ਪੜਚੋਲ ਕਰੋ

ਅਕਾਲੀ ਆਗੂ ਦੇ ਪੁੱਤ ਨੂੰ ਸਰੇ-ਬਾਜ਼ਾਰ ਵੱਢਿਆ, ਮਾਰੀਆਂ ਗੋਲ਼ੀਆਂ

ਸੰਗਰੂਰ: ਅੱਜ ਲਹਿਰਾਗਾਗਾ ਵਿੱਚ ਦਿਨ-ਦਿਹਾੜੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਨੇ ਨੌਜਵਾਨ ਪੁੱਤਰ 'ਤੇ ਕੁਝ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਤੇ ਗੋਲ਼ੀਆਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਅਕਾਲੀ ਆਗੂ ਚਰਨਜੀਤ ਕੌਰ ਦਾ ਨੌਜਵਾਨ ਪੁੱਤਰ ਗੁਰਦੀਪ ਸਿੰਘ ਆਪਣੇ ਘਰ ਦੇ ਹੀ ਨਜ਼ਦੀਕ ਬਾਜ਼ਾਰ ਵਿੱਚ ਖੜ੍ਹਾ ਸੀ। ਉੱਥੇ ਕੁਝ ਅਣਪਛਾਤੇ ਲੋਕ ਬੋਲੇਰੋ ਗੱਡੀ ਵਿੱਚ ਸਵਾਰ ਹੋ ਕੇ ਆਏ ਤੇ ਗੁਰਦੀਪ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਬਾਅਦ ਵਿੱਚ ਉਸ 'ਤੇ ਗੋਲ਼ੀ ਵੀ ਚਲਾਈ ਗਈ। ਗੁਰਦੀਪ ਆਪਣੀ ਜਾਨ ਬਚਾਉਣ ਲਈ ਦੁਕਾਨ ਵਿੱਚ ਵੜ ਗਿਆ ਤੇ ਗੋਲ਼ੀ ਉਸ ਦੀ ਲੱਤ ਵਿੱਚ ਵੱਜੀ। ਗੰਭੀਰ ਜ਼ਖ਼ਮੀ ਹੋਣ ਕਾਰਨ ਗੁਰਦੀਪ ਨੂੰ ਸੰਗਰੂਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅਕਾਲੀ ਆਗੂ ਚਰਨਜੀਤ ਕੌਰ ਤੇ ਉਸ ਦੇ ਸਹੁਰੇ ਯਾਨੀ ਨੌਜਵਾਨ ਦੇ ਦਾਦੇ ਨੇ ਦੱਸਿਆ ਕਿ ਬੀਤੇ ਕੱਲ੍ਹ ਇੱਕ ਵਿਆਹ ਸਮਾਗਮ ਵਿੱਚ ਗੁਰਦੀਪ ਦਾ ਝਗੜਾ ਕੁਝ ਲੋਕਾਂ ਨਾਲ ਹੋ ਗਿਆ ਸੀ। ਉਨ੍ਹਾਂ ਸ਼ੱਕ ਜ਼ਾਹਰ ਕੀਤਾ ਕਿ ਹਮਲਾਵਰ ਉਹੀ ਲੋਕ ਹੋ ਸਕਦੇ ਹਨ। ਉਧਰ ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਹਮਲਾਵਰ ਗੁਰਦੀਪ 'ਤੇ ਗੋਲ਼ੀਆਂ ਚਲਾ ਰਹੇ ਸਨ ਤਾਂ ਉਸ ਨੇ ਆਪਣੀ ਦੁਕਾਨ ਅੰਦਰ ਵੜ ਕੇ ਜਾਨ ਬਚਾਈ।

ਟਾਪ ਹੈਡਲਾਈਨ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget