ਪੜਚੋਲ ਕਰੋ

ਬਹਿਬਲ ਕਲਾਂ ਗੋਲ਼ੀਕਾਂਡ: ਪੇਸ਼ਗੀ ਜ਼ਮਾਨਤਾਂ ਮਗਰੋਂ ਐਸਪੀ ਬਿਕਰਮਜੀਤ ਤੇ ਐਸਐਚਓ ਕੁਲਾਰ SIT ਅੱਗੇ ਪੇਸ਼

ਫ਼ਰੀਦਕੋਟ: ਅਕਤੂਬਰ 2015 ਵਿੱਚ ਹੋਈਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਪ੍ਰਦਰਸ਼ਨਕਾਰੀ ਸਿੱਖਾਂ 'ਤੇ ਹੋਈ ਪੁਲਿਸ ਦੀ ਗੋਲ਼ੀਬਾਰੀ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਸਨਮੁਖ ਬਹਿਬਲ ਕਲਾਂ ਗੋਲ਼ੀਕਾਂਡ 'ਚ ਨਾਮਜ਼ਦ ਦੋ ਅਹਿਮ ਪੁਲਿਸ ਅਧਿਕਾਰੀ ਪੇਸ਼ ਹੋ ਹੀ ਗਏ ਹਨ। ਮੰਗਲਵਾਰ ਨੂੰ ਤਤਕਾਲੀ ਐੱਸਪੀ ਬਿਕਰਮਜੀਤ ਸਿੰਘ ਅਤੇ ਥਾਣਾ ਬਾਜਾਖਾਨਾ ਦੇ ਸਾਬਕਾ ਐੱਸਐੱਚਓ ਸਬ ਇੰਸਪੈਕਟਰ ਅਮਰਜੀਤ ਸਿੰਘ ਕੁਲਾਰ ਤੋਂ ਐਸਆਈਟੀ ਨੇ ਪੁੱਛਗਿੱਛ ਕੀਤੀ। ਹਾਲਾਂਕਿ, ਦੋਵਾਂ ਅਧਿਕਾਰੀਆਂ ਨੂੰ ਜਾਂਚ ਟੀਮ ਗ੍ਰਿਫ਼ਤਾਰ ਕਰਨਾ ਚਾਹੁੰਦੀ ਸੀ ਪਰ ਪੇਸ਼ਗੀ ਜ਼ਮਾਨਤ ਅੜਿੱਕਾ ਬਣ ਗਈ। ਦੋਵਾਂ ਅਧਿਕਾਰੀਆਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 21 ਮਈ ਤਕ ਪੇਸ਼ਗੀ ਜ਼ਮਾਨਤ ਦਿੱਤੀ ਹੋਈ ਹੈ। ਇਸ ਕਰਕੇ ਜਾਂਚ ਟੀਮ ਸਾਹਮਣੇ ਪੇਸ਼ ਹੋਣ ਤੋਂ ਬਾਅਦ ਦੋਵੇਂ ਪੁਲਿਸ ਅਧਿਕਾਰੀ ਵਾਪਸ ਚਲੇ ਗਏ। ਜਾਂਚ ਟੀਮ ਦਾ ਦਾਅਵਾ ਹੈ ਕਿ ਐੱਸਪੀ ਬਿਕਰਮਜੀਤ ਸਿੰਘ ਖਿਲਾਫ਼ ਪੁਖ਼ਤਾ ਸਬੂਤ ਤੇ ਗਵਾਹ ਇਕੱਤਰ ਕਰ ਲਏ ਹਨ ਅਤੇ ਅਗਲੇ ਦਿਨਾਂ ਵਿੱਚ ਬਿਕਰਮਜੀਤ ਸਿੰਘ ਦੀ ਜ਼ਮਾਨਤ ਰੱਦ ਕਰਵਾਉਣ ਲਈ ਜਾਂਚ ਟੀਮ ਹਾਈ ਕੋਰਟ ਵਿੱਚ ਪਹੁੰਚ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਪੁਲਿਸ ਨੇ ਦੋ ਸਿੱਖ ਨੌਜਵਾਨਾਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰਨ ਤੋਂ ਬਾਅਦ ਖ਼ੁਦ ਨੂੰ ਬਚਾਉਣ ਲਈ ਪੁਲਿਸ ਦੀ ਜਿਪਸੀ ’ਤੇ ਗੋਲ਼ੀਆਂ ਮਾਰੀਆਂ ਗਈਆਂ। ਪੁਲਿਸ ਨੇ ਪਿੰਡ ਬੁਰਜ ਮਸਤਾ ਦੇ ਉਸ ਨੌਜਵਾਨ ਨੂੰ ਵੀ ਹਿਰਾਸਤ ’ਚ ਲੈ ਲਿਆ ਹੈ ਜਿਸ ਦੀ ਰਾਈਫਲ ਇਸ ਕੰਮ ਲਈ ਵਰਤੀ ਗਈ ਸੀ। ਜਾਂਚ ਟੀਮ ਨੂੰ ਬਿਕਰਮਜੀਤ ਸਿੰਘ ਖ਼ਿਲਾਫ਼ ਦੋ ਗਵਾਹ ਮਿਲੇ ਹਨ ਅਤੇ ਜਾਂਚ ਟੀਮ ਨੇ ਇਨ੍ਹਾਂ ਗਵਾਹਾਂ ਦੇ ਬਿਆਨ ਕਲਮਬੱਧ ਕਰ ਲਏ ਹਨ। ਵਿਵਾਦਾਂ ’ਚ ਘਿਰੇ ਫ਼ਰੀਦਕੋਟ ਦੇ ਸਥਾਨਕ ਵਕੀਲ ਨੂੰ ਵੀ ਐਸਆਈਟੀ ਨੇ ਮੁਲਜ਼ਮ ਬਣਾਉਣ ਦੀ ਥਾਂ ਪੁਲਿਸ ਖ਼ਿਲਾਫ਼ ਗਵਾਹ ਬਣਾ ਲਿਆ ਹੈ। ਇਹ ਵਕੀਲ ਕਾਂਗਰਸ ਤੇ ਅਕਾਲੀ ਆਗੂਆਂ ਦਾ ਕਾਫ਼ੀ ਕਰੀਬੀ ਸੀ। ਵਿਸ਼ੇਸ਼ ਜਾਂਚ ਟੀਮ ਕੋਲ ਪੜਤਾਲ ਲਈ ਮਹਿਜ਼ 30 ਦਿਨ ਦਾ ਸਮਾਂ ਬਚਿਆ ਹੈ ਅਤੇ ਇਸ ਸਮੇਂ ਦੌਰਾਨ ਅਦਾਲਤ ਵਿੱਚ ਦੋਸ਼ ਪੱਤਰ ਪੇਸ਼ ਕਰਨੇ ਲਾਜ਼ਮੀ ਹਨ।

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget