ਪੜਚੋਲ ਕਰੋ

Punjab News: ਸ਼ਰਾਬ ਪੀ ਕੇ ਮਾਂ-ਪੁੱਤ ਦੀ ਕਰਦਾ ਸੀ ਕੁੱਟਮਾਰ, ਗੁੱਸੇ ‘ਚ ਆਏ ਪੁੱਤ ਨੇ ਸੁੱਤੇ ਪਏ ਪਿਓ ਨੂੰ ਕੁਹਾੜੀ ਨਾਲ ਵੱਢਿਆ

ਲੜਾਈ ਤੋਂ ਗੁੱਸੇ 'ਚ ਆ ਕੇ ਪਰਮਿੰਦਰ ਸਿੰਘ ਪੁੱਤਰ ਸੁਖਦੀਪ ਸਿੰਘ ਨੇ ਗੂੜ੍ਹੀ ਨੀਂਦ ਸੁੱਤੇ ਪਏ ਪਰਮਿੰਦਰ 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਸਿਰ 'ਤੇ ਕੁਹਾੜੀ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ।

Crime News: ਬਠਿੰਡਾ ਜ਼ਿਲ੍ਹੇ ਦੇ ਪਿੰਡ ਨਾਥਪੁਰਾ ਵਿੱਚ ਇੱਕ ਪੁੱਤ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਦੋਸ਼ੀ ਪੁੱਤਰ ਨੇ ਆਪਣੇ ਪਿਤਾ ਨੂੰ ਸੌਂਦੇ ਸਮੇਂ ਕੁਹਾੜੀ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ।

ਸ਼ਰਾਬ ਪੀਕੇ ਮਾਂ-ਪੁੱਤ ਦੀ ਕਰਦਾ ਸੀ ਕੁੱਟਮਾਰ

ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ ਤੇ ਅਕਸਰ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਦਾ ਸੀ। ਦੱਸਿਆ ਜਾਂਦਾ ਹੈ ਕਿ ਸੋਮਵਾਰ ਦੇਰ ਰਾਤ ਪਿੰਡ ਨਾਥਪੁਰਾ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਨੇ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਬੇਟੇ ਦੀ ਕੁੱਟਮਾਰ ਕੀਤੀ ਸੀ।

ਗੁੱਸੇ 'ਚ ਆਏ ਪੁੱਤ ਨੇ ਕਰ ਦਿੱਤਾ ਕਤਲ

ਇਸ ਲੜਾਈ ਤੋਂ ਗੁੱਸੇ 'ਚ ਆ ਕੇ ਪਰਮਿੰਦਰ ਸਿੰਘ ਪੁੱਤਰ ਸੁਖਦੀਪ ਸਿੰਘ ਨੇ ਗੂੜ੍ਹੀ ਨੀਂਦ ਸੁੱਤੇ ਪਏ ਪਰਮਿੰਦਰ 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਸਿਰ 'ਤੇ ਕੁਹਾੜੀ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ।

ਪੁਲਿਸ ਨੇ ਕਾਤਲ ਪੁੱਤ ਕੀਤਾ ਗ੍ਰਿਫ਼ਤਾਰ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨਥਾਣਾ ਦੀ ਪੁਲਿਸ ਨੇ ਮੰਗਲਵਾਰ ਸਵੇਰੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਦੋਸ਼ੀ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ-Indian Student Death in Canada: ਕੈਨੇਡਾ 'ਚ ਭਾਰਤੀ ਵਿਦਿਆਰਥੀ ਦੀ ਮੌਤ, ਝੀਲ ਕੰਢੇ ਕਰਨ ਗਿਆ ਸੀ ਜਨਮ ਦਿਨ ਦੀ ਪਾਰਟੀ, ਜਾਣੋ ਕਿਵੇਂ ਵਾਪਰਿਆ ਹਾਦਸਾ ?

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget