ਪੜਚੋਲ ਕਰੋ

Punjab News: ਚੋਣਾਂ ਆਉਂਦਿਆਂ ਹੀ ਖੁੱਲ੍ਹੀ ਪੁਰਾਣੀ ਪੋਟਲੀ ! CM ਨੇ ਦਿੱਤਾ ਧਰਵਾਸਾ, ਕਿਹਾ- ਬਜਟ ਦਾ ਇੰਤਜ਼ਾਮ ਕਰਨ ‘ਚ ਲੱਗੇ ਹਾਂ, ਛੇਤੀ ਹੀ ਔਰਤਾਂ ਨੂੰ ਦਿਆਂਗੇ 1100 ਰੁਪਏ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਜਿਸ ਤਰ੍ਹਾਂ ਜ਼ੀਰੋ ਬਿਜਲੀ ਬਿੱਲ ਸਕੀਮ ਲਾਗੂ ਕੀਤੀ ਗਈ ਹੈ, ਉਸੇ ਤਰ੍ਹਾਂ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਮਿਲਣੇ ਚਾਹੀਦੇ ਹਨ। ਉਹ ਇਸ ਦੀ ਤਿਆਰੀ 'ਚ ਰੁੱਝੇ ਹੋਏ ਹਨ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ(Bhagwant Mann) ਨੇ ਚੱਬੇਵਾਲ ਵਿੱਚ ਵਿਧਾਨ ਸਭਾ ਜ਼ਿਮਨੀ ਚੋਣ ਦੀ ਪਹਿਲੀ ਵਲੰਟੀਅਰ ਮੀਟਿੰਗ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਔਰਤਾਂ ਨੂੰ 1100 ਰੁਪਏ ਦੀ ਚੋਣ ਗਾਰੰਟੀ ਦੇਣ ਦਾ ਵੀ ਸੰਕੇਤ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਇਹ ਉਨ੍ਹਾਂ ਦਾ ਅਗਲਾ ਟੀਚਾ ਹੈ, ਜਿਸ ਲਈ ਉਹ ਕੰਮ ਕਰ ਰਹੇ ਹਨ।

ਜਦੋਂ ਮੁੱਖ ਮੰਤਰੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਨ੍ਹਾਂ ਦੇ ਪੰਡਾਲ ਵਿੱਚ ਕੁਝ ਔਰਤਾਂ ਖੜ੍ਹੀਆਂ ਸਨ ਜਦਕਿ ਨੌਜਵਾਨ ਬੈਠੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਕੁਰਸੀਆਂ ਛੱਡਣ ਲਈ ਕਿਹਾ ਤੇ ਨਾਲ ਹੀ ਕਿਹਾ ਕਿ ਔਰਤਾਂ ਨੂੰ ਛੇਤੀ ਹੀ 1100 ਰੁਪਏ ਮਿਲਣੇ ਸ਼ੁਰੂ ਹੋਣ ਜਾ ਰਹੇ ਹਨ। ਬਾਅਦ ਵਿੱਚ ਅਸੀਂ ਉਨ੍ਹਾਂ ਤੋਂ ਹੀ ਮੰਗਣੇ ਹਨ। ਇਹ ਮੇਰਾ ਅਗਲਾ ਟੀਚਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਜਿਸ ਤਰ੍ਹਾਂ ਜ਼ੀਰੋ ਬਿਜਲੀ ਬਿੱਲ ਸਕੀਮ ਲਾਗੂ ਕੀਤੀ ਗਈ ਹੈ, ਉਸੇ ਤਰ੍ਹਾਂ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਮਿਲਣੇ ਚਾਹੀਦੇ ਹਨ। ਉਹ ਇਸ ਦੀ ਤਿਆਰੀ 'ਚ ਰੁੱਝੇ ਹੋਏ ਹਨ। ਜਿਵੇਂ ਹੀ ਬਜਟ ਦਾ ਪ੍ਰਬੰਧ ਹੋ ਜਾਂਦਾ ਹੈ। ਉਹ ਇਸ ਦਾ ਐਲਾਨ ਕਰਨਗੇ।  ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਤੁਸੀਂ ਈਸ਼ਾਨ ਚੱਬੇਵਾਲ ਨੂੰ ਜਿਤਾ ਦਿਓ, ਬਾਕੀ ਸਾਰੀ ਜ਼ਿੰਮੇਵਾਰੀ ਮੇਰੀ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਡੇਰਾ ਬਾਬਾ ਨਾਨਕ ਵੀ ਜਾਣਗੇ।

ਇਸ ਤੋਂ ਪਹਿਲਾਂ ਪੰਜਾਬ 'ਚ ਜਲੰਧਰ ਸੀਟ 'ਤੇ ਉਪ ਚੋਣ ਹੋਈ ਸੀ ਕਿਉਂਕਿ ਜਲੰਧਰ ਪੱਛਮੀ ਦਾ ਵਿਧਾਇਕ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ। ਇਸ ਦੌਰਾਨ ਹੋਈ ਜ਼ਿਮਨੀ ਚੋਣ ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਨੇ ਜਿੱਤੀ ਸੀ। ਇਸ ਦੌਰਾਨ ਮੁੱਖ ਮੰਤਰੀ ਨੇ ਖੁਦ ਮੋਰਚਾ ਸੰਭਾਲਿਆ ਸੀ। ਹੁਣ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿੱਚ ਚੋਣਾਂ ਹੋਣੀਆਂ ਹਨ। ਕਿਉਂਕਿ ਇੱਥੋਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਇਸ ਤਰ੍ਹਾਂ ਉਨ੍ਹਾਂ ਨੇ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਸੀਟਾਂ ਖਾਲੀ ਹੋ ਗਈਆਂ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ

ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

Embed widget