋਂ ਰੋਟੀ ਮੰਗੀ ਤਾਂ ਉਨ੍ਹਾਂ ਵਿਚਕਾਰ ਝਗੜਾ ਹੋ ਗਿਆ। ਇਸ ਤੋਂ ਗੁੱਸੇ 'ਚ ਆ ਕੇ ਉਸ ਦੇ ਪੁੱਤਰ ਪਰਮਜੀਤ ਨੇ ਘਰ 'ਚ ਪਿਆ ਡੰਡਾ ਚੁੱਕ ਲਿਆ ਅਤੇ ਉਸ ਨੂੰ ਪਸ਼ੂਆਂ ਵਾਂਗ ਮਾਰਨਾ ਸ਼ੁਰੂ ਕਰ ਦਿੱਤਾ। ਇੰਨਾ ਹੀ ਨਹੀਂ ਉਸ ਨੇ ਹੱਥਾਂ-ਪੈਰਾਂ ਨਾਲ ਵੀ ਬਹੁਤ ਮਾਰਿਆ। ਜਦੋਂ ਉਹ ਆਪਣੀ ਜਾਨ ਬਚਾਉਣ ਲਈ ਭੱਜਿਆ ਤਾਂ ਗੇਟ ਨੇੜੇ ਸੁੱਟ ਕੇ ਉਸ ਨੂੰ ਫਿਰ ਦੁਬਾਰਾ ਮਾਰਿਆ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਚੋਰਾਂ ਨੇ ਠੇਕੇ 'ਚੋਂ ਚੋਰੀ ਕੀਤੀ ਮਹਿੰਗੀ ਸ਼ਰਾਬ ਤੇ ਨਕਦੀ , ਘਟਨਾ ਸੀਸੀਟੀਵੀ 'ਚ ਕੈਦ , ਠੇਕੇ ਦੇ ਬਾਹਰ ਹੁੰਦਾ ਪੁਲਿਸ ਦਾ ਨਾਕਾ

ਬਜ਼ੁਰਗ ਦੇ 2 ਪੁੱਤਰ ਬਾਹਰ ਕਰਦੇ ਹਨ ਕੰਮ

ਇਸ ਤੋਂ ਬਾਅਦ ਜਦੋਂ ਬਜ਼ੁਰਗ ਗੁਰਬਖਸ਼ ਸਿੰਘ ਦੇ ਪੁੱਤਰ ਦਾ ਢਿੱਡ ਨਾ ਭਰਿਆ ਤਾਂ ਉਸ ਨੇ ਆਪਣੇ ਪਿਤਾ ਦੀ ਜੇਬ ਵਿੱਚ ਪਿਆ 150 ਰੁਪਈਆ ਵੀ ਕੱਢ ਲਿਆ ਤਾਂ ਕਿ ਉਹ ਕਿਤੇ ਜਾ ਨਾ ਸਕੇ। ਇਸ ਤੋਂ ਬਾਅਦ ਗੁਰਬਖਸ਼ ਸਿੰਘ ਨੇ ਆਪਣੇ ਭਰਾ ਜੇ ਘਰ ਜਾ ਕੇ ਜਾਨ ਬਚਾਈ। ਪੀੜਤ ਨੇ ਦੱਸਿਆ ਕਿ ਉਸ ਕੋਲ ਪੈਸੇ ਨਾ ਹੋਣ 'ਤੇ ਉਸ ਨੇ ਕਿਸੇ ਤੋਂ 200 ਰੁਪਏ ਉਧਾਰ ਲਏ ਸਨ ਅਤੇ ਖੁਦ ਬੱਸ ਰਾਹੀਂ ਲਹੂ-ਲੁਹਾਨ ਹਾਲਤ 'ਚ ਅਬੋਹਰ ਦੇ ਹਸਪਤਾਲ 'ਚ ਦਾਖਲ ਹੋਇਆ। ਉਸ ਨੇ ਦੱਸਿਆ ਕਿ ਉਸ ਦੇ 2 ਲੜਕੇ ਬਾਹਰ ਕਿਤੇ ਕੰਮ ਕਰਦੇ ਹਨ। ਤੀਜਾ ਪੁੱਤਰ ਪਰਮਜੀਤ ਪਿੰਡ ਵਿੱਚ ਬਿਜਲੀ ਦੀ ਦੁਕਾਨ ਚਲਾਉਂਦਾ ਹੈ। ਉੱਥੇ ਹੀ ਪੁਲਿਸ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਇੰਡੀਗੋ ਫਲਾਈਟ 'ਚ ਮੱਛਰਾਂ ਨੇ ਯਾਤਰੀਆਂ ਨੂੰ ਕੀਤਾ ਪਰੇਸ਼ਾਨ, ਅਸੁਵਿਧਾ ਲਈ ਏਅਰਲਾਈਨਜ਼ ਨੇ ਮੰਗੀ ਮੁਆਫੀ

ਟਾਪ ਹੈਡਲਾਈਨ

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget